ਸ਼ਨੀਵਾਰ, ਸਤੰਬਰ 6, 2025 02:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

by Gurjeet Kaur
ਜਨਵਰੀ 30, 2025
in Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ ਤੋਂ ਬਿਨਾਂ ਹੀ ਥਾਣੇ ਵਿੱਚ ਡਿਊਟੀ ਨਿਭਾਅ ਰਿਹਾ ਸੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਖੰਨਾ ਪੁਲਿਸ ਜ਼ਿਲ੍ਹੇ ਦੇ ਮਾਛੀਵਾੜਾ ਸਬ-ਡਵੀਜ਼ਨ ਦੇ ਪਿੰਡ ਮੋਹਨ ਮਾਜਰਾ ਦੇ ਵਸਨੀਕ ਸੁਖਵੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਪਹੁੰਚ ਕਰਕੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਕਾਰ ਮਾਛੀਵਾੜਾ ਪੁਲਿਸ ਨੇ ਜ਼ਬਤ ਕਰ ਲਈ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਬਲਵਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਉਸਦੀ ਕਾਰ ਮੁੱਖ ਮੁਨਸ਼ੀ ਕਰਨ ਦੇ ਕਬਜ਼ੇ ਵਿੱਚ ਹੈ ਅਤੇ ਉਸਨੇ ਕਾਰ ਵਾਪਸ ਦਿਵਾਉਣ ਲਈ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ ਉਨ੍ਹਾਂ ਦਾ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ।

28 ਜਨਵਰੀ, 2025 ਨੂੰ ਸ਼ਿਕਾਇਤਕਰਤਾ ਨੇ ਬਲਵਿੰਦਰ ਸਿੰਘ ਨਾਲ ਫ਼ੋਨ ‘ਤੇ ਗੱਲ ਕਰਕੇ ਰਿਸ਼ਵਤ ਦੀ ਰਕਮ ਘਟਾਉਣ ਲਈ ਉਸਨੂੰ ਬੇਨਤੀ ਕੀਤੀ, ਜਿਸ ਤੋਂ ਬਾਅਦ ਮੁਲਜ਼ਮ ਬਲਵਿੰਦਰ ਸਿੰਘ 10,000 ਰੁਪਏ ਰਿਸ਼ਵਤ ‘ਤੇ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ ਅਤੇ ਇਸਨੂੰ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਨੂੰ ਜਮ੍ਹਾਂ ਕਰਵਾ ਦਿੱਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਮਾਛੀਵਾੜਾ ਥਾਣੇ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸ਼ਿਕਾਇਤਕਰਤਾ ਦੀ ਕਾਰ ਵੀ ਥਾਣੇ ਵਿੱਚ ਖੜ੍ਹੀ ਮਿਲੀ।

ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਉਕਤ ਮੁਲਜ਼ਮ ਬਲਵਿੰਦਰ ਸਿੰਘ ਪਹਿਲਾਂ ਹੀ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਤੋਂ ਸੇਵਾਮੁਕਤ ਹੋ ਚੁੱਕਾ ਹੈ ਪਰ ਮਾਛੀਵਾੜਾ ਦੇ ਐਸ.ਐਚ.ਓ. ਨੇ ਬਿਨਾਂ ਕਿਸੇ ਵਿਭਾਗੀ ਹੁਕਮ ਦੇ ਉਸਨੂੰ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਤਾਇਨਾਤ ਕੀਤਾ ਹੋਇਆ ਸੀ। ਇਸ ਤਰ੍ਹਾਂ ਉਕਤ ਮੁਲਜ਼ਮ ਬਿਨਾਂ ਕਿਸੇ ਸਰਕਾਰੀ ਹੁਕਮ ਜਾਂ ਪ੍ਰਵਾਨਗੀ ਦੇ ਪੁਲਿਸ ਥਾਣੇ ਵਿੱਚ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਇਸ ਕੇਸ ਵਿੱਚ ਸਬੰਧਤ ਐਸ.ਐਚ.ਓ. ਅਤੇ ਮੁੱਖ ਮੁਨਸ਼ੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 318 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Tags: latest newslatest Updatepropunjabnewspropunjabtvpunjab news
Share298Tweet186Share74

Related Posts

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਕਿਉਂ ਟ੍ਰੈਂਡ ਕਰ ਰਿਹਾ ਹੈ ‘Trump Is Dead’, ਆਖਿਰ ਕੀ ਹੈ ਮਾਮਲਾ?

ਸਤੰਬਰ 5, 2025

ਕੀ Amul ਦੁੱਧ ਤੇ ਪਨੀਰ ਦੀਆਂ ਕੀਮਤਾਂ ਹੋਣਗੀਆਂ ਘੱਟ? ਕੰਪਨੀ ਨੇ ਦੇਖੋ ਕੀ ਕਿਹਾ

ਸਤੰਬਰ 5, 2025

ਮੈਲਬੌਰਨ ‘ਚ ਜਾ.ਨ.ਲੇਵਾ ਹ/ਮ/ਲੇ ਦਾ ਸ਼ਿਕਾਰ ਹੋਏ ਭਾਰਤੀ ਨਾਗਰਿਕ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼

ਸਤੰਬਰ 5, 2025

ਹਾਈ ਅਲਰਟ ‘ਤੇ ਮੁੰਬਈ ਪੁਲਿਸ, ਇੱਕ ਕਰੋੜ ਲੋਕਾਂ ਨੂੰ ਮਿਲੀ ਉ.ਡਾ/ਉਣ ਦੀ ਧ/ਮ/ਕੀ

ਸਤੰਬਰ 5, 2025

ਪੰਜਾਬ ਦੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਅੱਜ ਸ਼ਾਮ 4 ਵਜੇ ਹੋਣੀ ਸੀ ਮੀਟਿੰਗ

ਸਤੰਬਰ 5, 2025
Load More

Recent News

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਕਿਉਂ ਟ੍ਰੈਂਡ ਕਰ ਰਿਹਾ ਹੈ ‘Trump Is Dead’, ਆਖਿਰ ਕੀ ਹੈ ਮਾਮਲਾ?

ਸਤੰਬਰ 5, 2025

ਕੀ Amul ਦੁੱਧ ਤੇ ਪਨੀਰ ਦੀਆਂ ਕੀਮਤਾਂ ਹੋਣਗੀਆਂ ਘੱਟ? ਕੰਪਨੀ ਨੇ ਦੇਖੋ ਕੀ ਕਿਹਾ

ਸਤੰਬਰ 5, 2025

ਮੈਲਬੌਰਨ ‘ਚ ਜਾ.ਨ.ਲੇਵਾ ਹ/ਮ/ਲੇ ਦਾ ਸ਼ਿਕਾਰ ਹੋਏ ਭਾਰਤੀ ਨਾਗਰਿਕ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼

ਸਤੰਬਰ 5, 2025

ਹਾਈ ਅਲਰਟ ‘ਤੇ ਮੁੰਬਈ ਪੁਲਿਸ, ਇੱਕ ਕਰੋੜ ਲੋਕਾਂ ਨੂੰ ਮਿਲੀ ਉ.ਡਾ/ਉਣ ਦੀ ਧ/ਮ/ਕੀ

ਸਤੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.