ਐਤਵਾਰ, ਮਈ 3, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਿਤਾ ਹੈ ਸਕੂਲ ‘ਚ ਸਫਾਈ ਕਰਮਚਾਰੀ, ਧੀ ਨੇ ਸੂਬੇ ਭਰ ‘ਚ ਕੀਤਾ ਨਾਮ ਰੋਸ਼ਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀ ਹੀ ਅੱਠਵੀਂ ਜਮਾਤ ਦੇ ਬੋਰਡ ਦੇ ਨਤੀਜੇ ਐਲਾਨੇ ਗਏ ਸਨ ਦੱਸ ਦੇਈਏ ਕਿ ਐਲਾਨੇ ਗਏ ਅੱਠਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਵਿੱਚ ਬਰਨਾਲਾ ਦੇ ਇੱਕ ਸਫਾਈ ਕਰਮਚਾਰੀ ਦੀ ਧੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

by Gurjeet Kaur
ਅਪ੍ਰੈਲ 6, 2025
in Featured News, ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀ ਹੀ ਅੱਠਵੀਂ ਜਮਾਤ ਦੇ ਬੋਰਡ ਦੇ ਨਤੀਜੇ ਐਲਾਨੇ ਗਏ ਸਨ ਦੱਸ ਦੇਈਏ ਕਿ ਐਲਾਨੇ ਗਏ ਅੱਠਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਵਿੱਚ ਬਰਨਾਲਾ ਦੇ ਇੱਕ ਸਫਾਈ ਕਰਮਚਾਰੀ ਦੀ ਧੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਜਾਣਕਾਰੀ ਅਨੁਸਾਰ ਸਰਕਾਰੀ ਸਕੂਲ ਵਿੱਚ ਪੜ੍ਹਦੀ ਇਸ ਸਫਾਈ ਕਰਮਚਾਰੀ ਦੀ ਧੀ ਨੇ ਪੂਰੇ ਪੰਜਾਬ ਵਿੱਚ 12ਵਾਂ ਸਥਾਨ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਦੱਸ ਦੇਈਏ ਕਿ ਵਿਦਿਆਰਥਣ ਦਿਲਪ੍ਰੀਤ ਕੌਰ ਪਿੰਡ ਫਰਵਾਹੀ ਦੇ ਸਰਕਾਰੀ ਸੈਕੰਡਰੀ ਸਕੂਲ ਵਿੱਚ ਪੜ੍ਹਦੀ ਹੈ ਅਤੇ ਉਸਦੇ ਪਿਤਾ ਜਗਦੇਵ ਸਿੰਘ ਉਸੇ ਸਕੂਲ ਵਿੱਚ ਸਫਾਈ ਸੇਵਕ ਵਜੋਂ ਕੰਮ ਕਰਦੇ ਹਨ।

ਵਿਦਿਆਰਥੀ ਦੀ ਇਸ ਪ੍ਰਾਪਤੀ ਕਾਰਨ ਸਕੂਲ ਅਤੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਵਿਦਿਆਰਥਣ ਦਿਲਪ੍ਰੀਤ ਕੌਰ ਅਤੇ ਉਸਦਾ ਪਰਿਵਾਰ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਕੂਲ ਦੇ ਅਧਿਆਪਕਾਂ ਨੂੰ ਦੇ ਰਹੇ ਹਨ, ਵਿਦਿਆਰਥਣ ਨੇ ਕਿਹਾ ਕਿ ਵਿਦਿਆਰਥਣ ਦਾ ਸੁਪਨਾ ਪਾਇਲਟ ਬਣਨਾ ਹੈ ਅਤੇ ਉਸਦੇ ਪਿਤਾ ਉਸਦੀ ਹਰ ਇੱਛਾ ਪੂਰੀ ਕਰਨਾ ਚਾਹੁੰਦੇ ਹਨ।

ਲੜਕੀ ਨੇ ਦੱਸਿਆ ਕਿ ਉਹ ਰੋਜ਼ਾਨਾ 10 ਘੰਟੇ ਪੜ੍ਹਾਈ ਕਰਦੀ ਸੀ, ਜਿਸ ਕਾਰਨ ਉਸਨੂੰ ਇਹ ਸਫਲਤਾ ਮਿਲੀ। ਇਸ ਦੌਰਾਨ ਸਕੂਲ ਪ੍ਰਿੰਸੀਪਲ ਨਿਦਾ ਅਲਤਾਫ ਨੇ ਕਿਹਾ ਕਿ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਬੱਚਿਆਂ ਨੂੰ ਮੈਰਿਟ ਸੂਚੀ ਵਿੱਚ ਲਿਆ ਰਹੀ ਹੈ। ਉਸਨੂੰ ਕੁੜੀ ਦੀ ਪ੍ਰਾਪਤੀ ‘ਤੇ ਮਾਣ ਮਹਿਸੂਸ ਹੋਇਆ।

Tags: latest newslatest UpdatepropunjabnewspropunjabtvpsebPSEB Result
Share215Tweet135Share54

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result