ਵੀਰਵਾਰ, ਮਈ 15, 2025 12:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼ਹਿਰ ਦੇ ਥਾਣਿਆਂ ਦਾ ਅਚਾਨਕ ਦੌਰਾ ਕਰਨ ਪਹੁੰਚੇ ਅਫਸਰ, ਦਿੱਤੇ ਸਖਤ ਨਿਰਦੇਸ਼, ਪੜ੍ਹੋ ਪੂਰੀ ਖ਼ਬਰ

ਅਬੋਹਰ ਸ਼ਹਿਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ DIG ਫਿਰੋਜ਼ਪੁਰ ਰੇਂਜ ਸ਼੍ਰੀ ਸਵਪਨ ਸ਼ਰਮਾ IPS ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ।

by Gurjeet Kaur
ਮਾਰਚ 25, 2025
in Featured News, ਪੰਜਾਬ
0

ਅਬੋਹਰ ਸ਼ਹਿਰ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ DIG ਫਿਰੋਜ਼ਪੁਰ ਰੇਂਜ ਸ਼੍ਰੀ ਸਵਪਨ ਸ਼ਰਮਾ IPS ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮ ਕਾਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਿਲਕਾ ਦੇ SSP ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਜਾਣਕਾਰੀ ਅਨੁਸਾਰ ਇਸ ਮੌਕੇ ਸ੍ਰੀ ਸਵਪਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ DGP ਗੌਰਵ ਯਾਦਵ IPS ਦੀ ਅਗਵਾਈ ਵਿੱਚ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕੀਤੀ ਗਈ ਹੈ।

ਉਹਨਾਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਿਲ ਹਰੇਕ ਵਿਅਕਤੀ ਨੂੰ ਕਾਬੂ ਕਰਕੇ ਜੇਲ ਭੇਜਿਆ ਜਾ ਰਿਹਾ ਹੈ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵੱਡੀ ਲਹਿਰ ਸ਼ੁਰੂ ਕੀਤੀ ਗਈ ਹੈ।

ਉਹਨਾਂ ਨੇ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਸਪਲਾਈ ਚੇਨ ਨੂੰ ਤੋੜਿਆ ਜਾ ਰਿਹਾ ਹੈ ਅਤੇ ਇਸ ਕੰਮ ਵਿੱਚ ਜਨਭਾਗੀਦਾਰੀ ਦਾ ਵੀ ਵੱਡਾ ਯੋਗਦਾਨ ਮਿਲ ਰਿਹਾ ਹੈ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਹੋਰ ਵਧਾਈ ਜਾਵੇਗੀ। ਉਨਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਪੁਲਿਸ ਦੇ ਸਿਕੰਜੇ ਦਾ ਹੀ ਅਸਰ ਹੈ ਕਿ ਹੁਣ ਜਿਆਦਾ ਲੋਕ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਆਉਣ ਲੱਗੇ ਹਨ।

ਇਸ ਮੌਕੇ ਉਹਨਾਂ ਨੇ ਥਾਣੇ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਇੱਥੇ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਬਕਾਇਆ ਪਏ ਅਰਜੀਆਂ ਦਾ ਨਿਬੇੜਾ ਤੇਜ਼ੀ ਨਾਲ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੁਲਿਸ ਦੀ ਕਾਰਜ ਕੁਸ਼ਲਤਾ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਸਕਣ।

Tags: Abohar NewsDIG Check Police StationpropunjabnewspropunjabtvPunjab Update
Share221Tweet138Share55

Related Posts

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਪਾਸਪੋਰਟ ਬਣਵਾਉਣ ਵਾਲਿਆਂ ਲਈ ਜਰੂਰੀ ਖਬਰ, ਆਈ ਵੱਡੀ ਤਬਦੀਲੀ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025
Load More

Recent News

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਪਾਸਪੋਰਟ ਬਣਵਾਉਣ ਵਾਲਿਆਂ ਲਈ ਜਰੂਰੀ ਖਬਰ, ਆਈ ਵੱਡੀ ਤਬਦੀਲੀ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.