ਵੀਰਵਾਰ, ਜੂਨ 25, 2026 01:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੋਟਕਪੂਰਾ ਗੋਲੀਕਾਂਡ ਮਾਮਲੇ ਨਾਲ ਜੁੜੀ ਅਹਿਮ ਖ਼ਬਰ, ਮੁੜ ਸ਼ੁਰੂ ਹੋਵੇਗੀ ਇਸ ਮਾਮਲੇ ਦੀ ਸੁਣਵਾਈ,

2015 'ਚ ਵਾਪਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨਾਲੁ ਜੁੜੇ ਦੋ ਅਹਿਮ ਮਾਮਲੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਗੋਲੀਕਾਂਡ ਮਾਮਲੇ ਚ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

by Gurjeet Kaur
ਜਨਵਰੀ 29, 2025
in Featured News, ਪੰਜਾਬ
0

2015 ‘ਚ ਵਾਪਰੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਨਾਲੁ ਜੁੜੇ ਦੋ ਅਹਿਮ ਮਾਮਲੇ ਕੋਟਕਪੂਰਾ ਗੋਲੀਕਾਂਡ ਅਤੇ ਬਹਿਬਲ ਗੋਲੀਕਾਂਡ ਮਾਮਲੇ ਚ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ।

ਖਬਰ ਅਨੁਸਾਰ ਦੱਸਿਆ ਗਿਆ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ‘ਚ ਜਾਰੀ ਰਹੇਗੀ ਜਿਸ ਸਬੰਧੀ 3 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ‘ਚ ਅਰੋਪੀਆ ਖਿਲਾਫ ਦੋਸ਼ ਤੈਅ ਕਰਨ ਨੂੰ ਲੈਕੇ ਬਹਿਸ ਹੋ ਸਕਦੀ ਹੈ।

ਜਾਣਕਾਰੀ ਮੁਤਾਬਿਕ ਬਹਿਬਲ ਗੋਲੀਕਾਂਡ ਦੇ ਕੁਝ ਦੋਸ਼ੀਆਂ ਵੱਲੋਂ ਹਾਈਕੋਰਟ ‘ਚ ਦਾਖਲ ਇੱਕ ਅਰਜ਼ੀ ‘ਤੇ ਫੈਸਲਾ ਦਿੰਦੇ ਹੋਏ ਬਹਿਬਲ ਗੋਲੀਕਾਂਡ ਨਾਲ ਜੁੜੇ ਮਾਮਲੇ ਦੀ ਸੁਣਵਾਈ ਲਈ ਚੰਡੀਗੜ ਅਦਾਲਤ ‘ਚ ਕੇਸ ਟਰਾਂਸਫਰ ਕਰ ਦਿੱਤਾ ਗਿਆ ਸੀ ਕਿਉਂਕਿ ਕੋਟਕਪੂਰਾ ਗੋਲੀਕਾਂਡ ਮਾਮਲਾ ਵੀ ਇਸੇ ਮਾਮਲੇ ਨਾਲ ਜੁੜਿਆ ਹੋਣ ਅਤੇ ਕਈ ਦੋਸ਼ੀ ਦੋਨਾਂ ਕੇਸਾਂ ‘ਚ ਇੱਕੋ ਹੋਣ ਕਾਰਨ ਕਰੀਬ ਛੇ ਮਹੀਨੇ ਪਹਿਲਾਂ ਫਰੀਦਕੋਟ ਅਦਾਲਤ ਵੱਲੋਂ ਹਾਈਕੋਰਟ ਨੂੰ ਇੱਕ ਪੱਤਰ ਲਿਖ ਇਸ ਕੇਸ ਨੂੰ ਵੀ ਚੰਡੀਗੜ ਟਰਾਂਸਫਰ ਕਰਨ ਦੀ ਰਾਏ ਮੰਗੀ ਗਈ ਸੀ।

ਦੱਸ ਦੇਈਏ ਕਿ ਹਲੇ ਤੱਕ ਇਸ ਮਾਮਲੇ ‘ਚ ਹਾਈਕੋਰਟ ਵੱਲੋਂ ਕੋਈ ਫੈਸਲਾ ਨਾ ਕਿਤੇ ਜਾਣ ਤੋਂ ਬਾਅਦ ਫਰੀਦਕੋਟ ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਨੂੰ ਹੋਰ ਨਾ ਲਮਕਉਣ ਨੂੰ ਲੈਕੇ ਇਸ ਕੇਸ ਦੀ ਸੁਣਵਾਈ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਸੁਣਵਾਈ ਦੀ ਤਰੀਕ 3 ਫਰਵਰੀ ਤੈਅ ਕੀਤੀ ਗਈ ਹੈ। ਜਿਸ ਤਰੀਕ ਨੂੰ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਨੂੰ ਲੈਕੇ ਬਹਿਸ ਕੀਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਬਚਾਅ ਪੱਖ ਦੇ ਵਕੀਲ ਨਰਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜੇਕਰ ਹਾਈਕੋਰਟ ਵੱਲੋਂ ਕੋਈ ਨਿਰਦੇਸ਼ ਪਾਸ ਹੁੰਦੇ ਹਨ ਤਾਂ ਕਿਸੇ ਵੇਲੇ ਵੀ ਇਸ ਕੇਸ ਨੂੰ ਵੀ ਸੁਣਵਾਈ ਲਈ ਚੰਡੀਗੜ ਅਦਾਲਤ ਟਰਾਂਸਫਰ ਕੀਤਾ ਜਾ ਸਕਦਾ ਹੈ।

Tags: latest newslatest Updatepropunjabnewspropunjabtvpunjab newspunjabi news
Share229Tweet143Share57

Related Posts

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 25, 2026

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ

ਜੂਨ 25, 2026
Load More

Recent News

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.