ਸ਼ੁੱਕਰਵਾਰ, ਜੁਲਾਈ 11, 2025 03:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੀਆਂ ਤਹਿਸੀਲਾਂ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ

ਸਰਕਾਰ ਵੱਲੋਂ ਰਾਜ ਦੇ ਹਰ ਸਬ ਰਜਿਸਟਰਾਰ / ਜੋਇੰਟ ਸਬ ਰਜਿਸਟਰਾਰ ਦਫਤਰ ਵਿੱਚ ਚਾਰ CCTV ਕੈਮਰੇ ਲਗਵਾਏ ਗਏ ਹਨ। ਇਹਨਾਂ ਵਿੱਚੋਂ ਦੋ ਕੈਮਰੇ ਸਬ ਰਜਿਸਟਰਾਰ ਜੋਇੰਟ ਸਬ ਰਜਿਸਟਰਾਰ ਦਫਤਰ ਦੇ ਅੰਦਰ (ਜਿੱਥੇ ਵਸਿਕੇ ਤਸਦੀਕ ਕੀਤੇ ਜਾਂਦੇ ਹਨ ) ਅਤੇ ਦੋ ਕੈਮਰੇ ਬਾਹਰ (ਜਿੱਥੇ ਪਬਲਿਕ ਇੰਤਜਾਰ ਕਰਦੀ ਹੈ) ਲਗਾਏ ਗਏ ਹਨ।

by Gurjeet Kaur
ਜਨਵਰੀ 24, 2025
in Featured News, ਪੰਜਾਬ
0

ਸਰਕਾਰ ਵੱਲੋਂ ਰਾਜ ਦੇ ਹਰ ਸਬ ਰਜਿਸਟਰਾਰ / ਜੋਇੰਟ ਸਬ ਰਜਿਸਟਰਾਰ ਦਫਤਰ ਵਿੱਚ ਚਾਰ CCTV ਕੈਮਰੇ ਲਗਵਾਏ ਗਏ ਹਨ। ਇਹਨਾਂ ਵਿੱਚੋਂ ਦੋ ਕੈਮਰੇ ਸਬ ਰਜਿਸਟਰਾਰ ਜੋਇੰਟ ਸਬ ਰਜਿਸਟਰਾਰ ਦਫਤਰ ਦੇ ਅੰਦਰ (ਜਿੱਥੇ ਵਸਿਕੇ ਤਸਦੀਕ ਕੀਤੇ ਜਾਂਦੇ ਹਨ ) ਅਤੇ ਦੋ ਕੈਮਰੇ ਬਾਹਰ (ਜਿੱਥੇ ਪਬਲਿਕ ਇੰਤਜਾਰ ਕਰਦੀ ਹੈ) ਲਗਾਏ ਗਏ ਹਨ।

ਜਾਣਕਾਰੀ ਅਨੁਸਾਰ ਇਹ ਕੈਮਰੇ ਲਗਾਉਣ ਦਾ ਮੰਤਵ ਇਹ ਹੈ ਕਿ ਡਿਪਟੀ ਕਮਿਸ਼ਨਰ ਚੈੱਕ ਕਰ ਸਕਣ ਕਿ ਸਬ ਰਜਿਸਟਰਾਰ ਜੋਇੰਟ ਸਬ ਰਜਿਸਟਰਾਰ ਆਪਣੇ ਦਫਤਰ ਵਿੱਚ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਇਹ ਵੀ ਵੇਖ ਸਕਣ ਕੇ ਪਬਲਿਕ ਨੂੰ ਵਸਿਕੇ ਦਰਜ ਕਰਵਾਉਣ ਵਿਚ ਕੋਈ ਪ੍ਰੇਸ਼ਾਨੀ ਤਾ ਨਹੀਂ ਆ ਰਹੀ। ਇਹ ਕੈਮਰੇ ਲਗਾਉਣ ਦਾ ਇੱਕ ਹੋਰ ਮੁੱਖ ਮੰਤਵ ਵਸਿਕੇ ਤਸਦੀਕ ਕਰਵਾਉਣ ਵਿੱਚ ਪਾਰਦਰਸ਼ਿਤਾ ਲਿਆਉਣਾ ਹੈ।

ਪਰੰਤੂ ਪਿਛਲੇ ਹਫਤੇ ਨਿਮਨ ਹਸਤਾਖਰ ਵੱਲੋਂ ਚੈੱਕ ਕਰਨ ‘ਤੇ ਪਾਇਆ ਗਿਆ ਹੈ ਕਿ ਜਿਨ੍ਹਾਂ 180 ਸਬ ਰਜਿਸਟਰਾਰ/ ਜੋਇੰਟ ਸਬ ਰਜਿਸਟਰਾਰ ਦਫਤਰਾਂ ਵਿੱਚ CCTV ਕੈਮਰੇ ਲਗਾਏ ਗਏ ਹਨ। ਉਹਨਾਂ ਵਿਚੋਂ ਸਿਰਫ 3 ਕੈਮਰੇ ਚਲ ਰਹੇ ਸਨ ਇਹ ਸਥਿਤੀ ਬਿਲਕੁਲ ਵੀ ਤਸੱਲੀਬਖਸ਼ ਨਹੀਂ ਹੈ।

ਇਸ ਲਈ ਸਰਕਾਰ ਵੱਲੋਂ ਆਦੇਸ਼ ਜਾਰੀ ਕੀਤੇ ਗਈ ਹਨ ਕਿ 31.01.2025 ਤੱਕ ਆਪਣੇ ਜ਼ਿਲ੍ਹੇ ਦੇ ਹਰ ਸਬ ਰਜਿਸਟਰਾਰ / ਜੋਇੰਟ ਸਬ ਰਜਿਸਟਰਾਰ ਦਫਤਰ ਵਿੱਚ ਲੱਗੇ ਕੈਮਰਿਆਂ ਦੀ ਜਾਂਚ ਕਰਵਾਈ ਜਾਵੇ ਅਤੇ ਚਾਲੂ ਹਾਲਤ ਵਿੱਚ ਕੀਤੇ ਜਾਣ। ਜੇਕਰ ਕੋਈ ਦਿੱਕਤ ਪ੍ਰੇਸ਼ਾਨੀ ਆਉਂਦੀ ਹੈ ਤਾਂ M/S Prue Tech solution India Pvt.Ltd. ਨਾਲ ਸੰਪਰਕ ਕੀਤਾ ਜਾਵੇ।

ਜਾਣਕਰੀ ਅਨੁਸਾਰ ਇਹ CCTV ਕੈਮਰੇ IP ਐਡਰੈੱਸ ਦੇ ਅਧਾਰਿਤ ਹਨ ਇਸ ਲਈ ਸਰਕਾਰ ਵੱਲੋਂ ਆਦੇਸ਼ ਦਿੱਤੇ ਗਏ ਹਨ ਹਰ ਸਬ ਰਜਿਸਟਰਾਰ / ਜੋਇੰਟ ਸਬ ਰਜਿਸਟਰਾਰ ਦਫਤਰ ਵਿੱਚ ਇਸਦਸ ਲਿੰਕ ਲੋੜ ਕਰ ਲਿਆ ਜਾਵੇ ਤਾਂ ਜੋ ਹਰ ਸਬ ਰਜਿਸਟਰਾਰ / ਜੋਇੰਟ ਸਬ ਰਜਿਸਟਰਾਰ ਦਫਤਰ ਵਿੱਚ ਪਬਲਿਕ ਦੀ ਭੀੜ ਅਤੇ ਹਾਲਤ ਨੂੰ ਦੇਖਿਆ ਜਾ ਸਕੇ ਅਤੇ ਨਜਰ ਰੱਖ ਲਈ ਜਾਵੇ।

Tags: aap punjab governmentlatest UpdatepropunjabnewspropunjabtvPunjab Government Newspunjab news
Share217Tweet136Share54

Related Posts

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਰੀਲਾਂ ਬਣਾਉਣ ਦੀ ਧੀ ਨੂੰ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜੁਲਾਈ 11, 2025
Load More

Recent News

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.