ਮੰਗਲਵਾਰ, ਸਤੰਬਰ 30, 2025 11:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਸਟ੍ਰੇਲੀਆ ਦੇ ਸਿਡਨੀ ‘ਚ ਭਿਆਨਕ ਟਰੱਕ ਹਾਦਸਾ, ਪੰਜਾਬੀ ਨੌਜਵਾਨ ਦੀ ਗਈ ਜਾਨ

ਆਪਣੇ ਮਾਂ ਬਾਪ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਭਰ ਤੋਂ ਨੌਜਵਾਨ ਵਿਦੇਸ਼ ਜਾਂਦੇ ਹਨ ਤੇ ਉਥੇ ਜਾਕੇ ਕੰਮ ਕਰਦੇ ਹਨ ਉਹਨਾਂ ਚੋ ਇੱਕ ਸੀ ਪਰਮਿੰਦਰ ਸਿੰਘ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਮੰਡ ਭਾਗੀ ਖਬਰ ਸਾਹਮਣੇ ਆ ਰਹੀ ਹੈ।

by Gurjeet Kaur
ਫਰਵਰੀ 15, 2025
in Featured News, ਪੰਜਾਬ, ਵਿਦੇਸ਼
0

ਆਪਣੇ ਮਾਂ ਬਾਪ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੰਜਾਬ ਭਰ ਤੋਂ ਨੌਜਵਾਨ ਵਿਦੇਸ਼ ਜਾਂਦੇ ਹਨ ਤੇ ਉਥੇ ਜਾਕੇ ਕੰਮ ਕਰਦੇ ਹਨ ਉਹਨਾਂ ਚੋ ਇੱਕ ਸੀ ਪਰਮਿੰਦਰ ਸਿੰਘ ਦੱਸ ਦੇਈਏ ਕਿ ਆਸਟ੍ਰੇਲੀਆ ਦੇ ਸਿਡਨੀ ਤੋਂ ਬਹੁਤ ਮੰਡ ਭਾਗੀ ਖਬਰ ਸਾਹਮਣੇ ਆ ਰਹੀ ਹੈ।

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿਡਨੀ ਵਿੱਚ ਇੱਕ ਹਾਈਵੇਅ ‘ਤੇ ਇੱਕ ਟਰੱਕ ਪਲਟਣ ਕਾਰਨ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਠੱਟਾ ਨਵਾਂ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਆਸਟ੍ਰੇਲੀਆ ਤੋਂ ਆਏ ਪਰਮਿੰਦਰ ਸਿੰਘ ਦੇ ਪਰਿਵਾਰਕ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਟਰੱਕ ਉਸਾਰੀ ਸਮੱਗਰੀ ਨਾਲ ਲੱਦਿਆ ਹੋਇਆ ਸੀ ਅਤੇ 12 ਅਤੇ 13 ਫਰਵਰੀ ਦੀ ਦਰਮਿਆਨੀ ਰਾਤ ਨੂੰ ਹਾਈਵੇਅ ‘ਤੇ ਜਾ ਰਿਹਾ ਸੀ ਕਿ ਅਚਾਨਕ ਪਲਟ ਗਿਆ ਅਤੇ ਦੂਜੇ ਪਾਸਿਓਂ ਆ ਰਿਹਾ ਇੱਕ ਹੋਰ ਟਰੱਕ ਵੀ ਇਸ ਨਾਲ ਟਕਰਾ ਗਿਆ।

ਸਿਡਨੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ, ਜਿਸ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ, 29 ਸਾਲਾ ਸਤਬੀਰ ਸਿੰਘ ਥਿੰਦ ਪੁੱਤਰ ਤਰਸੇਮ ਸਿੰਘ, ਵਾਸੀ ਸੇਵਾਮੁਕਤ ਸਬ-ਇੰਸਪੈਕਟਰ ਪਿੰਡ ਠੱਟਾ ਨਵਾਂ, ਨੂੰ ਬਾਹਰ ਕੱਢ ਲਿਆ ਗਿਆ, ਜਿਸਦੀ ਬਦਕਿਸਮਤੀ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਟਰੱਕ ਦੇ 27 ਸਾਲਾ ਡਰਾਈਵਰ ਨੂੰ ਗੰਭੀਰ ਹਾਲਤ ਵਿੱਚ ਕੈਨਬਰਾ ਹਸਪਤਾਲ ਲਿਜਾਇਆ ਗਿਆ।

ਹਾਦਸੇ ਦੇ ਪੀੜਤਾਂ ਵਿੱਚੋਂ ਇੱਕ ਸਿਡਨੀ ਦਾ ਰਹਿਣ ਵਾਲਾ ਸੀ, ਜਦੋਂ ਕਿ ਦੂਜਾ ਮੈਲਬੌਰਨ ਦਾ। 27 ਸਾਲਾ ਡਰਾਈਵਰ ਲਗਭਗ ਸੱਤ ਘੰਟੇ ਮਲਬੇ ਅੰਦਰ ਫਸਿਆ ਰਿਹਾ ਅਤੇ ਬਚਾਅ ਕਰਮਚਾਰੀਆਂ ਨੇ ਬਹੁਤ ਮੁਸ਼ਕਲ ਨਾਲ ਉਸਨੂੰ ਬਚਾਇਆ। ਦੋਵੇਂ ਟਰੱਕ ਪਲਟ ਗਏ ਅਤੇ ਤਬਾਹ ਹੋ ਗਏ। ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਤਬੀਰ ਸਿੰਘ ਥਿੰਦ ਦਾ ਪੋਸਟਮਾਰਟਮ ਕਰਵਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਲਾਸ਼ ਨੂੰ ਭਾਰਤ ਭੇਜਿਆ ਜਾਵੇਗਾ।

ਸਤਬੀਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਪਿੰਡ ਠੱਟਾ ਨਵਾਂ ਦੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਬਲਾਕ ਪ੍ਰਧਾਨ, ਆਪ ਆਗੂ ਦਲਜੀਤ ਸਿੰਘ ਲਾਲੀ, ਚਰਨਜੀਤ ਸਿੰਘ ਮੋਮੀ, ਸਵਰਨ ਸਿੰਘ ਦੋਹਾ ਕਤਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਸਤਬੀਰ ਸਿੰਘ ਦੀ ਲਾਸ਼ ਨੂੰ ਉਸਦੇ ਮਾਪਿਆਂ ਕੋਲ ਭੇਜਣ ਦਾ ਪ੍ਰਬੰਧ ਕੀਤਾ ਜਾਵੇ।

Tags: australiaaustralia newspropunjabnewspropunjabtvpunjab newssydneyTruck accident in australia
Share202Tweet126Share50

Related Posts

ਸਸਤਾ ਹੋਇਆ JIO! 75 ਰੁਪਏ ਦੇ ਰੀਚਾਰਜ ‘ਤੇ ਮਿਲੇਗਾ UNLIMITED DATA ਤੇ CALLING

ਸਤੰਬਰ 30, 2025

ਏਅਰ ਇੰਡੀਆ ਦੀ ਉਡਾਣ ਵਿੱਚ ਹੋ ਗਿਆ ਵੱਡਾ ਹੰਗਾਮਾ, ਅਚਾਨਕ ਜਹਾਜ ਚੋਂ ਉੱਤਰੇ ਯਾਤਰੀ

ਸਤੰਬਰ 30, 2025

ਟ੍ਰੰਪ ਅੱਗੇ ਝੁਕਿਆ YOUTUBE, ਕਰੇਗਾ ਕਰੋੜਾਂ ਰੁਪਏ ਦਾ ਭੁਗਤਾਨ

ਸਤੰਬਰ 30, 2025

MIG-21 ਦੀ ਵਿਦਾਈ ਸਮੇਂ ਡਿਊਟੀ ‘ਚ ਲਾਪਰਵਾਹੀ ਕਾਰਨ ਮਹਿਲਾ ਪੁਲਿਸ ਮੁਲਾਜ਼ਮ ਸਸਪੈਂਡ

ਸਤੰਬਰ 30, 2025

ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਐਲਾਨਿਆ ਅੱਤਵਾਦੀ ਸਮੂਹ

ਸਤੰਬਰ 30, 2025

ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਦਾ ਕੀਤਾ ਸਮਰਥਨ ਕੀਤਾ, ਕਿਹਾ…

ਸਤੰਬਰ 30, 2025
Load More

Recent News

ਸਸਤਾ ਹੋਇਆ JIO! 75 ਰੁਪਏ ਦੇ ਰੀਚਾਰਜ ‘ਤੇ ਮਿਲੇਗਾ UNLIMITED DATA ਤੇ CALLING

ਸਤੰਬਰ 30, 2025

ਏਅਰ ਇੰਡੀਆ ਦੀ ਉਡਾਣ ਵਿੱਚ ਹੋ ਗਿਆ ਵੱਡਾ ਹੰਗਾਮਾ, ਅਚਾਨਕ ਜਹਾਜ ਚੋਂ ਉੱਤਰੇ ਯਾਤਰੀ

ਸਤੰਬਰ 30, 2025

ਟ੍ਰੰਪ ਅੱਗੇ ਝੁਕਿਆ YOUTUBE, ਕਰੇਗਾ ਕਰੋੜਾਂ ਰੁਪਏ ਦਾ ਭੁਗਤਾਨ

ਸਤੰਬਰ 30, 2025

MIG-21 ਦੀ ਵਿਦਾਈ ਸਮੇਂ ਡਿਊਟੀ ‘ਚ ਲਾਪਰਵਾਹੀ ਕਾਰਨ ਮਹਿਲਾ ਪੁਲਿਸ ਮੁਲਾਜ਼ਮ ਸਸਪੈਂਡ

ਸਤੰਬਰ 30, 2025

ਕੈਨੇਡਾ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਐਲਾਨਿਆ ਅੱਤਵਾਦੀ ਸਮੂਹ

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.