ਸ਼ਨੀਵਾਰ, ਜਨਵਰੀ 24, 2026 03:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਪਣੀ ਕਾਬਲੀਅਤ ਨਾਲ ਨਿਊਜ਼ੀਲੈਂਡ ‘ਚ ਜੇਲ ਅਫਸਰ ਬਣੇ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ

ਗੁਰਦਾਸਪੁਰ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ 11 ਸਾਲ ਪਹਿਲਾਂ ਸਟੱਡੀ ਵੀਜ਼ਾ 'ਤੇ ਨਿਊਜ਼ੀਲੈਂਡ ਗਏ ਗੁਰਦਾਸਪੁਰ ਦੇ ਪਿੰਡ ਭੁਲੇਚੱਕ ਦੇ ਨੌਜਵਾਨ ਗੁਰਚਰਨ ਸਿੰਘ ਨੇ ਆਪਣੀ ਕਾਬਲੀਅਤ ਦੀ ਨਾਲ ਨਿਊਜ਼ੀਲੈਂਡ ਪੁਲਿਸ ਵਿੱਚ ਪੜ੍ਹਾਈ ਤੋਂ ਬਾਅਦ ਅਫਸਰ ਵਜੋਂ ਨੌਕਰੀ ਹਾਸਲ ਕੀਤੀ ਸੀ

by Gurjeet Kaur
ਮਾਰਚ 30, 2025
in Featured News, ਪੰਜਾਬ
0

ਗੁਰਦਾਸਪੁਰ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ 11 ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਨਿਊਜ਼ੀਲੈਂਡ ਗਏ ਗੁਰਦਾਸਪੁਰ ਦੇ ਪਿੰਡ ਭੁਲੇਚੱਕ ਦੇ ਨੌਜਵਾਨ ਗੁਰਚਰਨ ਸਿੰਘ ਨੇ ਆਪਣੀ ਕਾਬਲੀਅਤ ਦੀ ਨਾਲ ਨਿਊਜ਼ੀਲੈਂਡ ਪੁਲਿਸ ਵਿੱਚ ਪੜ੍ਹਾਈ ਤੋਂ ਬਾਅਦ ਅਫਸਰ ਵਜੋਂ ਨੌਕਰੀ ਹਾਸਲ ਕੀਤੀ ਸੀ ਅਤੇ ਉਸ ਨੂੰ ਨਿਊਜ਼ੀਲੈਂਡ ਦੀ ਰਾਜਧਾਨੀ ਵਲਿੰਗਟਨ ਵਿਖੇ ਜੇਲ ਅਫਸਰ ਦੇ ਤੌਰ ਤੇ ਨਿਯੁਕਤੀ ਕੀਤਾ ਗਿਆ ਸੀ।

2020 ਵਿੱਚ ਉਹ ਵਾਪਸ ਆਪਣੇ ਘਰ ਪਰਤਿਆ ਤੇ ਵਿਆਹ ਕਰਵਾ ਕੇ ਲਗਭਗ ਡੇਢ ਸਾਲ ਬਾਅਦ ਫਿਰ ਤੋਂ ਵਾਪਸ ਚਲਾ ਗਿਆ। ਕੁਝ ਮਹੀਨੇ ਪਹਿਲਾਂ ‌ਗੁਰਸ਼ਰਨ ਫਿਰ ਤੋਂ ਆਪਣੇ ਘਰ ਆਇਆ ਸੀ ਅਤੇ 1 ਨਵੰਬਰ 2024 ਨੂੰ ਵਾਪਸ ਗਿਆ ਸੀ ਪਰ ਹੋਣੀ ਨੇ ਐਸੀ ਖੇਡ ਖੇਡੀ ਕੇ ਉਸਦਾ ਹੱਸਦਾ ਵਸਦਾ ਪਰਿਵਾਰ ਰੋਣ ਨੂੰ ਮਜਬੂਰ ਹੋ ਗਿਆ ਹੈ।

ਦੱਸ ਦੇਈਏ ਕਿ ਨਿਊਜ਼ੀਲੈਂਡ ਵਿਖੇ 29 ਵਰਿਆਂ ਦੇ ਗੁਰਚਰਨ ਦੀ 25 ਮਾਰਚ ਨੂੰ ਜਦੋਂ ਉਹ ਆਪਣੀ ਗੱਡੀ ਵਿੱਚ ਆਪਣੀ ਨੌਕਰੀ ਤੇ ਜਾ ਰਿਹਾ ਸੀ ਉਸ ਵੇਲੇ ਸੜਕ ਦੁਰਘਟਨਾ ਦੌਰਾਨ ਮੌਤ ਹੋ ਗਈ। ਚਾਰ ਸਾਲ ਦੀ ਬੱਚੀ ਨੂੰ ਪਤਾ ਵੀ ਨਹੀਂ ਕਿ ਉਸ ਦੇ ਪਿਤਾ ਨਹੀਂ ਰਹੇ । ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ ਜਦਕਿ ਉਸਦੀ ਪਤਨੀ ਬਾਰ-ਬਾਰ ਬੇਹੋਸ਼ ਹੋ ਰਹੀ ਹੈ।

ਗੁਰਚਰਨ ਦੇ ਪਿਤਾ ਸੁੱਚਾ ਸਿੰਘ ਅਤੇ ਪਿੰਡ ਦੇ ਸਰਪੰਚ ਦੇ ਭਰਾ ਬਲਵਿੰਦਰ ਸਿੰਘ ਨੇ ਪ੍ਰਸ਼ਾਸਨ ਅਤੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਗੁਰਚਰਨ ਦੀ ਮ੍ਰਿਤਕ ਦੇ ਭਾਰਤ ਵਾਪਸ ਲਿਆਉਣ ਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਉਸ ਦਾ ਅੰਤਿਮ ਸੰਸਕਾਰ ਕਰ ਸਕਣ।

 

Tags: gurdaspur newsinternational newslatest newslatest UpdateNewZealandpropunjabnewspropunjabtv
Share204Tweet128Share51

Related Posts

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026
Load More

Recent News

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.