ਸ਼ੁੱਕਰਵਾਰ, ਜੁਲਾਈ 17, 2026 01:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੋਣਾਂ ਤੋਂ ਪਹਿਲਾਂ ਸੰਜੇ ਰਾਉਤ ਤੇ ਟਿਕੈਤ ਦੀ ਹੋਈ ਮੁਲਾਕਾਤ, ਕਿਹਾ- ਸਾਨੂੰ ਕਿਸਾਨਾਂ ਦਾ ਆਸ਼ਿਰਵਾਦ ਚਾਹੀਦੈ

by propunjabtv
ਜਨਵਰੀ 13, 2022
in ਦੇਸ਼, ਰਾਜਨੀਤੀ
0

ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੀ ਮੁਲਾਕਾਤ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਵੀਰਵਾਰ ਨੂੰ ਸ਼ਿਵ ਸੇਨਾ ਸੰਸਦ ਮੈਂਬਰ ਸੰਜੇ ਰਾਉਤ ਨੇ ਭਾਰਤੀ ਕਿਸਾਨ ਯੂਨੀਅਰ ਦੇ ਬੁਲਾਰਾ ਅਤੇ ਕਿਸਾਨ ਅੰਦੋਲਨ ਦੇ ਵੱਡੇ ਚਿਹਰਿਆਂ ‘ਚੋਂ ਇਕ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸੰਜੇ ਰਾਉਤ ਨੇ ਟਵੀਟ ਕਰ ਕਿਹਾ ਕਿ ਸ਼ਿਵ ਸੇਨਾ, ਕਿਸਾਨਾਂ ਲਈ ਸੰਘਰਸ਼ ਕਰਦੀ ਰਹੇਗੀ। ਰਾਉਤ ਨੇ ਮੁਜ਼ੱਫਰਨਗਰ ‘ਚ ਟਿਕੈਤ ਦੇ ਘਰ ਮੁਲਾਕਾਤ ਕੀਤੀ।
ਇਸ ਮੁਲਾਕਾਤ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਕਿਸਾਨਾਂ ਦਾ ਆਸ਼ਿਰਵਾਦ ਚਾਹੀਦਾ ਹੈ। ਅਸੀਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰਾਂਗੇ ਪਰ ਜੇਕਰ ਕਾਂਗਰਸ ਚਾਹੁੰਦੀ ਹੈ ਤਾਂ ਅਸੀਂ ਇਸ ‘ਤੇ ਗੱਲ ਕਰਾਂਗੇ। ਅਸੀਂ ਯੂਪੀ ਵਿੱਚ ਬਦਲਾਅ ਲਿਆਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ 50 ਤੋਂ 100 ਸੀਟਾਂ ‘ਤੇ ਚੋਣ ਲੜੇਗੀ।

Tags: rakesh tikaitSanjay rautshiv senaUttar Pradesh assembly elections
Share203Tweet127Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026

ਅਮਨ ਅਰੋੜਾ ਨੇ ਚਾਰ ਦਿਨਾਂ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਕੀਤਾ ਉਜਾਗਰ

ਜੁਲਾਈ 15, 2026
Load More

Recent News

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.