ਸ਼ੁੱਕਰਵਾਰ, ਅਗਸਤ 8, 2025 02:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਜਰਮਨੀ ਸਥਿਤ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਮਾਡਿਊਲ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

by Gurjeet Kaur
ਅਪ੍ਰੈਲ 13, 2025
in Featured News, ਪੰਜਾਬ
0

ਫਿਰੋਜ਼ਪੁਰ ਤੋਂ ਇੱਕ ਵਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੀ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਜਰਮਨੀ ਸਥਿਤ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਮਾਡਿਊਲ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 2.8 ਕਿਲੋਗ੍ਰਾਮ IED (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਕੀਤਾ, ਜਿਸ ਵਿੱਚ 1.6 ਕਿਲੋਗ੍ਰਾਮ RDX ਅਤੇ 1 ਰਿਮੋਟ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ, ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਉਸਦਾ ਸਬੰਧ ਵੀ ਸਾਹਮਣੇ ਆਇਆ ਹੈ। DGP ਪੰਜਾਬ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਦੋਵੇਂ ਦੋਸ਼ੀ ਇਸ ਸਮੇਂ ਪੁਲਿਸ ਰਿਮਾਂਡ ‘ਤੇ ਹਨ।

ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਕਿਹਾ – ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਜਰਮਨੀ ਸਥਿਤ ਅੱਤਵਾਦੀ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸਰਗਨਾ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਪੰਜਾਬ ਪੁਲਿਸ ਨੇ ਗੋਲਡੀ ਢਿੱਲੋਂ ਦਾ ਨਾਮ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਜੋੜਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ – ਪਾਕਿਸਤਾਨ ਦੀ ISI ਦੀ ਰਾਜ ਦੀ ਸ਼ਾਂਤੀ ਭੰਗ ਕਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

 

Tags: latest newslatest UpdatepropunjabnewspropunjabtvPunjab Counter IntelligentPunjab DGP
Share212Tweet133Share53

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.