ਸ਼ਨੀਵਾਰ, ਮਾਰਚ 21, 2026 01:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਰਸ਼ ਡੱਲਾ ਗੈਂਗ ਦੇ 02 ਗੁਰਗੇ ਕਾਬੂ, ਅਵੈਧ ਹਥਿਆਰਾਂ ਸਮੇਤ ਪੁਲਿਸ ਨੇ ਕੀਤੇ ਕਾਬੂ

ਜਿਲ੍ਹਾ ਫਤਹਿਗੜ ਸਾਹਿਬ ਪੁਲਿਸ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਗੁਰਗੇ ਕਾਬੂ ਕੀਤੇ ਗਏ ਹਨ ਜਿਨ੍ਹਾਂ ਤੋਂ 5 ਪਿਸਟਲ .32 ਬੋਰ ਸਮੇਤ 05 ਜਿੰਦਾ ਰੌਂਦ, 1 ਅਕਟਿਵਾ ਅਤੇ 2 ਮੋਬਾਈਲ ਬਰਾਮਦ ਕੀਤੇ ਗਏ ਹਨ।

by Gurjeet Kaur
ਫਰਵਰੀ 12, 2025
in Featured News, ਪੰਜਾਬ
0

ਜਿਲ੍ਹਾ ਫਤਹਿਗੜ ਸਾਹਿਬ ਪੁਲਿਸ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ। ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਗੁਰਗੇ ਕਾਬੂ ਕੀਤੇ ਗਏ ਹਨ ਜਿਨ੍ਹਾਂ ਤੋਂ 5 ਪਿਸਟਲ .32 ਬੋਰ ਸਮੇਤ 05 ਜਿੰਦਾ ਰੌਂਦ, 1 ਅਕਟਿਵਾ ਅਤੇ 2 ਮੋਬਾਈਲ ਬਰਾਮਦ ਕੀਤੇ ਗਏ ਹਨ।

ਇਸ ਦਾ ਖੁਲਾਸਾ ਫ਼ਤਹਿਗੜ੍ਹ ਸਾਹਿਬ ਦੀ SSP ਡਾ ਰਵਜੋਤ ਕੌਰ ਗਰੇਵਾਲ ਨੇ ਕੀਤਾ, ਓਹਨਾ ਕਿਹਾ ਇਹਨਾਂ ਅਰੋਪਿਆ ਦਾ ਕੁਨੈਕਸ਼ਨ ਜੇਲ੍ਹ ਵਿੱਚ ਵੀ ਹੈ, ਪੁਲਿਸ ਵਲੋਂ ਅਗਲੀ ਪੜਤਾਲ ਜਾਰੀ ਹੈ ਜਿਸ ਵਿੱਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਡਾ. ਰਵਜੋਤ ਗਰੇਵਾਲ IPS, SSP ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ DGP ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅੰਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਫਤਹਿਗੜ੍ਹ ਸਾਹਿਬ ਦੀ ਪੁਲਿਸ ਟੀਮ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਦੋਸ਼ੀਆ ਤੋਂ 05 ਕੰਟਰੀ ਮੈਡ ਪਿਸਟਲ .32 ਬੋਰ ਸਮੇਤ 05 ਜਿੰਦਾ ਰੋਂਦ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

CIA ਦੀ ਟੀਮ ਨੇ ਬਦਮਾਸ਼ਾਂ ਨੂੰ ਸਰਹਿੰਦ ਤੋਂ ਕਾਬੂ ਕਰਕੇ ਉਹਨਾਂ ਪਾਸੇ 05 ਕੰਟਰੀ ਮੇਡ ਪਿਸਟਲ 32 ਬੋਰ ਸਮੇਤ 05 ਜਿੰਦਾ ਰੌਂਦ ਬਰਾਮਦ ਕੀਤੇ। ਦੋਸ਼ੀਆ ਦੇ ਖਿਲਾਫ ਮੁਕੰਦਮਾ ਨੰਬਰ 12 ਮਿਤੀ 11.02.25 ਆਧ 25 ਅਸਲਾ ਐਕਟ ਥਾਣਾ ਸਰਹਿੰਦ ਵਿੱਖੇ ਦਰਜ਼ ਕਰਵਾਇਆ ਗਿਆ। ਦੋਸ਼ੀ ਗੁਰਕੀਰਤ ਸਿੰਘ ਇਕ ਸਾਲ ਮਲੇਸ਼ੀਆ ਲਗਾ ਕੇ ਮਈ 2024 ਵਿੱਚ ਵਾਪਸ ਆਇਆ ਹੈ। ਇਹ ਦੋਵੇ ਦੋਸ਼ੀ ਗੈਂਗਸਟਰ ਅਰਸ਼ ਡੇਲਾ ਲਈ ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਉਰਫ ਸਾਬੂ ਵਾਸੀ ਅਮ੍ਰਿਤਸਰ ਰਾਂਹੀ ਕੰਮ ਕਰਦੇ ਸਨ, ਜੋ ਕਿ ਕਤਲ ਅਤੇ ਨਜਾਇਜ਼ ਅਸਲਿਆ ਦੇ ਮੁਕੱਦਮਿਆ ਵਿਚ ਜੇਲ੍ਹ ਵਿਚ ਬੰਦ ਹੈ। ਦੋਸ਼ੀ ਸਾਹਿਲ ਅਤੇ ਤੇਜਬੀਰ ਸਿੰਘ ਅਮ੍ਰਿਤਸਰ ਦੇ ਮੁਹੱਲਾ ਸਰੀਫਪੁਰਾ ਦੇ ਰਹਿਣ ਵਾਲੇ ਹਨ, ਜਿਸ ਕਰਕੇ ਇਹ ਇੱਕ ਦੂਜੇ ਦੇ ਦੋਸਤ ਹਨ। ਤੇਜਬੀਰ ਸਿੰਘ ਉਰਫ ਸਾਬੂ ਗੈਂਗਸਟਰ ਅਰਸ਼ ਡੱਲੇ ਦਾ ਐਸੋਸੀਏਟ ਹੈ, ਜਿਸ ਨੇ ਅਮ੍ਰਿਤਸਰ ਵਿੱਚ ਇੱਕ ਕਤਲ ਦੀ ਵਾਰਦਾਤ ਅਤੇ ਹੋਰ ਵੱਡੀਆ ਵਾਰਦਾਤਾਂ ਤੇ ਫਿਰੋਤੀਆਂ ਨੂੰ ਅੰਜਾਮ ਦੇਣ ਲਈ ਇਹਨਾਂ ਦੋਸ਼ੀਆਂ ਨੂੰ ਇਹ ਅਸਲੇ ਮੁਹੱਈਆ ਕਰਵਾਏ ਸਨ।

ਜਿਹਨਾਂ ਨੂੰ ਸਮਾਂ ਰਹਿੰਦਿਆ ਹੀ ਕਾਬੂ ਕਰਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਨੂੰ ਜੇਲ੍ਹ ਵਿੱਚੋਂ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ, ਜਿਸ ਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਤਿੰਨੋ ਦੋਸ਼ੀ ਪੁਲਿਸ ਰਿਮਾਂਡ ਤੇ ਹਨ।

Tags: Fatehgarh sahib Policelatest newslatest Updatepropunjab newspropunjabtvpunjab news
Share225Tweet141Share56

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.