ਐਤਵਾਰ, ਅਕਤੂਬਰ 4, 2026 10:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੁਲਿਸ ਵੱਲੋਂ ਕਾਸੋ ਅਪ੍ਰੇਸ਼ਨ, ਬੱਸਾਂ ਦੀ ਲਈ ਤਲਾਸ਼ੀ, ਯਾਤਰੀਆਂ ਦਾ ਸਮਾਨ ਵੀ ਕੀਤਾ ਚੈੱਕ

ਗੁਰਦਾਸਪੁਰ ਪੁਲਿਸ ਵੱਲੋਂ ਅੱਜ ਸ਼ਹਿਰ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਦੇ ਤਹਿਤ ਨਵੇਂ ਬੱਸ ਸਟੈਂਡ ਦੀ ਕੱਲੀ ਕੱਲੀ ਥਾਂ ਦੀ ਤਲਾਸ਼ੀ ਲਈ ਗਈ ਹੈ।

by Gurjeet Kaur
ਅਪ੍ਰੈਲ 8, 2025
in Featured News, ਪੰਜਾਬ
0

ਗੁਰਦਾਸਪੁਰ ਪੁਲਿਸ ਵੱਲੋਂ ਅੱਜ ਸ਼ਹਿਰ ਵਿੱਚ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਦੇ ਤਹਿਤ ਨਵੇਂ ਬੱਸ ਸਟੈਂਡ ਦੀ ਕੱਲੀ ਕੱਲੀ ਥਾਂ ਦੀ ਤਲਾਸ਼ੀ ਲਈ ਗਈ ਹੈ। ਇਸ ਦੌਰਾਨ ਪੁਲਿਸ ਕਰਮਚਾਰੀਆਂ ਵੱਲੋਂ ਬੱਸਾਂ ਵਿੱਚ ਵੜ ਕੇ ਸਵਾਰੀਆਂ ਦੇ ਬੈਗ ਵੀ ਚੈੱਕ ਕੀਤੇ ਗਏ ਹਨ ਅਤੇ ਬੱਸ ਸਟੈਂਡ ਵਿੱਚ ਖੜੇ ਯਾਤਰੀ ਦੇ ਸਮਾਨ ਦੀ ਵੀ ਤਲਾਸ਼ੀ ਲਈ ਗਈ ਹੈ।

ਇਸ ਦੌਰਾਨ ਲੇਡੀਜ ਪੁਲਿਸ ਕਰਮਚਾਰਨਾ ਵੀ ਮੌਕੇ ਤੇ ਹਾਜ਼ਰ ਸਨ ਅਤੇ‌ ਮਹਿਲਾ ਪੁਲਿਸ ਕਰਮਚਾਰੀਆਂ ਵੱਲੋਂ ਔਰਤਾਂ ਦੇ ਪਰਸਾਂ ਅਤੇ ਹੋਰ ਸਮਾਨ ਦੀ ਵੀ ਤਲਾਸ਼ੀ ਲਈ ਗਈ। SHO ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਚੈੱਕਿੰਗ ਆਪਰੇਸ਼ਨ ਚਲਾਏ ਜਾ ਰਹੇ ਹਨ ਅਤੇ ਨਸ਼ਾ ਰੋਕਣ ਦੀ ਵਿਉਂਤਬੰਦੀ ਦੇ ਤਹਿਤ ਵੀ ਬੱਸ ਅੱਡਿਆਂ ਤੇ ਚੈਕਿੰਗ ਕੀਤੀ ਜਾ ਰਹੀ ਹੈ।

ਚੈਕਿੰਗ ਅਭਿਆਨ ਤੋਂ ਇਲਾਵਾ ਪੁਲਿਸ ਵੱਲੋਂ ਸ਼ਹਿਰ ਦੇ ਐਂਟਰੀ ਪੁਆਇੰਟਸ ‘ਤੇ ਪੱਕੇ ਨਾਕੇ ਵੀ ਲਗਾਏ ਗਏ ਹਨ ਅਤੇ ਸ਼ਹਿਰ ਵਿੱਚ ਆਉਣ ਵਾਲੀ ਹਰ ਗੱਡੀ ਦੀ ਚੈਕਿੰਗ ਕੀਤੀ ਜਾ ਰਹੀ ਹੈ।

Tags: gurdaspur newslatest newslatest Updatepropunjabnewspropunjabtvpunjab newspunjab police
Share209Tweet131Share52

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result