ਸ਼ਨੀਵਾਰ, ਸਤੰਬਰ 26, 2026 07:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Canada Student died: ਫਤਹਿਗੜ੍ਹ ਸਾਹਿਬ ਦੇ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਵਿਦੇਸ਼ ‘ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਦੇ ਪਿੰਡ ਜੱਲਾ੍‌ ਦਾ ਨੌਜਵਾਨ ਹਰਮਨਪ੍ਰੀਤ ਸਿੰਘ ਪੁੱਤਰ ਸ ਹਾਕਮ ਸਿੰਘ ਜੋ ਪਿਛਲੇ 2 ਸਾਲ ਪਹਿਲਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਆਪਣੀ ਪੜ੍ਹਾਈ ਲਈ ਗਿਆ ਸੀ।

by Gurjeet Kaur
ਮਾਰਚ 24, 2025
in Featured News, ਪੰਜਾਬ
0

Canada Student died: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਦੇ ਪਿੰਡ ਜੱਲਾ੍‌ ਦਾ ਨੌਜਵਾਨ ਹਰਮਨਪ੍ਰੀਤ ਸਿੰਘ ਪੁੱਤਰ ਸ ਹਾਕਮ ਸਿੰਘ ਜੋ ਪਿਛਲੇ 2 ਸਾਲ ਪਹਿਲਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਆਪਣੀ ਪੜ੍ਹਾਈ ਲਈ ਗਿਆ ਸੀ।

ਦੱਸ ਦੇਈਏ ਕਿ ਪਿਛਲੇ ਦਿਨੀਂ ਹਰਮਨਪ੍ਰੀਤ ਸਿੰਘ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਹਰਮਨਪ੍ਰੀਤ ਸਿੰਘ ਦੇ ਮਾਮਾ ਸ ਮੇਵਾ ਸਿੰਘ ਤੁਰਖੇੜੀ ਨੇ ਦੱਸਿਆ ਕਿ ਮੇਰਾ ਭਾਣਜਾ ਹਰਮਨਪ੍ਰੀਤ ਸਿੰਘ ਆਪਣੀ ਪੜ੍ਹਾਈ ਲਈ ਕੈਨੇਡਾ ਗਿਆ ਸੀ ਕਿ ਅਚਾਨਕ ਹਰਮਨਪ੍ਰੀਤ ਸਿੰਘ ਦੇ ਦਿਮਾਗ ਦੀ ਨਾੜੀ ਫਟਣ ਕਾਰਨ ਉਸਦੀ ਮੌਤ ਹੋ ਗਈ।

ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ‌ਹੈ ਅਤੇ ਹਰਮਨਪ੍ਰੀਤ ਸਿੰਘ ਦਾ ਪਰਿਵਾਰ ਬਹੁਤ ਡੂੰਘੇ ਸਦਮੇ ਵਿੱਚ ਹੈ।

Tags: canada newsFatehgarh Sahib Newslatest newslatest UpdatepropunjabnewspropunjabtvYoung boy died in brampton
Share226Tweet141Share56

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.