ਵੀਰਵਾਰ, ਸਤੰਬਰ 17, 2026 06:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ ਤੋਂ ਇੱਕ ਬੇਹੱਦ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਨੇੜਲੇ ਪਿੰਡ ਚੱਠਾ ਸੇਖਵਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

by Gurjeet Kaur
ਜਨਵਰੀ 29, 2025
in Featured News, ਪੰਜਾਬ
0

ਕੈਨੇਡਾ ਤੋਂ ਇੱਕ ਬੇਹੱਦ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਨੇੜਲੇ ਪਿੰਡ ਚੱਠਾ ਸੇਖਵਾਂ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਬਹੁਤ ਹੀ ਸਧਾਰਣ ਪਰਿਵਾਰ ਦਾ ਨੌਜਵਾਨ ਪਵਨਦੀਪ ਸਿੰਘ ਪੁੱਤਰ ਹਮੀਰ ਸਿੰਘ ਡੇਢ ਕੁ ਸਾਲ ਪਹਿਲਾਂ ਹੀ ਸਾਕ ਸਬੰਧੀਆਂ ਦੀ ਮੱਦਦ ਨਾਲ ਰੋਜੀ ਰੋਟੀ ਦੇ ਕਮਾਉਣ ਲਈ ਕੈਨੇਡਾ ਗਿਆ ਸੀ।

ਦੱਸ ਦੇਈਏ ਕਿ ਪਵਨਦੀਪ ਕੈਨੇਡਾ ਦੇ ਸ਼ਹਿਰ ਸਰੀ ਵਿਚ ਰਹਿ ਰਿਹਾ ਸੀ ਪਰ ਅਚਾਨਕ ਪਵਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਕ ਵਿਧਵਾ ਮਾਂ ਦੇ ਨੌਜਵਾਨ ਪੁੱਤਰ ਦੀ ਹੋਈ ਅਚਾਨਕ ਮੌਤ ਦੀ ਖਬਰ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉੱਥੇ ਹੀ ਪਿੰਡ ਚੱਠੇ ਸੇਖਵਾਂ ‘ਚ ਸੋਗ ਦੀ ਲਹਿਰ ਦੌੜ ਗਈ।

ਪਿੰਡ ਵਾਸੀਆਂ ਨੇ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਦੀ ਮੰਗ ਕੀਤੀ ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ  ਆਖਰੀ ਵਾਰ ਮੂੰਹ ਵੇਖਕੇ ਅੰਤਿਮ ਰਸਮਾਂ ਪੂਰੀਆਂ ਕਰ ਸਕੇ।

 

Tags: Canadanewsinternational newspropunjabnewspropunjabtvpunjab news
Share206Tweet129Share52

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.