ਸੋਮਵਾਰ, ਅਗਸਤ 10, 2026 11:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

CM ਮਾਨ ਵੱਲੋਂ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਦਿੱਤੀ ਵਧਾਈ

ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ 648ਵਾਂ ਪ੍ਰਕਾਸ਼ ਉਤਸਵ ਹੈ ਜਿਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਨੂੰ ਵਧਾਈ ਦਿੱਤੀ ਗਈ ਹੈ। ਉਹਨਾਂ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ।

by Gurjeet Kaur
ਫਰਵਰੀ 12, 2025
in Featured News, ਪੰਜਾਬ
0

ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ 648ਵਾਂ ਪ੍ਰਕਾਸ਼ ਉਤਸਵ ਹੈ ਜਿਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਨੂੰ ਵਧਾਈ ਦਿੱਤੀ ਗਈ ਹੈ। ਉਹਨਾਂ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ।

ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

ਇਸ ਦੇ ਨਾਲ ਹੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਕਾਸ਼ ਪੁਰਬ ਮੌਕੇ ਪੰਜਾਬ ਭਰ ਵਿਚ ਅੱਜ ਸਰਕਾਰੀ ਅਦਾਰਿਆਂ ਅਤੇ ਸਰਕਰੀ ਸਕੂਲਾਂ ਕਾਲਜਾਂ ਨੂੰ ਛੁੱਟੀ ਹੈ।

Tags: cm maanlatest newslatest Updatepropunjabnewspropunjabtvpunjab newssri guru ravidas jyanti
Share220Tweet138Share55

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.