ਬੁੱਧਵਾਰ, ਜੂਨ 25, 2025 12:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Moga News: ਪੰਜਾਬ ਪੁਲਿਸ ਵੱਲੋਂ ਇਸ ਸ਼ਹਿਰ ‘ਚ ਕਾਸੋ ਓਪਰੇਸ਼ਨ,ਪੁਲਿਸ ਕਰ ਰਹੀ ਬਾਰੀਕੀ ਨਾਲ ਜਾਂਚ

ਮੋਗਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੋਗਾ ਸ਼ਹਿਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਕਾਸੋ ਓਪਰੇਸ਼ਨ ਚਲਾਇਆ ਜਾ ਰਿਹਾ ਹੈ।

by Gurjeet Kaur
ਫਰਵਰੀ 18, 2025
in Featured News, ਪੰਜਾਬ
0

Moga News:  ਮੋਗਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੋਗਾ ਸ਼ਹਿਰ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਕਾਸੋ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਮੋਗਾ ਦੇ SSP ਅਜੇ ਗਾਂਧੀ ਮੋਗਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ।

ਜਾਣਕਾਰੀ ਅਨੁਸਾਰ ਇੱਕ ਪਾਸੇ ਜਿੱਥੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾਏ ਜਾ ਰਹੇ ਹਨ ਅਤੇ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਾਸੋ ਆਪ੍ਰੇਸ਼ਨ ਵੀ ਕੀਤੇ ਜਾ ਰਹੇ ਹਨ।

ਇਸੇ ਲੜੀ ਵਿੱਚ ਅੱਜ SP ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਭਾਰੀ ਪੁਲਿਸ ਫੋਰਸ ਨੇ ਜ਼ਿਲ੍ਹੇ ਦੇ ਕਸਬਾ ਧਰਮਕੋਟ ਅਧੀਨ ਆਉਂਦੇ ਪਿੰਡ ਨੂਰਪੁਰ ਹਕੀਮਾ ਵਿੱਚ ਕਾਸੋ ਆਪ੍ਰੇਸ਼ਨ ਕੀਤਾ, ਜਿਸਨੂੰ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਅੱਡਾ ਮੰਨਿਆ ਜਾਂਦਾ ਹੈ।

ਇਸ ਮੌਕੇ SP ਗੁਰਸ਼ਰਨ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦਾ ਇਹ ਪਿੰਡ ਨੂਰਪੁਰ ਹਕੀਮਾ ਨਸ਼ਿਆਂ ਦਾ ਅੱਡਾ ਹੈ ਅਤੇ ਅੱਜ ਅਸੀਂ ਇੱਥੇ 15 ਘਰਾਂ ਦੀ ਸੂਚੀ ਤਿਆਰ ਕੀਤੀ ਸੀ ਅਤੇ ਉਨ੍ਹਾਂ ਦੇ ਘਰਾਂ ਦੀ ਪੂਰੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਹੋਰ ਘਰਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਾਸਕੋ ਆਪ੍ਰੇਸ਼ਨ ਹੁਣੇ ਜਾਰੀ ਹੈ। ਸ਼ਾਮ ਤੱਕ ਜੋ ਵੀ ਰਿਕਵਰੀ ਜਾਂ ਕੋਈ ਗ੍ਰਿਫ਼ਤਾਰੀ ਹੋਈ ਹੈ, ਉਹ ਜਾਣਕਾਰੀ ਮੀਡੀਆ ਨੂੰ ਦਿੱਤੀ ਜਾਵੇਗੀ। ਕਾਸਕੋ ਆਪ੍ਰੇਸ਼ਨ ਹੁਣੇ ਜਾਰੀ ਹੈ।

Tags: latest newslatest Updatemoga newsMoga policepropunjabnewspropunjabtvpunjab police
Share218Tweet137Share55

Related Posts

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

Weather Update: ਪੰਜਾਬ ਦੇ ਮੌਸਮ ‘ਚ ਆਇਆ ਬਦਲਾਅ, ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ ਜਾਰੀ

ਜੂਨ 25, 2025

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

ਢਾਈ ਘੰਟੇ ਬਾਅਦ ਹੀ ਟੁੱਟਿਆ ਟਰੰਪ ਦਾ ਇਰਾਨ ਇਜ਼ਰਾਇਲ CeaseFire

ਜੂਨ 24, 2025
Load More

Recent News

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

Weather Update: ਪੰਜਾਬ ਦੇ ਮੌਸਮ ‘ਚ ਆਇਆ ਬਦਲਾਅ, ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ ਜਾਰੀ

ਜੂਨ 25, 2025

ਦਫਤਰ ਦੀ ਡੈਸਕ job ‘ਚ ਆਪਣੇ ਸਿਹਤ ਨੂੰ ਕਿਵੇਂ ਰੱਖਣਾ ਹੈ ਤੰਦਰੁਸਤ, ਅਪਣਾਓ ਇਹ ਤਰੀਕੇ

ਜੂਨ 24, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.