ਐਤਵਾਰ, ਅਗਸਤ 3, 2025 08:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਖੰਨਾ ‘ਚ ਨਾਬਾਲਗ ਲੜਕੀ ਦਾ ਕਾਤਲ ਗ੍ਰਿਫ਼ਤਾਰ,ਖੇਤਾਂ ‘ਚੋਂ ਮਿਲੀ ਸੀ ਲਾਸ਼, ਪੜ੍ਹੋ ਪੂਰੀ ਖ਼ਬਰ

ਖੰਨਾ ਵਿੱਚ ਬੀਤੇ ਦਿਨੀ ਇੱਕ ਨਾਬਾਲਗ ਲੜਕੀ ਦੇ ਕਾਤਲ ਦੇ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਇਕ ਨਾਬਾਲਿਗ ਲੜਕੀ ਦੀ ਲਾਸ਼ ਰੇਲਵੇ ਪਟੜੀ ਦੇ ਨੇੜੇ ਕਣਕ ਦੇ ਖੇਤਾਂ ਵਿੱਚ ਮਿਲੀ ਸੀ।

by Gurjeet Kaur
ਮਾਰਚ 14, 2025
in Featured News, ਪੰਜਾਬ
0

ਖੰਨਾ ਵਿੱਚ ਬੀਤੇ ਦਿਨੀ ਇੱਕ ਨਾਬਾਲਗ ਲੜਕੀ ਦੇ ਕਾਤਲ ਦੇ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਇਕ ਨਾਬਾਲਿਗ ਲੜਕੀ ਦੀ ਲਾਸ਼ ਰੇਲਵੇ ਪਟੜੀ ਦੇ ਨੇੜੇ ਕਣਕ ਦੇ ਖੇਤਾਂ ਵਿੱਚ ਮਿਲੀ ਸੀ।

ਦੱਸ ਦੇਈਏ ਕਿ ਉਸ ਮਾਮਲੇ ਚ ਖੰਨਾ ਪੁਲਿਸ ਹੱਥ ਕਾਮਯਾਬੀ ਲੱਗੀ ਹੈ ਕਿ ਉਸ ਕੁੜੀ ਦੇ ਕਾਤਿਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਇਸ ਕਤਲ ਦਾ ਭੇਤ ਸੁਲਝਾ ਲਿਆ। ਦੋਸ਼ੀ ਦੀ ਪਹਿਚਾਣ ਸੰਜੀਤ ਕੁਮਾਰ ਮੰਡੀ ਗੋਬਿੰਦਗੜ੍ਹ ਦੇ ਸੰਗਤ ਨਗਰ ਵੱਜੋਂ ਹੋਈ ਹੈ। ਉਹ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਵਿਆਹਿਆ ਹੋਇਆ ਹੈ। ਉਹ ਦੋ ਬੱਚਿਆਂ ਦਾ ਪਿਤਾ ਵੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਲਰਾਮਪੁਰ, ਤਹਿਸੀਲ ਉਤਰੌਲਾ ਦੀ ਰਹਿਣ ਵਾਲਾ ਸੀ। ਦੋਸ਼ੀ ਸੰਜੀਤ ਬਿਹਾਰ ਦੇ ਸਹਰਸਾ ਜ਼ਿਲ੍ਹੇ ਦੀ ਸਿਮਰੀ ਬਖਤਿਆਰਪੁਰ ਤਹਿਸੀਲ ਦੇ ਤੁਲਸੀਆ ਪਿੰਡ ਦਾ ਰਹਿਣ ਵਾਲਾ ਹੈ।

ਇਸ ਦੇ ਨਾਲ ਹੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਘਰ ਦੇ ਨੇੜੇ ਸੰਜੀਤ ਕੁਮਾਰ ਦਾ ਕੰਮ ਚੱਲ ਰਿਹਾ ਸੀ, ਉੱਥੇ ਸੰਜੀਤ ਨੇ ਨਾਬਾਲਗ ਲੜਕੀ ਨੂੰ ਆਪਣੇ ਜਾਲ ਵਿੱਚ ਫਸਾ ਲਿਆ। ਲੜਕੀ ਨੂੰ ਮੋਬਾਈਲ ਫ਼ੋਨ ਲੈਕੇ ਦਿੱਤਾ। ਇਹ ਲੜਕੀ 11 ਮਾਰਚ ਨੂੰ ਸ਼ਾਮ 6:30 ਵਜੇ ਦੇ ਕਰੀਬ ਆਪਣੇ ਘਰੋਂ ਲਾਪਤਾ ਹੋ ਗਈ ਸੀ। ਮੰਡੀ ਗੋਬਿੰਦਗੜ੍ਹ ਪੁਲਿਸ ਸਟੇਸ਼ਨ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ ਗਈ ਸੀ। ਵੀਰਵਾਰ ਸਵੇਰੇ ਇਸ ਲੜਕੀ ਦੀ ਲਾਸ਼ ਖੰਨਾ ਦੇ ਅਲੌੜ ਪਿੰਡ ਵਿਖੇ ਰੇਲਵੇ ਲਾਈਨ ਦੇ ਨਾਲ ਕਣਕ ਦੇ ਖੇਤਾਂ ਵਿੱਚ ਨੰਗੀ ਹਾਲਤ ਵਿੱਚ ਮਿਲੀ।

ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਲਾਂ ਪਛਾਣ ਨਹੀਂ ਹੋ ਸਕੀ ਸੀ। ਜਦੋਂ ਪੁਲਿਸ ਨੇ ਮ੍ਰਿਤਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ ਤਾਂ ਮੰਡੀ ਗੋਬਿੰਦਗੜ੍ਹ ਤੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਪੁਲਿਸ ਕੋਲ ਆਏ ਅਤੇ ਆਪਣੀ ਧੀ ਦੀ ਪਛਾਣ ਕੀਤੀ। ਇਸ ਤੋਂ ਬਾਅਦ ਮ੍ਰਿਤਕਾ ਦੀ ਭੈਣ ਅਨੀਤਾ ਰਾਜਪੂਤ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨੇੜੇ ਕੰਮ ਕਰਨ ਵਾਲੇ ਰਾਜ ਮਿਸਤਰੀ ਸੰਜੀਤ ਕੁਮਾਰ ਨੇ ਉਸਦੀ ਭੈਣ ਲਈ ਇੱਕ ਮੋਬਾਈਲ ਫੋਨ ਖਰੀਦਿਆ ਸੀ। ਉਸਨੂੰ ਸੰਜੀਤ ‘ਤੇ ਸ਼ੱਕ ਸੀ। ਇਸ ਤੋਂ ਬਾਅਦ ਪੁਲਿਸ ਨੇ ਸੰਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸੰਜੀਤ ਨੇ ਆਪਣਾ ਅਪਰਾਧ ਕਬੂਲ ਕਰ ਲਿਆ। ਡੀਐਸਪੀ ਨੇ ਦੱਸਿਆ ਕਿ 11 ਮਾਰਚ ਦੀ ਰਾਤ ਨੂੰ ਦੋਸ਼ੀ ਲੜਕੀ ਨੂੰ ਰੇਲਵੇ ਲਾਈਨ ਦੇ ਨੇੜੇ ਲੈ ਆਇਆ ਅਤੇ ਉੱਥੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਉਸਦਾ ਕਤਲ ਕਰ ਦਿੱਤਾ ਗਿਆ।

Tags: Khanna Policelatest newslatest Updatepropunjabnewspropunjabtvpunjab police
Share222Tweet139Share55

Related Posts

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025
Load More

Recent News

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.