ਸ਼ੁੱਕਰਵਾਰ, ਅਗਸਤ 8, 2025 09:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੁਲਿਸ ਦੀ ਨਕਲੀ ਵਰਦੀ ਪਾ ਕਰਦੇ ਸੀ ਅਜਿਹਾ ਧੰਦਾ, ਪੁਲਿਸ ਨੇ ਕਸਿਆ ਸ਼ਿਕੰਜਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਵੱਡੀਆਂ ਨਸ਼ੇ ਦੀਆਂ ਖੇਪਾਂ ਫੜਿਆ ਜਾ ਰਹੀਆਂ ਹਨ ਜਿਸ ਦੇ ਚਲਦੇ ਅੰਮ੍ਰਿਤਸਰ ਕਮਿਸ਼ਨਰ ਰੇਟ ਅਧੀਨ ਆਉਂਦੀ CIA ਸਟਾਫ਼ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ।

by Gurjeet Kaur
ਮਾਰਚ 24, 2025
in Featured News, ਪੰਜਾਬ
0

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਵੱਡੀਆਂ ਨਸ਼ੇ ਦੀਆਂ ਖੇਪਾਂ ਫੜਿਆ ਜਾ ਰਹੀਆਂ ਹਨ ਜਿਸ ਦੇ ਚਲਦੇ ਅੰਮ੍ਰਿਤਸਰ ਕਮਿਸ਼ਨਰ ਰੇਟ ਅਧੀਨ ਆਉਂਦੀ CIA ਸਟਾਫ਼ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ।

ਦੱਸ ਦੇਈਏ ਕਿ ਪੁਲਿਸ ਨੇ ਪੰਜ ਕਿਲੋ 200 ਗਰਾਮ ਹੈਰੋਇਨ ਦੀ ਖੇਪ ਸਮੇਤ ਚਾਰ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ CIA ਸਟਾਫ ਨੇ ਛੇਹਾਰਟਾ ਵਿਖੇ ਰੇਡ ਕਰਕੇ ਇੱਕ ਮਹਿਲਾ ਸਮੇਤ ਚਾਰ ਲੋਕਾਂ ਨੂੰ ਕਾਬੂ ਕੀਤਾ ਹੈ ਜੋ ਕਿ ਨਸ਼ੇ ਦਾ ਧੰਦਾ ਕਰਦੇ ਸਨ।

ਜਾਣਕਾਰੀ ਅਨੁਸਾਰ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਮਨਦੀਪ ਕੌਰ ਆਲਮ ਅਰੋੜਾ ਅਤੇ ਮਨਮੀਤ ਉਰਫ ਗੋਲੂ ਦੇ ਰੂਪ ਵਿੱਚ ਹੋਈ ਹੈ ਅਤੇ ਇੱਕ ਆਰੋਪੀ ਦੀ ਪਹਿਚਾਨ ਹਜੇ ਗੁਪਤ ਰੱਖੀ ਗਈ ਹੈ।

ਉਹਨਾਂ ਦੱਸਿਆ ਕਿ ਮਨਦੀਪ ਕੌਰ ਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਮਨਦੀਪ ਕੌਰ ਆਪਣੇ ਆਸ਼ਿਕ ਨਾਲ ਮਿਲ ਕੇ ਨਸ਼ੇ ਦਾ ਧੰਦਾ ਕਰਦੀ ਸੀ ਜਿਸ ਵਿੱਚ ਉਸਨੇ ਆਲਮ ਅਰੋੜਾ ਅਤੇ ਮਨਮੀਤ ਉਰਫ ਗੋਲੂ ਨੂੰ ਸ਼ਾਮਿਲ ਕੀਤਾ ਹੋਇਆ ਸੀ ਅਤੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਮਨਦੀਪ ਕੌਰ ਪੁਲਿਸ ਦੀ ਵਰਦੀ ਦਾ ਇਸਤੇਮਾਲ ਕਰਕੇ ਪੁਲਿਸ ਵਰਦੀ ਵਿੱਚ ਹੀ ਨਸ਼ੇ ਦੀ ਖੇਪ ਇਧਰ ਉਧਰ ਕਰਨ ਦੇ ਵਿੱਚ ਕੰਮ ਕਰਦੀ ਸੀ।

ਜਦੋਂ ਪੁਲਿਸ ਨੂੰ ਇਸ ਤੇ ਸ਼ੱਕ ਹੋਇਆ ਤੇ ਪੁਲਿਸ ਨੇ ਮਨਦੀਪ ਕੌਰ ਤੇ ਸ਼ਿਕੰਜਾ ਕਸਿਆ ਤੇ ਉਸਦੇ ਨਾਲ ਬਾਕੀ ਤਿੰਨ ਸਾਥੀਆਂ ਨੂੰ ਵੀ ਗਿਰਫਤਾਰ ਕੀਤਾ। ਪੁਲਿਸ ਨੇ ਦੱਸਿਆ ਕਿ ਮਨਦੀਪ ਕੌਰ ਦੀ ਸਿਹਤ ਠੀਕ ਨਾ ਹੋਣ ਕਰਕੇ ਉਸਦਾ ਮੀਡੀਆ ਟਰਾਇਲ ਨਹੀਂ ਕੀਤਾ ਗਿਆ ਅਤੇ ਉਸਦੇ ਫੋਨ ਚੈੱਕ ਕਰਨ ਤੇ ਪਤਾ ਚੱਲਿਆ ਕਿ ਉਹ ਪੁਲਿਸ ਦੀ ਵਰਦੀ ਦਾ ਇਸਤੇਮਾਲ ਕਰਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੀ ਹੈ।

ਮਨਦੀਪ ਕੌਰ ਆਪਣੇ ਆਸ਼ਿਕ ਨਾਲ ਮਿਲ ਕੇ ਪਾਕਿਸਤਾਨ ਤੋਂ ਹੀਰੋਇਨ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਸਪਲਾਈ ਕਰਦੇ ਸੀ ਅਤੇ ਹੁਣ ਪੁਲਿਸ ਨੇ ਇਹਨਾਂ ਚਾਰਾਂ ਲੋਕਾਂ ਤੇ ਮਾਮਲਾ ਦਰਜ ਕਰਕੇ ਹੋਰ ਵੀ ਬਰੀਕੀ ਨਾਲ ਛਾਣਬੀਨ ਨੂੰ ਸ਼ੁਰੂ ਕਰ ਦਿੱਤੀ ਹੈ।

Tags: amritsar newsAmritsar Police Commissionerlatest newslatest Updatepropunjabtvpunjab news
Share210Tweet131Share53

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.