ਸ਼ਨੀਵਾਰ, ਅਪ੍ਰੈਲ 25, 2026 06:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦੋ ਮਹੀਨੇ ਪਹਿਲਾਂ ਚਾਵਾਂ ਨਾਲ ਧੀ ਦਾ ਕੀਤਾ ਸੀ ਵਿਆਹ, ਕੈਨੇਡਾ ਤੋਂ ਵਾਪਸ ਆਏ ਘਰਵਾਲੇ ਨੇ ਕੀਤਾ ਇਹ…

ਅਜਨਾਲਾ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਜਨਾਲਾ ਦੇ ਇੱਕ ਪਿੰਡ ਦਿਆਲ ਭੱਟੀ ਵਿਖੇ ਇੱਕ 26 ਸਾਲਾ ਨਵੀਂ ਵਿਆਹੀ ਲੜਕੀ ਨੂੰ ਸਹੁਰਿਆਂ ਵੱਲੋਂ ਫਾਹਾ ਦੇ ਕੇ ਮਾਰਨ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ।

by Gurjeet Kaur
ਅਪ੍ਰੈਲ 2, 2025
in Featured News, ਪੰਜਾਬ
0

ਅਜਨਾਲਾ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਜਨਾਲਾ ਦੇ ਇੱਕ ਪਿੰਡ ਦਿਆਲ ਭੱਟੀ ਵਿਖੇ ਇੱਕ 26 ਸਾਲਾ ਨਵੀਂ ਵਿਆਹੀ ਲੜਕੀ ਨੂੰ ਸਹੁਰਿਆਂ ਵੱਲੋਂ ਫਾਹਾ ਦੇ ਕੇ ਮਾਰਨ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਲੜਕੀ ਰਮਨਦੀਪ ਕੌਰ ਦਾ ਵਿਆਹ ਕਰੀਬ ਦੋ ਮਹੀਨੇ ਪਹਿਲਾਂ ਵਿਆਹ ਮਨਮੋਹਨ ਸਿੰਘ ਨਾਮ ਦੇ ਲੜਕੇ ਨਾਲ ਹੋਇਆ ਸੀ, ਮਨਮੋਹਨ ਸਿੰਘ ਕੈਨੇਡਾ ਤੋਂ ਆਇਆ ਸੀ।

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਵਿਆਹ ਤੋਂ ਬਾਅਦ ਰਮਨਦੀਪ ਕੌਰ ਦੇ ਨਾਲ ਉਸ ਦੇ ਸਹੁਰੇ ਪਰਿਵਾਰ ਵੱਲੋਂ ਲੜਾਈ ਝਗੜਾ ਕੀਤਾ ਜਾਂਦਾ ਸੀ, ਜਿਸ ਤੋਂ ਬਾਅਦ ਇੱਕ ਦਿਨ ਅਚਾਨਕ ਲੜਕੀ ਦੇ ਪਰਿਵਾਰ ਨੂੰ ਫੋਨ ਕੀਤਾ ਕਿ ਉਹਨਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ। ਜਿਸ ਤੋਂ ਬਾਅਦ ਜਦੋਂ ਪਰਿਵਾਰ ਨੇ ਆ ਕੇ ਆਪਣੀ ਲੜਕੀ ਨੂੰ ਦੇਖਿਆ ਨਾ ਉਸ ਦੇ ਗਲੇ ਤੇ ਨਿਸ਼ਾਨ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।

ਇਸ ਸਬੰਧੀ ਮ੍ਰਿਤਕ ਲੜਕੀ ਰਮਨਦੀਪ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਇਆ ਸੀ ਅਤੇ ਜਿਸ ਤੋਂ ਬਾਅਦ ਅਕਸਰ ਹੀ ਉਸ ਦੀ ਨਨਾਣ ਉਸ ਨਾਲ ਲੜਾਈ ਝਗੜਾ ਕਰਦੀ ਸੀ ਅਤੇ ਉਨਾਂ ਨੂੰ ਹੁਣ ਫੋਨ ਆਇਆ ਕਿ ਉਹਨਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ ਜਦੋਂ ਉਹਨਾਂ ਨੇ ਜਾ ਕੇ ਦੇਖਿਆ ਤਾਂ ਉਹਨਾਂ ਦੀ ਲੜਕੀ ਦੇ ਗਲੇ ਤੇ ਨਿਸ਼ਾਨ ਸੀ ਅਤੇ ਉਹਨਾਂ ਦੇ ਜਵਾਈ ਮਨਮੋਹਨ ਸਿੰਘ ਨੇ ਕਿਹਾ ਕਿ ਹਾਂ ਉਸ ਨੇ ਹੀ ਆਪਣੀ ਪਤਨੀ ਨੂੰ ਮਾਰਿਆ ਹੈ ਜਿਸ ਤੋਂ ਬਾਅਦ ਉਹਨਾਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਉਹਨਾਂ ਕਿਹਾ ਕਿ ਜਲਦ ਤੋਂ ਜਲਦ ਪੁਲਿਸ ਇਸ ਮਾਮਲੇ ਤੇ ਬਣਦੀ ਕਾਨੂੰਨੀ ਕਾਰਵਾਈ ਕਰੇ।

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉਹਨਾਂ ਵੱਲੋਂ ਮਨਮੋਹਨ ਸਿੰਘ ਅਤੇ ਲੜਕੀ ਦੀ ਸੱਸ ਅਤੇ ਨਨਾਣ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

Tags: Ajnala newslatest newslatest Updatepropunjabnewspropunjabtvpunjab news
Share222Tweet139Share56

Related Posts

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਹੋਣਗੇ ਦਾਅਵਾ

ਅਪ੍ਰੈਲ 24, 2026

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026
Load More

Recent News

ਰਾਘਵ ਚੱਢਾ ਨੇ ‘ਆਪ’ ਨੂੰ ਕਿਹਾ ਅਲਵਿਦਾ; 6 ਹੋਰ MPs ਨਾਲ ਹੋਣ ਦਾ ਦਾਅਵਾ, ਭਾਜਪਾ ‘ਚ ਹੋਣਗੇ ਦਾਅਵਾ

ਅਪ੍ਰੈਲ 24, 2026

”ਮੇਰੇ ਕੋਲ ਦੈਵੀਕ ਸ਼ਕਤੀਆਂ ਹਨ” ਬਾਬੇ ਵਿਰੁੱਧ ਜਬਰ ਜਨਾਹ ਦਾ ਕੇਸ

ਅਪ੍ਰੈਲ 24, 2026

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result