ਮੰਗਲਵਾਰ, ਸਤੰਬਰ 30, 2025 03:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਰਪੰਚੀ ਦੇ ਅਹੁਦੇ ਤੋਂ ਹਟਾਇਆ ਇਹ ਸਰਪੰਚ, ਪੜ੍ਹੋ ਪੂਰੀ ਖ਼ਬਰ

ਸ੍ਰੀ ਮੁਕਤਸਰ ਸਾਹਿਬ ਦੇ SDM ਦੀ ਅਦਾਲਤ ਵੱਲੋਂ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਹਰੀਕੇ ਕਲਾਂ ਦੀ ਪੰਚਾਇਤ ਦੇ ਮਾਮਲੇ 'ਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਇਸ ਫੈਸਲੇ ਤਹਿਤ ਪਿੰਡ ਦੇ ਸਰਪੰਚ ਚੁਣੇ ਗਏ ਗੁਰਪ੍ਰੀਤ ਸਿੰਘ ਨੂੰ ਸਰਪੰਚੀ ਤੋਂ ਉਤਾਰ ਦਿੱਤਾ ਗਿਆ ਹੈ ਅਤੇ ਚੋਣ ਹਾਰੇ ਪ੍ਰਗਟ ਸਿੰਘ ਨੂੰ ਸਰਪੰਚ ਬਣਾ ਦਿੱਤਾ ਗਿਆ ਹੈ। ਗੁਰਪ੍ਰੀਤ ਸਿੰਘ ਦੇ ਮਾਮਲੇ 'ਚ ਪ੍ਰਗਟ ਸਿੰਘ ਨੇ ਅਪੀਲ ਪਾਈ ਸੀ ਜਿਸ ਤੇ ਇਹ ਫੈਸਲਾ ਆਇਆ ਹੈ।

by Gurjeet Kaur
ਮਾਰਚ 8, 2025
in Featured News, ਪੰਜਾਬ
0

ਸ੍ਰੀ ਮੁਕਤਸਰ ਸਾਹਿਬ ਦੇ SDM ਦੀ ਅਦਾਲਤ ਵੱਲੋਂ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਹਰੀਕੇ ਕਲਾਂ ਦੀ ਪੰਚਾਇਤ ਦੇ ਮਾਮਲੇ ‘ਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਇਸ ਫੈਸਲੇ ਤਹਿਤ ਪਿੰਡ ਦੇ ਸਰਪੰਚ ਚੁਣੇ ਗਏ ਗੁਰਪ੍ਰੀਤ ਸਿੰਘ ਨੂੰ ਸਰਪੰਚੀ ਤੋਂ ਉਤਾਰ ਦਿੱਤਾ ਗਿਆ ਹੈ ਅਤੇ ਚੋਣ ਹਾਰੇ ਪ੍ਰਗਟ ਸਿੰਘ ਨੂੰ ਸਰਪੰਚ ਬਣਾ ਦਿੱਤਾ ਗਿਆ ਹੈ। ਗੁਰਪ੍ਰੀਤ ਸਿੰਘ ਦੇ ਮਾਮਲੇ ‘ਚ ਪ੍ਰਗਟ ਸਿੰਘ ਨੇ ਅਪੀਲ ਪਾਈ ਸੀ ਜਿਸ ਤੇ ਇਹ ਫੈਸਲਾ ਆਇਆ ਹੈ।

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਵੱਡੇ ਪਿੰਡ ਹਰੀਕੇ ਕਲਾਂ ਦੀ ਸਰਪੰਚੀ ਸਬੰਧੀ ਵੱਡਾ ਫੈਸਲਾ ਆਇਆ ਹੈ। ਇਸ ਮਾਮਲੇ ‘ਚ ਸ੍ਰੀ ਮੁਕਤਸਰ ਸਾਹਿਬ ਦੇ ਮਾਣਯੋਗ SDM ਦੀ ਅਦਾਲਤ ਨੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਹਰੀਕੇ ਕਲਾਂ ਦੀ ਪੰਚਾਇਤ ਦੇ ਮਾਮਲੇ ‘ਚ ਵੱਡਾ ਫੈਸਲਾ ਸੁਣਾਇਆ ਹੈ।

ਇਸ ਫੈਸਲੇ ਤਹਿਤ ਪਿੰਡ ਦੇ ਸਰਪੰਚ ਚੁਣੇ ਗਏ ਗੁਰਪ੍ਰੀਤ ਸਿੰਘ ਨੂੰ ਸਰਪੰਚੀ ਤੋਂ ਉਤਾਰ ਦਿੱਤਾ ਗਿਆ ਹੈ ਅਤੇ ਚੋਣ ਹਾਰੇ ਪ੍ਰਗਟ ਸਿੰਘ ਨੂੰ ਸਰਪੰਚ ਬਣਾ ਦਿੱਤਾ ਗਿਆ ਹੈ। ਇਸ ਨੂੰ ਗੁਰਪ੍ਰੀਤ ਸਿੰਘ ਨੇ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਜਦਕਿ ਪਰਗਟ ਸਿੰਘ ਨੇ ਫੈਸਲੇ ਦਾ ਸਵਾਗਤ ਕੀਤਾ ਹੈ।

ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆ ਪ੍ਰਗਟ ਸਿੰਘ ਦੇ ਵਕੀਲ ਮਨਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ NDPS ਐਕਟ ਤਹਿਤ 3 ਕਿਲੋ ਅਫੀਮ ਦੀ ਰਿਕਵਰੀ ਨੂੰ ਲੈ 10 ਸਾਲ ਦੀ ਸ਼ਜਾ ਹੋਈ ਸੀ । ਇਸ ਸਬੰਧੀ ਕਰੀਬ 3 ਸਾਲ ਦੀ ਸ਼ਜਾ ਭੁਗਤਣ ਉਪਰੰਤ ਮਾਣਯੋਗ ਹਾਈਕੋਰਟ ‘ਚੋ ਇਸਦੀ ਜਮਾਨਤ ਹੋਈ। ਨਿਯਮਾਂ ਮੁਤਾਬਿਕ ਐਨ ਡੀ ਪੀ ਐਸ ਐਕਟ ਦਾ ਦੋਸ਼ੀ ਚੋਣ ਨਹੀਂ ਲੜ ਸਕਦਾ।

ਇਸ ਤੇ ਉਹਨਾਂ ਨੇ ਚੋਣ ਤੋਂ ਪਹਿਲਾ ਰਿਟਰਨਿੰਗ ਅਫਸਰ ਅਤੇ ਚੋਣ ਕਮਿਸ਼ਨ ਨੂੰ ਵੀ ਸਿਕਾਇਤਾਂ ਦਿੱਤੀਆਂ ਪਰ ਕੋਈ ਕਾਰਵਾਈ ਨਹੀਂ ਹੋਈ। ਜਿਸ ਤੇ ਉਹਨਾਂ ਮਾਣਯੋਗ ਅਦਾਲਤ ਵੱਲ ਰੁਖ ਕੀਤਾ। ਇਸ ਮਾਮਲੇ ‘ਚ ਫੈਸਲਾ ਸੁਣਾਇਆ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਤਿੰਨ ਹੋਰ ਮਾਮਲੇ ਜੋਂ ਨੋਮੀਨੇਸ਼ਨ ਚ ਦਿਖਾਏ ਹੀ ਨਹੀਂ ਗਏ। ਇਸ ਸਬੰਧੀ ਪ੍ਰਗਟ ਸਿੰਘ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕੀਤਾ।

Tags: latest newslatest UpdateMukatsar sahib newspropunjabnewspropunjabtvpunjab news
Share206Tweet129Share52

Related Posts

NPS ਦੇ ਨਵੇਂ ਨਿਯਮ: 1 ਅਕਤੂਬਰ ਤੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿੱਚ ਹੋਣਗੇ ਕਈ ਵੱਡੇ ਬਦਲਾਅ

ਸਤੰਬਰ 29, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025
Load More

Recent News

NPS ਦੇ ਨਵੇਂ ਨਿਯਮ: 1 ਅਕਤੂਬਰ ਤੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿੱਚ ਹੋਣਗੇ ਕਈ ਵੱਡੇ ਬਦਲਾਅ

ਸਤੰਬਰ 29, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.