ਮੰਗਲਵਾਰ, ਅਗਸਤ 26, 2025 08:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਭਿਸ਼ੇਕ ਸ਼ਰਮਾ ਨੇ ਟੀ-20 ਮੈਚ ਮੁੰਬਈ ‘ਚ ਰਚਿਆ ਇਤਿਹਾਸ

ਭਾਰਤ ਅਤੇ ਇੰਗਲੈਂਡ ਵਿਚਾਲੇ ਆਖਰੀ ਟੀ-20 ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ, ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦਾ ਤੂਫਾਨ ਦੇਣ ਨੂੰ ਮਿਲਿਆ।

by Gurjeet Kaur
ਫਰਵਰੀ 3, 2025
in Featured News, ਕ੍ਰਿਕਟ
0

ਭਾਰਤ ਅਤੇ ਇੰਗਲੈਂਡ ਵਿਚਾਲੇ ਆਖਰੀ ਟੀ-20 ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ, ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦਾ ਤੂਫਾਨ ਦੇਣ ਨੂੰ ਮਿਲਿਆ। ਇਸ ਭਾਰਤੀ ਕ੍ਰਿਕਟਰ ਨੇ ਧਮਾਕੇਦਾਰ ਬੱਲੇਬਾਜ਼ੀ ਕਰਕੇ ਇੱਕ ਅੰਤਰਰਾਸ਼ਟਰੀ ਟੀ-20 ਮੈਚ ਦੀ ਇੱਕ ਪਾਰੀ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਦਾ ਰਿਕਾਰਡ ਬਣਾਇਆ ਹੈ।

ਅਭਿਸ਼ੇਕ ਨੇ ਇਸ ਮੈਚ ਵਿੱਚ 54 ਗੇਂਦਾਂ ਵਿੱਚ 12 ਛੱਕਿਆਂ ਅਤੇ ਸੱਤ ਚੌਕਿਆਂ ਦੀ ਮਦਦ ਨਾਲ 135 ਦੌੜਾਂ ਬਣਾਈਆਂ। ਇਸ ਦੇ ਨਾਲ, ਉਹ ਇੱਕ ਪਾਰੀ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਬੱਲੇਬਾਜ਼ ਬਣ ਗਿਆ। ਇਸ ਤੋਂ ਪਹਿਲਾਂ ਇਹ ਰਿਕਾਰਡ ਸਾਬਕਾ ਕਪਤਾਨ ਰੋਹਿਤ ਸ਼ਰਮਾ ਦੇ ਨਾਂ ਸੀ। ਰੋਹਿਤ ਨੇ 2017 ਵਿੱਚ ਸ਼੍ਰੀਲੰਕਾ ਵਿਰੁੱਧ 10 ਛੱਕੇ ਲਗਾਏ ਸਨ। ਇੰਨਾ ਹੀ ਨਹੀਂ, ਅਭਿਸ਼ੇਕ ਦੁਆਰਾ ਬਣਾਇਆ ਗਿਆ ਇਹ ਸਕੋਰ ਕਿਸੇ ਵੀ ਭਾਰਤੀ ਬੱਲੇਬਾਜ਼ ਦੁਆਰਾ ਬਣਾਇਆ ਗਿਆ ਸਭ ਤੋਂ ਵੱਧ ਟੀ-20 ਸਕੋਰ ਹੈ। ਇਸ ਤੋਂ ਪਹਿਲਾਂ ਸ਼ੁਭਮਨ ਗਿੱਲ ਨੇ 2023 ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਅਜੇਤੂ 126 ਦੌੜਾਂ ਬਣਾਈਆਂ ਸਨ।

ਅਭਿਸ਼ੇਕ ਵੱਲੋਂ ਲਗਾਇਆ ਗਿਆ ਇਹ ਤੂਫਾਨੀ ਸੈਂਕੜਾ ਭਾਰਤ ਲਈ ਅੰਤਰਰਾਸ਼ਟਰੀ ਟੀ-20 ਵਿੱਚ ਦੂਜਾ ਸਭ ਤੋਂ ਤੇਜ਼ ਸੈਂਕੜਾ ਹੈ। ਅਭਿਸ਼ੇਕ ਨੇ ਪਹਿਲੀ ਗੇਂਦ ਤੋਂ ਹੀ ਅੰਗਰੇਜ਼ੀ ਗੇਂਦਬਾਜ਼ਾਂ ‘ਤੇ ਹਮਲਾ ਕੀਤਾ ਅਤੇ ਸਿਰਫ਼ 37 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ। ਭਾਰਤ ਲਈ ਸਭ ਤੋਂ ਤੇਜ਼ ਸੈਂਕੜਾ ਲਗਾਉਣ ਦਾ ਰਿਕਾਰਡ ਸਾਬਕਾ ਕਪਤਾਨ ਰੋਹਿਤ ਸ਼ਰਮਾ ਦੇ ਨਾਂ ਹੈ। ਰੋਹਿਤ ਨੇ 2017 ਵਿੱਚ ਸ਼੍ਰੀਲੰਕਾ ਖਿਲਾਫ ਸਿਰਫ਼ 35 ਗੇਂਦਾਂ ਵਿੱਚ ਸੈਂਕੜਾ ਲਗਾਇਆ ਸੀ। ਤੀਜੇ ਸਥਾਨ ‘ਤੇ ਸੰਜੂ ਸੈਮਸਨ ਹਨ, ਜਿਨ੍ਹਾਂ ਨੇ ਬੰਗਲਾਦੇਸ਼ ਵਿਰੁੱਧ ਸਿਰਫ਼ 40 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ।

Tags: cricket newsCricketer Abhishek sharmalatest newslatest Updatepropunjabnewspropunjabtvpunjab newssports news
Share277Tweet173Share69

Related Posts

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

Punjab Weather Update: ਪੰਜਾਬ ਜਾਰੀ ਹੋਇਆ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਨੂੰ ਮਿਲੀ ਚਿਤਾਵਨੀ

ਅਗਸਤ 26, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.