Big Breaking: ਦੱਸ ਦੇਈਏ ਕਿ ਜਲੰਧਰ ਤੋਂ ਇੱਕ ਵਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ ਹੈ ਜਿਸ ਵਿੱਚ ਇਕ ਬਦਮਾਸ਼ ਦੇ ਗੋਲੀ ਲੱਗਣ ਕਾਰਨ ਜਖਮੀ ਹੋ ਗਿਆ ਹੈ।
ਜਾਣਕਾਰੀ ਮੁਤਾਬਿਕ ਇਹ ਬਦਮਾਸ਼ ਲਾਰੈਂਸ ਗੈਂਗ ਦੇ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਅਵੇਦ ਹਥਿਆਰ ਅਤੇ ਕੁਝ ਜਿੰਦਾ ਕਾਰਤੂਸ ਤੇ ਇੱਕ ਗੱਡੀ ਨੂੰ ਜਬਤ ਕੀਤਾ ਗਿਆ ਹੈ।
ਇਹ ਐਨਕਾਊਂਟਰ CIA ਸਟਾਫ ਵੱਲੋਂ ਕੀਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਜਲੰਧਰ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ।