ਸੋਮਵਾਰ, ਅਗਸਤ 31, 2026 02:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਮਾਈਨਿੰਗ ਵਿਭਾਗ ਦੇ ਨਾਮ ‘ਤੇ ਫਰਜੀ ਵੈਬਸਾਈਟ ਬਣਾ ਜਾਰੀ ਕੀਤੇ ਪਰਮਿਟ, ਦੋਸ਼ੀ ਗ੍ਰਿਫ਼ਤਾਰ

ਪੰਜਾਬ ਵਿੱਚ ਮਾਈਨਿੰਗ ਵਿਭਾਗ ਨੂੰ ਲੈਕੇ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚਕ ਦੱਸਿਆ ਜਾ ਰਿਹਾ ਹੈ ਕਿ ਮਾਈਨਿੰਗ ਵਿਭਾਗ ਦੇ ਨਾਮ ਤੇ ਜਾਅਲੀ ਵੈੱਬਸਾਈਟ ਬਣਾ ਕੇ ਸਰਕਾਰੀ ਖਜ਼ਾਨੇ ਨੂੰ 50 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

by Gurjeet Kaur
ਮਾਰਚ 3, 2025
in Featured News, ਪੰਜਾਬ
0

ਪੰਜਾਬ ਵਿੱਚ ਮਾਈਨਿੰਗ ਵਿਭਾਗ ਨੂੰ ਲੈਕੇ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚਕ ਦੱਸਿਆ ਜਾ ਰਿਹਾ ਹੈ ਕਿ ਮਾਈਨਿੰਗ ਵਿਭਾਗ ਦੇ ਨਾਮ ਤੇ ਜਾਅਲੀ ਵੈੱਬਸਾਈਟ ਬਣਾ ਕੇ ਸਰਕਾਰੀ ਖਜ਼ਾਨੇ ਨੂੰ 50 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ। ਇਸ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਗੰਭੀਰਤਾ ਨਾਲ ਜਾਂਚ ਵਿੱਚ ਲੱਗੀ ਹੋਈ ਹੈ। ਜਾਂਚ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀ। ਇਸ ਦੌਰਾਨ, 22 ਜਨਵਰੀ ਨੂੰ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ, ਮਾਈਨਿੰਗ ਵਿਭਾਗ ਨੇ ਦੱਸਿਆ ਸੀ ਕਿ ਵਿਭਾਗ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ।

ਪਰ ਕੁਝ ਲੋਕਾਂ ਨੇ ਵਿਭਾਗ ਦੀ ਵੈੱਬਸਾਈਟ ਵਰਗੀ ਇੱਕ ਨਕਲੀ ਵੈੱਬਸਾਈਟ ਬਣਾਈ ਹੈ। ਉਥੋਂ ਗੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਪਰਮਿਟ ਜਾਰੀ ਕੀਤੇ ਜਾ ਰਹੇ ਹਨ। ਸੁਣਵਾਈ ਤੋਂ ਬਾਅਦ, ਇਸ ਸਬੰਧੀ ਸਟੇਟ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ।

Tags: aaplatest newslatest Updatepropunjabnewspropunjabtvpunjab govtPunjab Mining Departmentpunjab news
Share210Tweet132Share53

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result