ਸ਼ਨੀਵਾਰ, ਫਰਵਰੀ 14, 2026 10:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Faridkot Bus Accident: ਫਰੀਦਕੋਟ ਡ੍ਰੇਨ ‘ਚ ਡਿੱਗੀ ਬੱਸ, ਹੋਇਆ ਭਿਆਨਕ ਹਾਦਸਾ ਕਈ ਲੋਕ ਜਖਮੀ, ਪੜ੍ਹੋ ਪੂਰੀ ਖਬਰ

ਫਰੀਦਕੋਟ ਤੋਂ ਇੱਕ ਬੇਹੱਦ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿੱਚਕ ਦੱਸਿਆ ਜਾ ਰਿਹਾ ਹੈ ਕਿ ਹੁਣੇ-ਹੁਣੇ ਸ਼ਹਿਰ ਵਿੱਚ ਸ਼ਾਹੀ ਹਵੇਲੀ ਨੇੜੇ ਇੱਕ ਪ੍ਰਾਈਵੇਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ ਅਤੇ ਟੱਕਰ ਹੋਣ ਤੋਂ ਬਾਅਦ ਦੀਪ ਬੱਸ ਡ੍ਰੇਨ ਵਿੱਚ ਡਿੱਗ ਗਈ।

by Gurjeet Kaur
ਫਰਵਰੀ 18, 2025
in Featured News, ਪੰਜਾਬ
0

Faridkot Bus Accident: ਫਰੀਦਕੋਟ ਤੋਂ ਇੱਕ ਬੇਹੱਦ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿੱਚਕ ਦੱਸਿਆ ਜਾ ਰਿਹਾ ਹੈ ਕਿ ਹੁਣੇ-ਹੁਣੇ ਸ਼ਹਿਰ ਵਿੱਚ ਸ਼ਾਹੀ ਹਵੇਲੀ ਨੇੜੇ ਇੱਕ ਪ੍ਰਾਈਵੇਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ ਅਤੇ ਟੱਕਰ ਹੋਣ ਤੋਂ ਬਾਅਦ ਦੀਪ ਬੱਸ ਡ੍ਰੇਨ ਵਿੱਚ ਡਿੱਗ ਗਈ।

ਦੱਸ ਦੇਈਏ ਕਿ ਬੱਸ ਦੇ ਡ੍ਰੇਨ ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਕਈ ਹੋਰ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਨਿਊ ​​ਦੀਪ ਕੰਪਨੀ ਦੀ ਇਹ ਬੱਸ ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਸੀ ਅਤੇ ਸੈਮੀ ਡਰੇਨ ਤੋਂ ਪਹਿਲਾਂ ਇਹ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ ਅਤੇ ਟੱਕਰ ਤੋਂ ਬਾਅਦ ਬੱਸ ਰੇਲਿੰਗ ਤੋੜ ਕੇ ਸੈਮੀ ਡਰੇਨ ਵਿੱਚ ਡਿੱਗ ਗਈ। ਚਸ਼ਮਦੀਦਾਂ ਅਨੁਸਾਰ ਹਾਦਸੇ ਵਿੱਚ ਕਈ ਜਾਨਾਂ ਗਈਆਂ ਹਨ।

Tags: Faridkot Bus accidentlatest newspropunjabnewspropunjabtvpunjab newspunjabi news
Share308Tweet192Share77

Related Posts

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026

ਪਹਿਲੀ ਵਾਰ,ਹਾਈਵੇਅ ‘ਤੇ ਉਤਰਿਆ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼, ਅਸਾਮ ਵਿੱਚ ਐਮਰਜੈਂਸੀ ਪੱਟੀ ਦਾ ਕੀਤਾ ਉਦਘਾਟਨ

ਫਰਵਰੀ 14, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.