ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇੱਕ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਤਹਿਤ ਅੱਜ ਪਟਿਆਲਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪਟਿਆਲਾ ਵਿੱਚ ਅੱਜ ਪਟਿਆਲਾ SSP ਨਾਨਕ ਸਿੰਘ ਦੇ ਨਾਲ ਪੂਰੀ ਪੁਲਿਸ ਫੋਰਸ ਨਸ਼ਾ ਤਸਕਰ ਦੇ ਘਰ ‘ਤੇ ਰੇਡ ਕੀਤੀ ਅਤੇ ਬੁਲਡੋਜ਼ਰ ਐਕਸ਼ਨ ਲਿਆ ਗਿਆ।