ਸ਼ੁੱਕਰਵਾਰ, ਸਤੰਬਰ 4, 2026 02:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੈਰ ਕਾਨੂੰਨੀ ਮਿਨਾਇੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ ਹੈ।

by Gurjeet Kaur
ਮਾਰਚ 26, 2025
in Featured News, ਪੰਜਾਬ
0

ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਦੇ ਤਹਿਤ ਦੱਸ ਦੇਈਏ ਕਿ ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ ਹੈ।

ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।

ਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰੀ ਖ਼ਰਚੇ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਤਰੱਕੀ ਨੂੰ ਹੁਲਾਰਾ ਦੇਣਾ ਹੈ। ਇਸ ਤਹਿਤ ਜੇ ਕਿਸੇ ਵਿਅਕਤੀ ਨੇ ਕਰਜ਼ੇ ਉੱਤੇ ਪਹਿਲਾਂ ਹੀ ਅਸ਼ਟਾਮ ਡਿਊਟੀ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਅਦ ਵਿੱਚ ਮਾਰਗੇਜ਼ ਪ੍ਰਾਪਰਟੀ ਨੂੰ ਬਦਲੇ ਬਿਨਾਂ ਜਾਇਦਾਦ ਨੂੰ ਤਬਦੀਲ ਕਰਦਾ ਹੈ ਤਾਂ ਉਸ ਤੋਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ। ਜੇ ਨਵੇਂ ਕਰਜ਼ ਦੀ ਰਕਮ ਪਿਛਲੀ ਰਕਮ ਨਾਲੋਂ ਜ਼ਿਆਦਾ ਹੁੰਦੀ ਹੈ ਤਾਂ ਸਿਰਫ਼ ਵਾਧੂ ਰਕਮ ਉਤੇ ਹੀ ਡਿਊਟੀ ਲਈ ਜਾਵੇਗੀ।

Tags: latest newslatest UpdatepropunjabnewspropunjabtvPunjab Budget Session 2025punjab govt
Share202Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.