ਸੋਮਵਾਰ, ਜੁਲਾਈ 28, 2025 08:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਛੁੱਟੀ ਮੰਗਣੀ ਪਈ ਮਹਿੰਗੀ, ਇੱਕ ਸਾਲ ਥਾਣਿਆਂ ਤੇ ਜੇਲ੍ਹਾਂ ‘ਚ ਝੱਲਣਾ ਪਿਆ ਤਸ਼ਦਦ, ਪੜ੍ਹੋ ਪੂਰੀ ਖਬਰ

ਜਲੰਧਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਝੂਠੇ ਇਲਜ਼ਾਮਾਂ ਤਹਿਤ ਸਾਊਦੀ ਅਰਬ ਦੀ ਜੇਲ 'ਚ ਬੰਦ ਜਲੰਧਰ ਜਿਲ੍ਹੇ ਦੇ ਮਿੱਠੜਾ ਪਿੰਡ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਅੱਜ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਘਰ ਵਾਪਸੀ ਕੀਤੀ ਹੈ।

by Gurjeet Kaur
ਮਾਰਚ 30, 2025
in Featured News, ਪੰਜਾਬ, ਵਿਦੇਸ਼
0

ਜਲੰਧਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਝੂਠੇ ਇਲਜ਼ਾਮਾਂ ਤਹਿਤ ਸਾਊਦੀ ਅਰਬ ਦੀ ਜੇਲ ‘ਚ ਬੰਦ ਜਲੰਧਰ ਜਿਲ੍ਹੇ ਦੇ ਮਿੱਠੜਾ ਪਿੰਡ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਅੱਜ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਘਰ ਵਾਪਸੀ ਕੀਤੀ ਹੈ।

ਦੱਸ ਦੇਈਏ ਕਿ ਛੁੱਟੀ ਮੰਗਣੀ ਕਿਸੇ ਵਿਅਕਤੀ ਨੂੰ ਇੰਨੀ ਮਹਿੰਗੀ ਪੈ ਸਕਦੀ ਹੈ ਇਹ ਕਦੇ ਵੀ ਕਿਸੇ ਨੇ ਸੋਚਿਆ ਤੱਕ ਨਹੀਂ ਹੋਵੇਗਾ। ਵਾਪਸੀ ਦੀ ਹੱਡ ਬੀਤੀ ਸੁਣਾਉਂਦੇ ਹੋਏ ਪੀੜਿਤ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ 2014 ਵਿੱਚ ਸਾਊਦੀ ਅਰਬ ਚੰਗੇ ਭਵਿੱਖ ਦੀ ਭਾਲ ਅਤੇ ਆਪਣੇ ਪਰਿਵਾਰ ਨੂੰ ਚੰਗਾ ਪਾਲਣ ਪੋਸ਼ਣ ਦੇਣ ਦਾ ਸੁਪਨਾ ਲੈ ਕੇ ਗਿਆ ਸੀ।

ਕੁਝ ਸਾਲਾਂ ਬਾਅਦ ਉਸ ਦੀ ਕੰਪਨੀ ਬੰਦ ਹੋ ਗਈ ਅਤੇ ਉਸਨੂੰ ਕਿਸੇ ਹੋਰ ਕੰਪਨੀ ਵਿੱਚ ਕੰਮ ਕਰਨਾ ਪਿਆ। ਜਿਸ ਨਵੀਂ ਕੰਪਨੀ ਦੇ ਵਿੱਚ ਕੰਮ ਉਹ ਕਰਦਾ ਸੀ ਉਸ ਕੰਪਨੀ ਤੋਂ ਛੁੱਟੀ ਮੰਗਣ ਤੇ ਪਹਿਲਾਂ ਤਾਂ ਕੰਪਨੀ ਦੇ ਵੱਲੋਂ ਛੁੱਟੀ ਦੇਣ ਸੰਬੰਧੀ ਸਾਫ ਇਨਕਾਰ ਕਰ ਦਿੱਤਾ ਗਿਆ ਅਤੇ ਇਹ ਕਹਿਕੇ ਗੱਲ ਹਰ ਵਾਰ ਟਾਲ ਦਿੱਤੀ ਜਾਂਦੀ ਕਿ ਅਜੇ ਸਬਰ ਕਰੋ।

ਹਰ ਵਾਰ ਛੁੱਟੀ ਮੰਗਣ ਤੇ ਵਿਅਕਤੀ ਹੱਥ ਨਿਰਾਸ਼ਾ ਹੀ ਲਗਦੀ। ਕੁਝ ਦਿਨਾਂ ਦੇ ਸਬਰ ਮਗਰੋਂ ਜਦ ਨਰੇਸ਼ ਨੇ ਇਸ ਗੱਲ ਦਾ ਵਿਰੌਧ ਕੀਤਾ ਤਾਂ ਕੰਪਨੀ ਦੇ ਇਕ ਅਧਿਕਾਰੀ ਵੱਲੋਂ ਉਸਨੂੰ ਓਥੋਂ ਦੇ ਪੁਲਿਸ ਥਾਣੇ ਲਿਜਾਕੇ ਚੋਰੀ ਦੇ ਝੂਠੇ ਇਲਜ਼ਾਮਾਂ ਤਹਿਤ ਫਸਾ ਦਿੱਤਾ ਗਿਆ ਤੇ ਜਿੱਥੇ ਉਸ ਨੂੰ ਕਰੀਬ ਚਾਰ ਮਹੀਨੇ ਥਾਣੇ ‘ਚ ਰਹਿਣਾ ਪਿਆ ਤੇ ਮਗਰੋਂ ਉਸ ਨੂੰ ਜੇਲ ਭੇਜ ਦਿੱਤਾ ਗਿਆ।

ਕਰੀਬ ਇਕ ਸਾਲ ਥਾਣੇ ਅਤੇ ਜੇਲ ਵਿੱਚ ਬੰਦ ਰਹਿਣ ਮਗਰੋਂ ਹਰ ਵਾਰ ਦੀ ਤਰ੍ਹਾਂ ਪਰਵਾਸੀ ਨੌਜਵਾਨਾਂ ਲਈ ਮਸੀਹਾ ਬਣੇ MP ਸੰਤ ਸੀਚੇਵਾਲ ਨੇ ਇਸ ਵਾਰ ਵੀ ਇਸ ਨੌਜਵਾਨ ਦੀ ਮਦਦ ਕੀਤੀ ਤੇ ਘਰ ਵਾਪਸੀ ਕਰਵਾਈ। ਘਰ ਵਾਪਸੀ ਕਰਨ ਮਗਰੋਂ ਨੌਜਵਾਨ ਨੇ ਜਿੱਥੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ ਉੱਥੇ ਹੀ MP ਸੰਤ ਸੀਚੇਵਾਲ ਜੀ ਦਾ ਧੰਨਵਾਦ ਵੀ ਕੀਤਾ ਕਿ ਉਹਨਾਂ ਨੇ ਅਜਿਹੇ ਸਮੇਂ ਚ ਉਹਨਾਂ ਦੇ ਪਰਿਵਾਰ ਤੇ ਉਹਨਾਂ ਨਾਲ ਕੰਧ ਬਣ ਖੜ੍ਹੇ ਰਹੇ ਤੇ ਕਿਸੇ ਵੀ ਸਥਿਤੀ ਚ ਡੋਲਣ ਨੀ ਦਿੱਤਾ।

Tags: jalandhar newslatest newslatest Updatepropunjabnewspropunjabtvpunjab news
Share212Tweet132Share53

Related Posts

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

Weather Update: ਕਿਵੇਂ ਦਾ ਰਹੇਗਾ ਅੱਜ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਕਿਹੜੇ ਜ਼ਿਲਿਆਂ ਲਈ ਜਾਰੀ ਕੀਤਾ ਮੀਂਹ ਦਾ ਅਲਰਟ

ਜੁਲਾਈ 28, 2025

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025
Load More

Recent News

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

Weather Update: ਕਿਵੇਂ ਦਾ ਰਹੇਗਾ ਅੱਜ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਕਿਹੜੇ ਜ਼ਿਲਿਆਂ ਲਈ ਜਾਰੀ ਕੀਤਾ ਮੀਂਹ ਦਾ ਅਲਰਟ

ਜੁਲਾਈ 28, 2025

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.