ਮੰਗਲਵਾਰ, ਮਾਰਚ 10, 2026 09:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਸਰਕਾਰੀ ਕੰਮ ਕਰਵਾਉਣ ਲਈ ਨਹੀਂ ਲੱਗਣਗੇ ਦਫਤਰਾਂ ਦੇ ਚੱਕਰ, ”ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਤਹਿਤ ਘਰ ਬੈਠੇ ਹੋਣਗੇ ਸਾਰੇ ਕੰਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈ ਗਈ ਸਕੀਮ "ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਨੂੰ ਸੂਬੇ ਦੇ ਹਰ ਵਰਗ 'ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਕੀਮ ਤਹਿਤ ਲੋਕਾਂ ਨੂੰ ਘਰ ਬੈਠੇ ਇਕ ਕਾਲ 'ਤੇ 43 ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ, ਜੋ ਸੂਬਾ ਸਰਕਾਰ ਦੀਆਂ ਕੁੱਲ ਸਕੀਮਾਂ 'ਚੋਂ 90 ਫੀਸਦੀ ਤੋਂ ਵੱਧ ਕਵਰ ਕਰਦੀਆਂ ਹਨ।

by Gurjeet Kaur
ਫਰਵਰੀ 6, 2025
in ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈ ਗਈ ਸਕੀਮ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਨੂੰ ਸੂਬੇ ਦੇ ਹਰ ਵਰਗ ‘ਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਕੀਮ ਤਹਿਤ ਲੋਕਾਂ ਨੂੰ ਘਰ ਬੈਠੇ ਇਕ ਕਾਲ ‘ਤੇ 43 ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ, ਜੋ ਸੂਬਾ ਸਰਕਾਰ ਦੀਆਂ ਕੁੱਲ ਸਕੀਮਾਂ ‘ਚੋਂ 90 ਫੀਸਦੀ ਤੋਂ ਵੱਧ ਕਵਰ ਕਰਦੀਆਂ ਹਨ।

ਲੋਕਾਂ ਨੂੰ ਸਰਕਾਰੀ ਸੇਵਾਵਾਂ ਦੀ ‘ਡੋਰ ਟੂ ਡਲਿਵਰੀ’ ਬੇਹੱਦ ਪਸੰਦ ਆ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੰਮ ਪਹਿਲ ਦੇ ਅਧਾਰ ‘ਤੇ ਹੋ ਰਹੇ ਹਨ ਤੇ ਸਾਨੂੰ ਸਕੀਮ ਦਾ ਪੂਰਾ ਫਾਇਦਾ ਮਿਲ ਰਿਹਾ ਹੈ। ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਕੀਮ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤੋਂ ਸਭ ਤੋਂ ਜ਼ਿਆਦਾ ਬਜ਼ੁਰਗ ਖੁਸ਼ ਹਨ ਕਿਉਂਕਿ ਦਫਤਰਾਂ ‘ਚ ਸਭ ਤੋਂ ਵੱਧ ਖੱਜਲਖੁਆਰੀ ਉਨ੍ਹਾਂ ਦੀ ਹੁੰਦੀ ਸੀ।

ਬਜ਼ੁਰਗਾਂ ਨੂੰ ਠੰਡ ਜ਼ਿਆਦਾ ਹੋਣ ਕਾਰਨ ਕੰਮਾਂ ਲਈ ਘਰੋਂ ਨਿਕਲਣਾ ਮੁਸ਼ਕਿਲ ਹੈ ਤੇ ਹੁਣ ਉਨ੍ਹਾਂ ਨੂੰ ਇਕੋ ਕਾਲ ਨਾਲ ਛੱਤ ਹੇਠਾਂ ਲੱਗਭਗ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਬਹੁਤ ਵਧੀਆ ਕਦਮ ਹੈ ਕਿਉਂਕਿ ਇਸ ਨਾਲ ਘਰ ਬੈਠੇ ਸੇਵਾਵਾਂ ਮਿਲ ਰਹੀਆਂ ਹਨ। ਉਹ ਸਰਕਾਰ ਦਾ ਇਸ ਸਕੀਮ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰ ਰਹੇ ਹਨ

ਇਸ ਸਕੀਮ ਤਹਿਤ ਆਮ ਲੋਕਾਂ ਨੂੰ ਜਨਮ,ਮੌਤ,ਵਿਆਹ, ਜਾਤ ਆਦਿ ਦੇ ਸਰਟੀਫਿਕੇਟ ਮਿਲਦੇ ਹਨ ਤੇ ਨਾਲ ਹੀ ਬਿਜਲੀ ਬਿੱਲ ਦੇ ਭੁਗਤਨ ਇਕ ਕਾਲ ‘ਤੇ ਹੰਦੇ ਹਨ।

ਪੰਜਾਬ ਸਰਕਾਰ ਦੀ ਸਕੀਮ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਤਹਿਤ ਜਿੱਥੇ ਆਮ ਲੋਕਾਂ ਨੂੰ ਫਾਇਦਾ ਹੋਇਆ ਹੈ ਓਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ। ਇਸ ਸਕੀਮ ਤਹਿਤ 4000 ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲਆ ਹੈ। ਇਸ ਕੰਮ ਨੂੰ ਸਿਖਾਉਣ ਲਈ ਨੌਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਤਾਂ ਕਿ ਉਹ ਲੋਕਾਂ ਨੂੰ ਵਧੀਆ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰ ਸਕਣ। ਲੋਕਾਂ ਨੂੰ ਘਰ ਤੱਕ ਸੇਵਾਵਾਂ ਦੇਣ ਵਾਲੇ ਨੌਜਵਾਨ ਸਰਕਾਰ ਦਾ ਧੰਨਵਾਦ ਕਰ ਰਹੇ ਹਨ ਤੇ ਲੋਕਾਂ ਨੂੰ ਸਕੀਮ ਪ੍ਰਤੀ ਜਾਗਰੂਕ ਕਰ ਰਹੇ ਹਨ।

ਪੰਜਾਬ ਸਰਕਾਰ ਦੀ ਇਸ ਸਕੀਮ ਨੂੰ ਅਮਲੀ ਤੌਰ ‘ਤੇ ਲਾਗੂ ਕਰਵਾਉਣ ਲਈ ਲਗਾਤਾਰ ਚੈਕਿੰਗ ਵੀ ਕੀਤੀ ਜਾਂਦੀ ਤਾਂ ਕਿ ਹਰ ਨਾਗਰਿਕ ਕੋਲ ਜ਼ਿੰਮੇਵਾਰੀ ਨਾਲ ਸਕੀਮ ਲੋਕਾਂ ਦੇ ਦਰਵਾਜ਼ੇ ਪੁੱਜੀ ਸਕੀਮ ਲੋਕਾਂ ਨੂੰ ਸਰਕਾਰ ਦਿਲ ਤੱਕ ਪਹੰੁਚਾ ਰਹੀ ਹੈ ਤੇ ਲੋਕ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰ ਰਹੇ ਹਨ। ਪੰਜਾਬ ‘ਚ ਅੱਜਕਲ੍ਹ ਇਕੋ ਨੰਬਰ ਮਸ਼ਹੂਰ ਹੈ ਤੇ ਇਹ ਨੰਬਰ ਹੈ 1076। ਇਹ ਇਕੋ ਨੰਬਰ ਕਈ ਮਰਜ਼ਾਂ ਦੀ ਦਵਾ ਹੈ।

ਇਸ ਨੰਬਰ ‘ਤੇ ਕਾਲ ਕਰਨ ‘ਤੇ ਤੁਹਾਨੂੰ 43 ਸਰਕਾਰੀ ਸੇਵਾਵਾਂ ਘਰ ਬੈਠੇ ਮਿਲਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ‘ਚ ਸਭ ਤੋਂ ਅੱਗੇ ਹੈ। ਸਰਕਾਰ ਦੀ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ ਇਕੋ ਕਾਲ ‘ਤੇ ਮਸਲੇ ਹੱਲ ਹੁੰਦੇ ਹਨ। ਇਸ ਲਈ ਸਰਕਾਰ ਨੇ ਸੂਬੇ ਭਰ ‘ਚ ਕਾਲ ਸੈਂਟਰ ਬਣਾਏ ਹਨ। ਇਨ੍ਹਾਂ ਕਾਲਾਂ ਸੈਂਟਰਾਂ ‘ਚ ਆਈਆਂ ਕਾਲਾਂ ਦੇ ਅਧਾਰ ‘ਤੇ ਨੌਜਵਾਨਾਂ ਨੂੰ ਘਰ ਘਰ ਭੇਜ ਕੇ ਸਰਕਾਰੀ ਸੇਵਾਵਾਂ ਦਿੱਤੀਆਂ ਜਾਦੀਆਂ ਹਨ। ਇਕ ਪਾਸੇ ਕਾਲ ਸੈਂਟਰਾਂ ‘ਤੇ ਨੌਜਵਾਨ ਨੂੰ ਰੁਜ਼ਗਾਰ ਮਿਲਆ ਹੈ ਤੇ ਦੂਜੇ ਪਾਸੇ ਉਹ ਸਮਾਜ ਤੇ ਦੇਸ਼ ਦੀ ਸੇਵਾ ‘ਚ ਹਿੱਸਾ ਪਾ ਕੇ ਰਹੇ ਹਨ।

Tags: Cm maan Newslatest newslatest Updatepropunjabnewspropunjabtvpunjab govt. doorstep schemepunjab news
Share201Tweet126Share50

Related Posts

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026
Load More

Recent News

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.