ਵੀਰਵਾਰ, ਜਨਵਰੀ 15, 2026 03:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਲੋਕਾਂ ਦੀ ਬਦਲੇਗੀ ਸਿਹਤ ਦੀ ਨੁਹਾਰ ਪੰਜਾਬ ਸਰਕਾਰ ਦੁਆਰਾ ਕੀਤਾ ਉਪਰਾਲਾ CM ਦੀ ਯੋਗਸ਼ਾਲਾ ਸਕੀਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਕੀਤਾ ਉਪਰਾਲਾ ਸੀਐੱਮ ਦੀ ਯੋਗਸ਼ਾਲਾ। ਪੰਜਾਬ ਨੂੰ ਮੁੜ ਸਿਹਤਮੰਦ ਬਣਾਉਣ ਲਈ ਇੱਕ ਵੱਡੀ ਲੋਕ ਲਹਿਰ ਸਾਬਿਤ ਹੋ ਰਹੀ ਹੈ।

by Gurjeet Kaur
ਫਰਵਰੀ 1, 2025
in ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਕੀਤਾ ਉਪਰਾਲਾ ਸੀਐੱਮ ਦੀ ਯੋਗਸ਼ਾਲਾ। ਪੰਜਾਬ ਨੂੰ ਮੁੜ ਸਿਹਤਮੰਦ ਬਣਾਉਣ ਲਈ ਇੱਕ ਵੱਡੀ ਲੋਕ ਲਹਿਰ ਸਾਬਿਤ ਹੋ ਰਹੀ ਹੈ। ਇਹ ਜੋ ਪੰਜਾਬ ਨੂੰ ਸਰੀਰਕ, ਮਾਨਸਿਕ ਅਤੇ ਆਤਮਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇਹ ਅਹਿਮ ਕਦਮ ਹੈ। ਪੰਜਾਬ ਸਰਕਾਰ ਨੇ ਭਾਰਤ ਦੀ ਇਸ ਪ੍ਰਾਚੀਨ ਪ੍ਰੰਪਰਾ ਨੂੰ ਪੰਜਾਬ ਦੇ ਨੇੜੇ ਲਿਆ ਕੇ ਸੂਬੇ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਸੀਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਜ਼ਰੀਏ ਯੋਗਾ ਹਰ ਉਮਰ ਅਤੇ ਪਿਛੋਕੜ ਦੇ ਲੋਕਾਂ ਨੂੰ ਵਧੇਰੇ ਤੰਦਰੁਸਤੀ ਅਤੇ ਆਂਤਮਿਕ ਸ਼ਾਂਤੀ ਦੇ ਰਹੀ ਹੈ। ਸੀਐੱਮ ਦੀ ਯੋਗਸ਼ਾਲਾ ਨੇ ਯੋਗਾ ਨੂੰ ਸਰੀਰਕ ਸਿਹਤ ਅਤੇ ਮਾਨਸਿਕ ਤੰਦਰੁਸਤੀ ਤੋਂ ਲੈ ਕੇ ਅਧਿਆਤਮਕ ਵਿਕਾਸ ਅਤੇ ਸਮਾਜਿਕ ਰੁਝੇਵੇਂ ‘ਚ ਬਦਲ ਦਿੱਤਾ ਹੈ।ਲੋਕ ਸਾਹ ਲੈਣ ਦੀਆਂ ਤਕਨੀਕਾਂ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਸਿੱਖ ਰਹੇ ਹਨ।ਜਿਸ ਨਾਲ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਬਹੁਤ ਫਾਇਦਾ ਮਿਲ ਰਿਹਾ ਹੈ

ਬਾਈਟ (ਭਗਵੰਤ ਮਾਨ) ਅਸੀਂ ਚਾਹੁਣੇ ਹਾਂ ਕਿ ਪੰਜਾਬ ਸਿਹਤਮੰਦ ਰਹੇ ਜੇ ਪੰਜਾਬ ਸਿਹਤਮੰਦ ਰਹੂਗਾ ਤਾਂ ਹੀ ਉਹ ਰੰਗਲਾ ਪੰਜਾਬ ਬਣ ਸਕਦਾ ਹੈ ਕਿਉਂਕਿ ਪੰਜਾਬ ਨੂੰ ਸਿਹਤਮੰਦ ਪੰਜਾਬ ਬਣਾ ਕੇ ਉਸ ਤੋਂ ਬਾਅਦ ਅਸੀਂ ਇਸ ਨੂੰ ਰੰਗਲਾ ਪੰਜਾਬ ਬਣਾ ਸਕਦੇ ਹਾਂ। ਮੌਜੂਦਾ ਸਮੇਂ ਯੋਗਾ ਸਭ ਤੋਂ ਪ੍ਰਭਾਵਸ਼ਾਲੀ ਅਭਿਆਸਾਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੀਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਦਾ ਲਾਹਾ ਪੰਜਾਬ ਪੁਲਿਸ ਦੇ ਜਵਾਨ ਵੀ ਲੈ ਰਹੇ ਨੇ।

ਸੀਐੱਮ ਦੀ ਯੋਗਸ਼ਾਲਾ ‘ਚ ਹਿੱਸਾ ਲੈਣ ਲਈ ਵਾਲੀਆਂ ਮਹਿਲਾ ਪੁਲਿਸ ਕਰਮੀਆਂ ਵੀ ਸਰਕਾਰ ਦੇ ਇਸ ਉਪਰਾਲੇ ਤੋਂ ਬੇਹੱਦ ਖੁਸ਼ ਨੇ।ਉਹਨਾਂ ਯੋਗ ਕਲਾਸ ਦੀ ਬਹੁਤ ਸ਼ਲਾਘਾ ਕਰਦਿਆਂ ਕਿਹਾ ਯੋਗ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਨਵੇਂ ਢੰਗ ਨਾਲ ਜਿਊਣ ਅਤੇ ਤਣਾਅ ਨਾਲ ਨਜਿੱਠਣ ਲਈ ਤਿਆਰ ਕੀਤਾ ਹੈ। ਯੋਗਾ ਪੁਲਿਸ ਕਰਮਚਾਰੀਆਂ ਨੂੰ ਪੁਲਸਿੰਗ ਅਤੇ ਘਰੇਲੂ ਜ਼ਿੰਮੇਵਾਰੀਆਂ ਦੋਵਾਂ ਵਿਚਕਾਰ ਸੰਤੁਲਨ ਬਣਾਉਣ ਵਿੱਚ ਸਹਾਇਕ ਸਿੱਧ ਹੋ ਰਿਹਾ ਹੈ। ਇਸ ਤੇ ਮੁਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇੱਕ ਮਿਸਕਾਲ ਮਾਰਨੀ ਹੈ ਤੁਸੀਂ ਅਸੀਂ ਤੁਹਾਡੇ ਕੋਲ ਯੋਗਾ ਦਾ ਟੀਚਰ ਭੇਜਾਂਗੇ।ਉਹ ਤੁਹਾਨੂੰ ਉੱਥੇ ਯੋਗਾ ਕਰਾਊਗਾ ਤੇ ਤੁਹਾਡੇ ਆਲੇ ਦੁਆਲੇ ਦਾ ਹੀ ਹੋਵੇਗਾ ਕੋਈ ਨਾ ਕੋਈ ਤੇ ਅਸੀਂ ਫ਼ਰੀ ਦੇ ਵਿੱਚ ਭੇਜਾਂਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀਐੱਮ ਦੀ ਯੋਗਸ਼ਾਲਾ ਸ਼ਹਿਰੀ ਲੋਕਾਂ ਦੀ ਜ਼ਿੰਦਗੀ ‘ਚ ਅੰਮ੍ਰਿਤ ਜਲ਼ ਦੀ ਤਰ੍ਹਾਂ ਕੰਮ ਕਰ ਰਹੀ ਹੈ।ਨੌਕਰੀ ਦੌਰਾਨ ਲੰਬੇ ਸਮੇਂ ਕੰਮ ਅਤੇ ਸ਼ਹਿਰੀ ਆਵਾਜਾਈ ਦੀ ਭੀੜ ਸ਼ਹਿਰ ਦੀ ਜ਼ਿੰਦਗੀ ਬਹੁਤ ਤਣਾਅਪੂਰਨ ਹੁੰਦੀ ਹੈ।ਸ਼ਹਿਰਾਂ ਵਿੱਚ ਰਹਿਣ ਵਾਲੇ ਬਹੁਤ ਸਾਰੇ ਲੋਕ ਸ਼ੋਰ ਅਤੇ ਰੌਸ਼ਨੀ ਦੇ ਪ੍ਰਦੂਸ਼ਣ ਕਾਰਨ ਨੀਂਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹਨ। ਸੀਐੱਮ ਦੀ ਯੋਗਸ਼ਾਲਾ ਪ੍ਰੋਗਰਾਮ ਨੇ ਸਾਬਤ ਕਰ ਦਿੱਤਾ ਹੈ ਕਿ ਇਹੋ ਪ੍ਰੋਗਰਾਮ ਪੰਜਾਬ ਦੀ ਸਰੀਰਕ ਅਤੇ ਮਾਨਸਿਕ ਤਰੱਕੀ ਨੂੰ ਮਜ਼ਬੂਤ ਕਰੇਗਾ।ਸੀਐੱਮ ਦੀ ਯੋਗਸ਼ਾਲਾ ਪੰਜਾਬੀਆਂ ਦੀ ਰੂਹ ਦੀ ਖ਼ੁਰਾਕ ਬਣ ਗਈ ਹੈ ਅਤੇ ਲੋਕਾਂ ਦੀ ਨਜ਼ਰ ‘ਚ ਪੰਜਾਬ ਸਰਕਾਰ ਪ੍ਰਤੀ ਸਤਿਕਾਰ ਵਧਿਆ ਹੈ।

ਯੋਗਾ ਦਾ ਮਤਲਬ ਇਹ ਹੈ ਕਿ ਸਵੇਰੇ ਸਵੇਰੇ ਤੁਸੀਂ ਅੱਧਾ-ਪੌਣਾ ਘੰਟਾ ਯੋਗਾ ਲਾ ਕੇ ਫ੍ਰੈਸ਼ ਮੂਡ ਦੇ ਵਿੱਚ ਜਾਓਗੇ ਆਪਣੇ ਆਫ਼ਿਸ ‘ਚ, ਫ੍ਰੈਸ਼ ਮੂਡ ਦੇ ਵਿੱਚ ਜਾਓਗੇ ਆਪਣੇ ਸਕੂਲ-ਕਾਲਜ ਤਾਂ ਤੁਹਾਡੀ ਕੰਮ ਕਰਨ ਪੋਟੈਂਸ਼ਨਲ ਵੱਧੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐੱਮ ਦੀ ਯੋਗਸ਼ਾਲਾ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ ਕਿਉਂਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਲੋਕ ਸਿਹਤ ਪ੍ਰਤੀ ਵਧੇਰੇ ਜਾਗਰੂਕ ਹੋਏ ਹਨ।ਇਸ ਨਾਲ ਯੋਗਾ ਇੰਸਟ੍ਰਕਟਰਾਂ ਅਤੇ ਹੋਰ ਸਟਾਫ਼ ਮੈਂਬਰਾਂ ਦੇ ਲਈ ਨੌਕਰੀ ਦੇ ਮੌਕੇ ਪੈਦਾ ਕੀਤੇ ਹੋਏ ਨੇ।

ਪੰਜਾਬ ਸਰਕਾਰ ਨੇ ਯੋਗਾ ਇੰਸਟ੍ਰਕਟਰ ਬਣਨ ਲਈ ਦਿਲਚਸਪੀ ਰੱਖਣ ਵਾਲੇ ਨੌਜਵਾਨਾਂ ਲਈ ਪ੍ਰਮਾਣਿਤ ਯੋਗਾ ਸਿਖਲਾਈ ਕੋਰਸਾਂ ਦੀ ਸ਼ੁਰੂਆਤ ਕੀਤੀ ਹੈ।ਜਿਸ ਨਾਲ ਨੌਜਵਾਨ ਇੰਸਟ੍ਰਕਟਰਾਂ ਲਈ ਨੌਕਰੀ ਦੇ ਮੌਕੇ ਪੈਦਾ ਹੋਏ ਨੇ। ਯੋਗਾ ਨਾਲ ਸਬੰਧਿਤ ਉਤਪਾਦਾਂ ਜਿਵੇਂ ਕਿ ਯੋਗਾ ਮੈਟ, ਕੱਪੜੇ ਅਤੇ ਸਹਾਇਕ ਉਪਕਰਣਾਂ ਦੀ ਮੰਗ ਵੀ ਤੇਜ਼ੀ  ਨਾਲ ਵੱਧ ਰਹੀ ਹੈ।ਇਹ ਇਨ੍ਹਾਂ ਉਤਪਾਦਾਂ ਦੇ ਨਿਰਮਾਣ, ਵੰਡ ਤੇ ਵਿਕਰੀ ਕਾਰਨ ਬਾਜ਼ਾਰ ‘ਚ ਕਾਰੋਬਾਰ ਨੂੰ ਨਵਾਂ ਉਤਸ਼ਾਹ ਮਿਲਿਆ ਹੈ।

Tags: cm maancm maan yogshala schemeCM Yogshalalatest newspunjab govtpunjab news
Share198Tweet124Share49

Related Posts

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026
Load More

Recent News

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.