ਬੁੱਧਵਾਰ, ਸਤੰਬਰ 10, 2025 06:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Deport From America: ਅਮਰੀਕਾ ਤੋਂ ਡਿਪੋਰਟ ਹੋਕੇ ਘਰ ਪਰਤੇ ਜਸ਼ਨਦੀਪ ਸਿੰਘ ਨੇ ਦੱਸੀ ਅਮਰੀਕਾ ਦੇ ਕੈਂਪ ਦੀ ਅਸਲ ਕਹਾਣੀ, ਪੜ੍ਹੋ ਕਿੰਨਾ ਹਲਾਤਾਂ ਚੋਂ ਲੰਘੇ ਨੌਜਵਾਨ

ਅਮਰੀਕਾ ਤੋਂ ਲਗਾਤਾਰ ਭਾਰਤੀਆਂ ਨੂੰ ਡਿਪੋਰਟ ਕਰਕੇ ਆਪਣੇ ਜਹਾਜਾਂ 'ਤੇ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੇ ਵਾਪਸ ਭੇਜਿਆ ਜਾ ਰਿਹਾ ਹੈ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਏ ਫਿਰੋਜ਼ਪੁਰ ਦੇ ਪਿੰਡ ਬੇਲਰ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਨੇ ਆਪਣੀ ਦਾਸਤਾਂ ਨੂੰ ਦੱਸਦੇ ਹੋਏ ਸਭ ਦੇ ਰੋਂਗਟੇ ਖੜੇ ਕਰ ਦਿੱਤੇ ਉਸ ਨੇ ਦੱਸਿਆ ਕਿ ਕੈਂਪ ਦੇ ਵਿੱਚ ਉਹਨਾਂ ਦੇ ਨਾਲ ਅਮਰੀਕਾ ਦੀ ਪੁਲਿਸ ਵੱਲੋਂ ਮੈਂਟਲੀ ਟੋਰਚਰ ਕੀਤਾ ਗਿਆ ਅਤੇ ਉਸ ਦੀ ਦਸਤਾਰ ਨੂੰ ਉਤਾਰ ਕੇ ਉਹਨਾਂ ਵੱਲੋਂ ਸੁੱਟ ਦਿੱਤਾ ਗਿਆ।

by Gurjeet Kaur
ਫਰਵਰੀ 17, 2025
in Featured News, ਪੰਜਾਬ
0

Deport From America: ਅਮਰੀਕਾ ਤੋਂ ਲਗਾਤਾਰ ਭਾਰਤੀਆਂ ਨੂੰ ਡਿਪੋਰਟ ਕਰਕੇ ਆਪਣੇ ਜਹਾਜਾਂ ‘ਤੇ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਤੇ ਵਾਪਸ ਭੇਜਿਆ ਜਾ ਰਿਹਾ ਹੈ ਅਮਰੀਕਾ ਤੋਂ ਡਿਪੋਰਟ ਹੋ ਕੇ ਵਾਪਸ ਆਏ ਫਿਰੋਜ਼ਪੁਰ ਦੇ ਪਿੰਡ ਬੇਲਰ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਨੇ ਆਪਣੀ ਦਾਸਤਾਂ ਨੂੰ ਦੱਸਦੇ ਹੋਏ ਸਭ ਦੇ ਰੋਂਗਟੇ ਖੜੇ ਕਰ ਦਿੱਤੇ ਉਸ ਨੇ ਦੱਸਿਆ ਕਿ ਕੈਂਪ ਦੇ ਵਿੱਚ ਉਹਨਾਂ ਦੇ ਨਾਲ ਅਮਰੀਕਾ ਦੀ ਪੁਲਿਸ ਵੱਲੋਂ ਮੈਂਟਲੀ ਟੋਰਚਰ ਕੀਤਾ ਗਿਆ ਅਤੇ ਉਸ ਦੀ ਦਸਤਾਰ ਨੂੰ ਉਤਾਰ ਕੇ ਉਹਨਾਂ ਵੱਲੋਂ ਸੁੱਟ ਦਿੱਤਾ ਗਿਆ।

ਜਿਸ ਨਾਲ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਉਸ ਨੇ ਦੱਸਿਆ ਕਿ ਉਹ ਯੂਰਪ ਦੇ ਰਸਤੇ ਤੇ ਸੜਕਾਂ ਰਾਹੀਂ ਅਮਰੀਕਾ ਪਹੁੰਚਿਆ ਸੀ ਜਿਸ ਨੂੰ ਉੱਥੇ ਫੜਨ ਤੋਂ ਬਾਅਦ ਉਸ ਨੂੰ ਕੈਂਪ ਵਿੱਚ ਰੱਖਿਆ ਗਿਆ ਤੇ ਬਾਅਦ ਵਿੱਚ ਡਿਪੋਰਟ ਕਰ ਦਿੱਤਾ ਗਿਆ ਉੱਥੇ ਉਸਨੇ ਇਹ ਵੀ ਦੱਸਿਆ ਕਿ ਅਮਰੀਕਾ ਪੁਲਿਸ ਵੱਲੋਂ ਉਹਨਾਂ ਨੂੰ ਮੈਂਟਲੀ ਤੌਰ ਤੇ ਟੋਰਚਰ ਕੀਤਾ ਜਾ ਰਿਹਾ ਹੈ।

ਜਸ਼ਨਦੀਪ ਸਿੰਘ ਨੇ ਦੱਸਿਆ ਕਿ ਅਮਰੀਕਾ ਦੇ ਇਹਨਾਂ ਕੈਂਪਾਂ ਵਿੱਚ ਹਜੇ ਵੀ ਕਾਫੀ ਪੰਜਾਬੀ ਤੇ ਹਿੰਦੁਸਤਾਨ ਦੇ ਨੌਜਵਾਨ ਉਹਨਾਂ ਵੱਲੋਂ ਫੜੇ ਹੋਏ ਹਨ ਤੇ ਹਿੰਦੁਸਤਾਨ ਦੇ ਨਾਲ ਨਾਲ ਹੋਰ ਵੀ ਦੇਸ਼ਾਂ ਦੇ ਨੌਜਵਾਨ ਇਹਨਾਂ ਕੈਂਪਾਂ ਵਿੱਚ ਰੱਖੇ ਹੋਏ ਨੇ ਹਿੰਦੁਸਤਾਨ ਦੇ ਨੌਜਵਾਨਾਂ ਨੂੰ ਵਾਪਸ ਭੇਜਣ ਤੋਂ ਬਾਅਦ ਉਹ ਦੂਸਰੇ ਦੇਸ਼ਾਂ ਦੇ ਡਿਪੋਰਟ ਕੀਤੇ ਹੋਏ ਨੌਜਵਾਨਾਂ ਨੂੰ ਵੀ ਉਹਨਾਂ ਦੇ ਦੇਸ਼ਾਂ ਵਿੱਚ ਵਾਪਸ ਭੇਜ ਸਕਦੇ ਹਨ।

ਉੱਥੇ ਹੀ ਇਸ ਨੌਜਵਾਨ ਦੀ ਹੌਸਲਾ ਅਫਜਾਈ ਦੇ ਲਈ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਜਨੀਸ਼ ਦਹੀਆਂ ਜਸ਼ਨਦੀਪ ਦੇ ਘਰ ਪਹੁੰਚੇ ਤੇ ਉੱਥੇ ਉਹਨਾਂ ਨੇ ਨੌਜਵਾਨ ਦਾ ਹੌਸਲਾ ਫਜਾਈ ਕੀਤੀ ਤੇ ਉਹਨਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇਹ ਐਲਾਨ ਕੀਤਾ ਗਿਆ ਹੈ ਕਿ ਇਹ ਵਾਪਸ ਆਏ ਪੰਜਾਬੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਕਾਰੋਬਾਰ ਦਿੱਤਾ ਜਾਵੇਗਾ ਤੇ ਇਹਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ ਮੈਂ ਵੀ ਇਸ ਨੌਜਵਾਨ ਦੀ ਹੌਸਲਾ ਫਜਾਈ ਕਰਨ ਦੇ ਲਈ ਇਹਨਾਂ ਦੇ ਘਰ ਪਹੁੰਚਿਆ ਹਾਂ ਤੇ ਇਸ ਨੂੰ ਜੋ ਮਦਦ ਬਣਦੀ ਹੋਏਗੀ ਉਹ ਦਿੱਤੀ ਜਾਵੇਗੀ।

Tags: deportee from usIndians deport from usalatest newspropunjabnewspropunjabtvpunjab newsusausa news
Share204Tweet128Share51

Related Posts

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ

ਸਤੰਬਰ 9, 2025

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਈ ਖਤਮ, ਰਾਤ 8 ਵਜੇ ਤੱਕ ਆਵੇਗਾ ਨਤੀਜਾ

ਸਤੰਬਰ 9, 2025
Load More

Recent News

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.