ਸ਼ੁੱਕਰਵਾਰ, ਮਈ 22, 2026 07:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Weather Update: ਪੰਜਾਬ ‘ਚ ਫਿਰ ਬਦਲੇਗਾ ਮੌਸਮ, ਗੜ੍ਹੇਮਾਰੀ ਹੋਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ 'ਚ ਭਾਵੇਂ ਹੀ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਖ਼ਤਮ ਹੋ ਗਿਆ ਹੈ ਅਤੇ ਪੰਜਾਬ ਗ੍ਰੀਨ ਜ਼ੋਨ 'ਚ ਆ ਗਿਆ ਹੈ ਪਰ ਇਸਦੇ ਨਾਲ ਹੀ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ 'ਚ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਮੁਤਾਬਕ 22-23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲਿ੍ਹਆਂ 'ਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

by Gurjeet Kaur
ਜਨਵਰੀ 21, 2025
in ਅਜ਼ਬ-ਗਜ਼ਬ
0

Weather Update: ਪੰਜਾਬ ‘ਚ ਭਾਵੇਂ ਹੀ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਖ਼ਤਮ ਹੋ ਗਿਆ ਹੈ ਅਤੇ ਪੰਜਾਬ ਗ੍ਰੀਨ ਜ਼ੋਨ ‘ਚ ਆ ਗਿਆ ਹੈ ਪਰ ਇਸਦੇ ਨਾਲ ਹੀ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ‘ਚ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਦੇ ਮੁਤਾਬਕ 22-23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲਿ੍ਹਆਂ ‘ਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।

22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ,ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ,ਨਵਾਂਸ਼ਹਿਰ, ਕਪੂਰਥਲਾ,ਜਲੰਧਰ,ਮੋਗਾ,ਬਠਿੰਡਾ,ਲੁਧਿਆਣਾ,ਬਰਨਾਲਾ,ਮਾਨਸਾ,ਸੰਗਰੂਰ,ਮਲੇਰਕੋਟਲਾ,ਫਤਿਹਗੜ੍ਹ ਸਾਹਿਬ,ਰੂਪਨਗਰ,ਪਟਿਆਲਾ ਤੇ ਐਸਏਐਸ ਨਗਰ ‘ਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਮੋਹਾਲੀ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ।ਜਿੱਥੇ ਘੱਟੋ ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਐਤਵਾਰ ਸ਼ਾਮ ਦੇ ਤਾਪਮਾਨ ਅਨੁਸਾਰ ਸਭ ਤੋਂ ਵੱਧ ਤਾਪਮਾਨ ਮੋਹਾਲੀ ‘ਚ ਦਰਜ ਕੀਤਾ ਗਿਆ।
ਇੱਥੇ ਵੱਧ ਤੋਂ ਵੱਧ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ।ਪੰਜਾਬ ‘ਚ ਪਿਛਲੇ 24 ਘੰਟਿਆਂ ‘ਚ ਤਾਪਮਾਨ 4.8 ਡਿਗਰੀ ਵਧਿਆ, ਜਿਸ ਤੋਂ ਬਾਅਦ ਤਾਪਮਾਨ ਆਮ ਦਰਜ ਕੀਤਾ ਗਿਆ।

ਜਿਸ ਕਾਰਨ ਬੁੱਧਵਾਰ ਨੂੰ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਥਾਵਾਂ ‘ਤੇ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਕਾਰਨ, ਬੁੱਧਵਾਰ ਤੋਂ ਬਾਅਦ, 23-24 ਜਨਵਰੀ ਨੂੰ ਇੱਕ ਵਾਰ ਫਿਰ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੂਰੇ ਰਾਜ ਵਿੱਚ ਦ੍ਰਿਸ਼ਟੀ 50 ਤੋਂ 100 ਮੀਟਰ ਦੇ ਆਸ-ਪਾਸ ਰਹਿ ਸਕਦੀ ਹੈ।

Tags: propunjabnewspropunjabtvPunjab weather newsweather updateweatherupdate news
Share752Tweet470Share188

Related Posts

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.