ਸੋਮਵਾਰ, ਅਪ੍ਰੈਲ 6, 2026 06:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡਾ. ਹਰਜੋਤ ਕਮਲ ਕਾਂਗਰਸ ਤੋਂ ਹੋਇਆ ਬਾਗੀ, ਕਿਹਾ- ਮੋਗਾ ਤੋਂ ਤਾਂ ਮੈਂ ਹੀ ਲੜਾਂਗਾ ਚੋਣ (ਵੀਡੀਓ)

by propunjabtv
ਜਨਵਰੀ 10, 2022
in ਦੇਸ਼, ਪੰਜਾਬ
0

ਮੋਗਾ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਨੇ ਕਾਂਗਰਸ ਪਾਰਟੀ ਨੂੰ ਬਾਗੀ ਤੇਵਰ ਦਿਖਾ ਦਿੱਤੇ ਹਨ। ਉਨ੍ਹਾਂ ਵੱਲੋਂ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ‘ਚ ਭਾਵੇ ਕੋਈ ਵੀ ਆ ਜਾਵੇ ਪਰ ਮੋਗਾ ਤੋਂ ਕਾਂਗਰਸ ਦੀ ਸੀਟ ‘ਤੇ ਉਹ ਹੀ ਖੜ੍ਹੇ ਹੋਣਗੇ ਕਿਉਂਕਿ ਉਹ ਕਾਂਗਰਸ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਦਾਰ ਵਰਕਰ ਹਨ। ਸੋਨੂੰ ਸੂਦ ਦੀ ਭੈਣ ਮਾਲਵੀਕਾ ਸੂਦ ‘ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਸੈਲੇਬਰਿਟੀ ਕਰੋੜਾਂ ਰੁਪਏ ਖ਼ਰਚ ਕੇ ਟਿਕਟਾਂ ਖਰੀਦ ਲੈਂਦੇ ਹਨ ਫਿਰ ਜਿੱਤ ਕੇ ਕੋਈ ਕੰਮ ਵੀ ਨਹੀਂ ਕਰਦੇ ਪਰ ਹੁਣ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸਾਨੂੰ ਕਾਂਗਰਸ ਪਾਰਟੀ ਦਾ ਵਿਰੋਧ ਵੀ ਕਰਨਾ ਪਿਆ ਤਾਂ ਅਸੀਂ ਕਰਾਂਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਦੱਸ ਦੇਈਏ ਕਿ ਸੋਨੂੰ ਸੂਦ ਦੀ ਭੈਣ ਮਾਲਵੀਕਾ ਸੂਦ ਵੱਲੋਂ ਕਾਂਗਰਸ ਪਾਰਟੀ ‘ਚ ਆਉਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ ਅਤੇ ਉਨ੍ਹਾਂ ਵੱਲੋਂ ਇਹ ਸਪੱਸ਼ਟ ਵੀ ਕਰ ਦਿੱਤਾ ਗਿਆ ਹੈ ਕਿ ਉਹ ਭਾਵੇਂ ਜਿਹੜੀ ਵੀ ਪਾਰਟੀ ‘ਚ ਜਾਣ ਪਰ ਉਹ ਮੋਗਾ ਤੋਂ ਹੀ ਵਿਧਾਨ ਸਭਾ ਚੋਣਾਂ ਲੜਣਗੇ।

Tags: congressDr. Harjot Kamalmalvika soodmoga ticket
Share200Tweet125Share50

Related Posts

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026
Load More

Recent News

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.