ਸ਼ੁੱਕਰਵਾਰ, ਮਾਰਚ 20, 2026 03:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਇਸ ਪਰਿਵਾਰ ਦੀ ਚਮਕੀ ਕਿਸਮਤ, ਨਿਕਲੀ 10 ਕਰੋੜ ਦੀ ਲਾਟਰੀ

ਇਸ ਪਰਿਵਾਰ ਦੀ ਲੋਹੜੀ ਬੰਪਰ ਵਿਚੋਂ 10 ਕਰੋੜ ਦੀ ਲਾਟਰੀ ਨਿਕਲੀ ਹੈ। ਨੂਰਪੁਰਬੇਦੀ ਦੇ ਪਿੰਡ ਬੜਵਾ ਦੇ ਹਰਭਿੰਦਰ ਸਿੰਘ ਦੀ ਖੁਸ਼ੀ ਦਾ ਉਸ ਵੇਲੇ ਟਿਕਾਣਾ ਨਹੀਂ ਰਿਹਾ ਜਦੋ ਉਹਨਾਂ ਨੂੰ ਪਤਾ ਲੱਗਾ ਕਿ ਉਸਦੀ 10 ਕਰੋੜ ਦੀ ਲਾਟਰੀ ਨਿਕਲੀ ਹੈ।

by Gurjeet Kaur
ਜਨਵਰੀ 20, 2025
in ਪੰਜਾਬ
0

ਦੁਨੀਆਂ ਵਿੱਚ ਅਕਸਰ ਲੋਕ ਗਰੀਬੀ ਤੋਂ ਪ੍ਰੇਸ਼ਾਨ ਹੋ ਕੇ ਅਮੀਰ ਬਣਨ ਦਾ ਕੋਈ ਸੌਖਾ ਤਰੀਕਾ ਅਪਣਾਉਂਦੇ ਹਨ ਤੇ ਅਮੀਰ ਬਣਨ ਦਾ ਸਭ ਤੋਂ ਸੌਖਾ ਤਰੀਕਾ ਹੈ ਲਾਟਰੀ ਪਰ ਕਈ ਵਾਰ ਇਹ ਤਰੀਕਾ ਪੈਸੇ ਉਜਾੜਨ ਦਾ ਸਾਧਨ ਹੀ ਬਣਕੇ ਰਹਿ ਜਾਂਦਾ ਹੈ ਪਰ ਕਈ ਵਾਰ ਇਹ ਤੁੱਕਾ ਤੀਰ ਬਣਕੇ ਸਹੀ ਟਿਕਾਣੇ ‘ਤੇ ਵੀ ਲੱਗ ਜਾਂਦਾ ਹੈ ਅਤੇ ਲਾਟਰੀ ਨਿਕਲਣ ਵਾਲੇ ਦੀ ਕਿਸਮਤ ਚਮਕ ਜਾਂਦੀ ਹੈ। ਦੱਸ ਦੇਈਏ ਕਿ ਅਜਿਹੀ ਹੀ ਕਿਸਮਤ ਇੱਕ ਪੰਜਾਬ ਦੇ ਨੂਰਪੁਰਬੇਦੀ ਦੇ ਪਰਿਵਾਰ ਦੀ ਚਮਕੀ ਹੈ।

ਜਾਣਕਾਰੀ ਮੁਤਾਬਿਕ ਇਸ ਪਰਿਵਾਰ ਦੀ ਲੋਹੜੀ ਬੰਪਰ ਵਿਚੋਂ 10 ਕਰੋੜ ਦੀ ਲਾਟਰੀ ਨਿਕਲੀ ਹੈ। ਨੂਰਪੁਰਬੇਦੀ ਦੇ ਪਿੰਡ ਬੜਵਾ ਦੇ ਹਰਭਿੰਦਰ ਸਿੰਘ ਦੀ ਖੁਸ਼ੀ ਦਾ ਉਸ ਵੇਲੇ ਟਿਕਾਣਾ ਨਹੀਂ ਰਿਹਾ ਜਦੋ ਉਹਨਾਂ ਨੂੰ ਪਤਾ ਲੱਗਾ ਕਿ ਉਸਦੀ 10 ਕਰੋੜ ਦੀ ਲਾਟਰੀ ਨਿਕਲੀ ਹੈ।

ਦੱਸ ਦੇਈਏ ਕਿ ਹਰਭਿੰਦਰ ਸਿੰਘ ਪਹਿਲਾਂ ਦੁਬਈ ਵਿੱਚ ਦ੍ਰਵਰੀ ਦਾ ਕੱਮ ਕਰਦਾ ਸੀ ਅਤੇ ਕੁਝ ਕਾਰਨਾਂ ਕਰਕੇ ਥੋੜਾ ਸਮਾਂ ਪਹਿਲਾਂ ਹੀ ਪੰਜਾਬ ਵਾਪਿਸ ਆਇਆ ਸੀ। ਬੀਤੇ ਦਿਨੀਂ ਹੀ ਉਸਨੇ ਲੋਹੜੀ ਤੋਂ ਪਹਿਲਾਂ ਰੋਪੜ ਦੇ ਅਸ਼ੋਕਾ ਲਾਟਰੀ ਸਟਾਲ ਤੋਂ 500 500 ਦੀਆਂ ਦੋ ਲਾਟਰੀ ਦੀਆਂ ਟਿਕਟਣਾ ਖਰੀਦੀਆਂ ਸਨ।

ਇਸ ‘ਤੇ ਹਰਭਿੰਦਰ ਸਿੰਘ ਅਤੇ ਉਸਦੇ ਪੁੱਟ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਇਹਨਾਂ ਪੈਸਿਆਂ ਨਾਲ ਕੋਈ ਚੰਗਾ ਕਾਰੋਬਾਰ ਸ਼ੁਰੂ ਕਰਨਗੇ ਅਤੇ ਬਾਕੀ ਪੈਸਿਆਂ ਨਾਲ ਲੋੜਵੰਦਾਂ ਦੀ ਸਹਾਇਤਾ ਕਰਨਗੇ।

 

Tags: latest newsLohri Bumperlottarypropunjabtvpunjabnews
Share953Tweet596Share238

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.