ਮੰਗਲਵਾਰ, ਜੂਨ 24, 2025 01:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਿੱਜੀ ਕੰਪਨੀ ਦੇ ਕਰਿੰਦੇ ‘ਤੇ ਹਮਲਾ ਕਰ ਲੁਟੇਰਿਆਂ ਵੱਲੋਂ 3 ਲੱਖ ਰੁਪਏ ਦੀ ਲੁੱਟ

ਪੁਲਿਸ ਦੀ ਸਰਗਰਮੀ ਦੇ ਬਾਵਜੂਦ ਲੁੱਟ ਖੋਹ ਦੀਆ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ਰਹੀਆਂ ਹਨ। ਤਾਜ਼ਾ ਵਾਰਦਾਤ ਗੁਰਦਾਸਪੁਰ ਕਲਾਨੌਰ ਰੋਡ ਤੇ ਵਾਪਰੀ ਹੋਈ ਸਾਹਮਣੇ ਆ ਰਹੀ ਹੈ।

by Gurjeet Kaur
ਅਪ੍ਰੈਲ 14, 2025
in Featured News, ਪੰਜਾਬ
0

ਪੁਲਿਸ ਦੀ ਸਰਗਰਮੀ ਦੇ ਬਾਵਜੂਦ ਲੁੱਟ ਖੋਹ ਦੀਆ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ਰਹੀਆਂ ਹਨ। ਤਾਜ਼ਾ ਵਾਰਦਾਤ ਗੁਰਦਾਸਪੁਰ ਕਲਾਨੌਰ ਰੋਡ ਤੇ ਵਾਪਰੀ ਹੋਈ ਸਾਹਮਣੇ ਆ ਰਹੀ ਹੈ।

ਜਿੱਥੇ ਇੱਕ ਪ੍ਰਾਈਵੇਟ ਕੰਪਨੀ ਦੇ ਕਰਿੰਦੇ ਕੋਲੋਂ ਲਗਭਗ 6 ਲੁਟੇਰਿਆਂ ਨੇ ਤਿੰਨ ਲੱਖ ਰੁਪਏ ਦੀ ਲੁੱਟ ਕੀਤੀ ਹੈ। ਪੀੜਿਤ ਨੌਜਵਾਨ ਪੰਕਜ ਇੱਕ ਪ੍ਰਾਈਵੇਟ ਕੰਪਨੀ ਵਿੱਚ ਸੇਲ ਮੈਨ ਦਾ ਕੰਮ ਕਰਦਾ ਹੈ ਅਤੇ ਛੁੱਟੀ ਹੋਣ ਕਾਰਨ ਕੈਸ਼ ਘਰ ਲੈ ਕੇ ਜਾ ਰਿਹਾ ਸੀ।

ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸਨੂੰ ਰੋਕ ਲਿਆ ਤੇ ਇਹਨਾਂ ਮੋਟਰਸਾਈਕਲ ਸਵਾਰਾਂ ਦੇ ‌ਨਾਲ ਇੱਕ ਚਿੱਟੇ ਰੰਗ ਦੀ ‌ਆਈ 20 ਗੱਡੀ ਵਿੱਚ ਆਏ ਲੁਟੇਰੇ ਵੀ ਸੀ ਜਿਨਾਂ ਨੇ ਨਾ ਸਿਰਫ ਹਥਿਆਰਾਂ ਦੀ ਨੋਕ ਤੇ ਉਸ ਕੋਲੋਂ ਕੈਸ਼ ਭਰਿਆ ਬੈਕ ਖੋਹ ਲਿਆ ਬਲਕਿ ਉਸ ਨੂੰ ਸੱਟਾ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ।

ਉੱਥੇ ਹੀ ਰੇਡੀਐਂਟ ਨਾਮ ਦੀ ਇਸ ਕੰਪਨੀ ਦੇ ਬ੍ਰਾਂਚ ਮੈਨੇਜਰ ਸੰਦੀਪ ਸਿੰਘ ਦਾ ਕਹਿਣਾ ਹੈ ਕਿ ਕੰਪਨੀ ਦੇ ਕਰਮਚਾਰੀ ਦੀ ਜਾਨ ਮਸਾ ਬੱਚੀ ਹੈ ਤੇ ਉਸਨੂੰ ਲੁਟੇਰਿਆਂ ਵੱਲੋਂ ਗੰਭੀਰ ਰੂਪ ਵਿੱਚ ਜ਼ਖਮੀ ਕੀਤਾ ਗਿਆ ਹੈ। ਸੰਬੰਧਤ ਥਾਨਾ ਸਦਰ ਜੀ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

Tags: latest newslatest Updatepropunjabnewspropunjabtvpunjab newspunjabi news
Share203Tweet127Share51

Related Posts

ਤੁਹਾਡੇ AC ਦਾ ਕੰਪਰੈਸਰ ਵੀ ਹੋ ਜਾਂਦਾ ਹੈ ਵਾਰ ਵਾਰ ਬੰਦ, ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਜੂਨ 23, 2025

ਛੋਟੀਆਂ ਕਿਉਂ ਹੁੰਦੀਆਂ ਹਨ ਕੁੜੀਆਂ ਦੀਆਂ ਜਿਨਸ ਦੀਆਂ ਜੇਬਾਂ, ਮਾਰਕਟਿੰਗ ਜਾਂ ਫੈਸ਼ਨ ਕੀ ਹੈ ਅਸਲ ਕਾਰਨ

ਜੂਨ 23, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਈਰਾਨ ਦੀ ਮਿਜ਼ਾਈਲ ਫੈਕਟਰੀ ‘ਤੇ ਹੋਇਆ ਹਮਲਾ, ਇਜ਼ਰਾਈਲੀ ਜਹਾਜ਼ਾਂ ਨੇ ਸੁੱਟੇ ਬੰਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇਰਾਨ ਦਾ ਖੌਫ਼ਨਾਕ ਮੰਜ਼ਰ, ਹੁਣ ਤੱਕ ਕਈ ਮੌਤਾਂ

ਜੂਨ 23, 2025
Load More

Recent News

ਤੁਹਾਡੇ AC ਦਾ ਕੰਪਰੈਸਰ ਵੀ ਹੋ ਜਾਂਦਾ ਹੈ ਵਾਰ ਵਾਰ ਬੰਦ, ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ

ਜੂਨ 23, 2025

ਛੋਟੀਆਂ ਕਿਉਂ ਹੁੰਦੀਆਂ ਹਨ ਕੁੜੀਆਂ ਦੀਆਂ ਜਿਨਸ ਦੀਆਂ ਜੇਬਾਂ, ਮਾਰਕਟਿੰਗ ਜਾਂ ਫੈਸ਼ਨ ਕੀ ਹੈ ਅਸਲ ਕਾਰਨ

ਜੂਨ 23, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਈਰਾਨ ਦੀ ਮਿਜ਼ਾਈਲ ਫੈਕਟਰੀ ‘ਤੇ ਹੋਇਆ ਹਮਲਾ, ਇਜ਼ਰਾਈਲੀ ਜਹਾਜ਼ਾਂ ਨੇ ਸੁੱਟੇ ਬੰਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result