ਸ਼ੁੱਕਰਵਾਰ, ਸਤੰਬਰ 4, 2026 06:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਅੱਜ ਨਹੀਂ ਚੱਲਣਗੀਆਂ PRTC ਬੱਸਾਂ, ਜਾਣੋ ਕਿਉਂ ਲੱਗਿਆ ਧਰਨਾ

ਪੰਜਾਬ ਵਿੱਚ ਅੱਜ PUNBUS , ਪੰਜਾਬ ਰੋਡਵੇਜ਼ ਅਤੇ PRTC ਬੱਸਾਂ ਨਹੀਂ ਚੱਲਣਗੀਆਂ। ਸਾਰੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਰੋਕ ਕੇ ਧਰਨਾ ਦੇਣਗੇ।

by Gurjeet Kaur
ਅਪ੍ਰੈਲ 3, 2025
in Featured News, ਪੰਜਾਬ
0

ਪੰਜਾਬ ਵਿੱਚ ਅੱਜ PUNBUS , ਪੰਜਾਬ ਰੋਡਵੇਜ਼ ਅਤੇ PRTC ਬੱਸਾਂ ਨਹੀਂ ਚੱਲਣਗੀਆਂ। ਸਾਰੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸਾਂ ਰੋਕ ਕੇ ਧਰਨਾ ਦੇਣਗੇ।

ਦੱਸ ਦੇਈਏ ਕਿ ਉਨ੍ਹਾਂ ਦੀ ਮੁੱਖ ਮੰਗ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਨਿਯਮਤ ਕਰਨਾ ਹੈ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਸੰਚਾਲਨ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਨੌਕਰੀਆਂ ਨੂੰ ਸਥਾਈ ਕਰਨ ਅਤੇ ਤਨਖਾਹਾਂ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਈ ਵਾਰ ਭਰੋਸਾ ਦਿੱਤਾ, ਪਰ ਅਜੇ ਤੱਕ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ।

ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੇ ਅਧਿਕਾਰੀਆਂ ਅਨੁਸਾਰ, ਨਾ ਤਾਂ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਪਿਛਲੇ ਕਈ ਸਾਲਾਂ ਤੋਂ ਸਰਕਾਰ ਸਿਰਫ਼ ਵਾਅਦੇ ਹੀ ਕਰ ਰਹੀ ਹੈ। ਹੁਣ ਅਸੀਂ ਫੈਸਲਾ ਕੀਤਾ ਹੈ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਾਂ ਬੱਸਾਂ ਦਾ ਸੰਚਾਲਨ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।

Tags: latest newslatest Updatepropunjabnewspropunjabtvprtcpunbuspunjab roadways
Share217Tweet136Share54

Related Posts

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ‘ਤੇ ਦਿੱਤਾ ਵੱਡਾ ਬਿਆਨ, ਹਰਪਾਲ ਚੀਮਾ ਨੇ ਦੱਸੀ ਸਾਰੀ ਸਥਿਤੀ

ਸਤੰਬਰ 4, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026
Load More

Recent News

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ‘ਤੇ ਦਿੱਤਾ ਵੱਡਾ ਬਿਆਨ, ਹਰਪਾਲ ਚੀਮਾ ਨੇ ਦੱਸੀ ਸਾਰੀ ਸਥਿਤੀ

ਸਤੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result