ਸੋਮਵਾਰ, ਜੁਲਾਈ 21, 2025 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੰਗਰੂਰ ਹਸਪਤਾਲ ‘ਚ ਗਲਤ ਗੁਲੂਕੋਜ਼ ਲਗਾਉਣ ਕਾਰਨ 15 ਗਰਭਵਤੀ ਔਰਤਾਂ ਦੀ ਸਿਹਤ ਖਰਾਬ

ਸੰਗਰੂਰ ਤੋਂ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੇ ਇੱਕ ਸਰਕਾਰੀ ਹਸਪਤਾਲ ਦੇ ਵਿੱਚ ਗਲਤ ਗੁਲੂਕੋਜ਼ ਲੱਗਣ ਕਾਰਨ ਗਾਇਨੀ ਵਿਭਾਗ ਦੇ ਵਿੱਚ 15 ਦੇ ਲਗਭਗ ਗਰਭਪਤੀ ਔਰਤਾਂ ਬਿਮਾਰ ਹੋ ਚੁੱਕੀਆਂ ਹਨ।

by Gurjeet Kaur
ਮਾਰਚ 14, 2025
in Featured News, ਪੰਜਾਬ
0

ਸੰਗਰੂਰ ਤੋਂ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੇ ਇੱਕ ਸਰਕਾਰੀ ਹਸਪਤਾਲ ਦੇ ਵਿੱਚ ਗਲਤ ਗੁਲੂਕੋਜ਼ ਲੱਗਣ ਕਾਰਨ ਗਾਇਨੀ ਵਿਭਾਗ ਦੇ ਵਿੱਚ 15 ਦੇ ਲਗਭਗ ਗਰਭਪਤੀ ਔਰਤਾਂ ਬਿਮਾਰ ਹੋ ਚੁੱਕੀਆਂ ਹਨ।

ਮਿਲੀ ਜਾਣਕਾਰੀ ਦੇ ਅਨੁਸਾਰ ਇਹਨਾਂ ਗਰਭਵਤੀ ਔਰਤਾਂ ਨੂੰ ਐਮਰਜੈਂਸੀ ਹਾਲਾਤਾਂ ਦੇ ਵਿੱਚ ਆਕਸੀਜਨ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹਨਾਂ ਔਰਤਾਂ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ ਹੋਇਆ ਹੈ ਜਿਸ ਤੋਂ ਬਾਅਦ ਗਲਤ ਗਲੂਕੋਜ਼ ਲੱਗਣ ਤੋਂ ਬਾਅਦ ਰਿਐਕਸ਼ਨ ਹੋਣ ‘ਤੇ ਇਹ ਗੰਭੀਰ ਰੂਪ ਦੇ ਵਿੱਚ ਜਖਮੀ ਹਨ ਉਥੇ ਹੀ ਮਰੀਜ਼ਾਂ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨਾਂ ਦੇ ਮਰੀਜ਼ ਜਿਨਾਂ ਦਾ ਕਿ ਬੱਚਾ ਹੋਇਆ ਹੈ ਜਦੋਂ ਉਹ ਘਰ ਗਏ ਤਾਂ ਪਿੱਛੇ ਫੋਨ ਤੇ ਪਤਾ ਲੱਗਿਆ ਕਿ ਉਹਨਾਂ ਦਾ ਮਰੀਜ਼ ਕਾਫੀ ਬਿਮਾਰ ਹੈ ਜਿਸ ਤੋਂ ਬਾਅਦ ਉਹ ਹਸਪਤਾਲ ਗਏ ਤਾਂ ਦੇਖਿਆ ਕਿ ਉਹਨਾਂ ਦਾ ਮਰੀਜ਼ ਗੰਭੀਰ ਹਾਲਤ ਦੇ ਵਿੱਚ ਸੀ।

ਇਸ ਦੇ ਨਾਲ ਹੀ SMO ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨੋਰਮਲ ਸਲਾਈਨ ਦੇ ਰਿਐਕਸ਼ਨ ਨਾਲ 13 ਤੋਂ 15 ਮਰੀਜ਼ ਬਿਮਾਰ ਹੋਏ ਹਨ ਜਿਹੜੇ ਕਿ ਲਗਭਗ ਠੀਕ ਹਨ ਇੱਕ ਦੋ ਦੀ ਹਾਲਤ ਥੋੜੀ ਗੰਭੀਰ ਹੈ ਜਿਨਾਂ ਦਾ ਇਲਾਜ ਚੱਲ ਰਿਹਾ ਹੈ।

ਉਹਨਾਂ ਵੱਲੋਂ ਕਿਹਾ ਗਿਆ ਕਿ ਇੰਜੈਕਸ਼ਨ ਨਾਲ ਨਹੀਂ ਬਲਕਿ ਜੋ ਸਲਾਈਨ ਲਗਾਈ ਗਈ ਸੀ ਉਸਦੀ ਵਰਤੋਂ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਹੈ ਜਿਸਦੀ ਅੱਗੇ ਜਾਂਚ ਕੀਤੀ ਜਾਵੇਗੀ ਕਿ ਇਹ ਦਵਾਈਆਂ ਐਕਸਪਾਇਰ ਡੇਟ ਦੀਆਂ ਸਨ ਜਾਂ ਨਹੀਂ।

Tags: latest newslatest UpdatepropunjabnewspropunjabtvSangrur Govt Hospitalsangrur news
Share204Tweet128Share51

Related Posts

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result