ਸ਼ੁੱਕਰਵਾਰ, ਫਰਵਰੀ 6, 2026 06:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਾਪਿਆਂ ਦੇ 25 ਸਾਲਾਂ ਇਕਲੌਤੇ ਪੁੱਤ ਦੀ ਭੇਦ ਭਰੇ ਹਲਾਤਾਂ ਚ ਮੌਤ, ਪਿੰਡ ਵਾਲਿਆਂ ਨੇ ਕਿਹਾ…

ਲਗਾਤਾਰ ਪੰਜਾਬ ਦੇ ਵਿੱਚ ਨਸ਼ਾ ਰੂਪੀ ਕੋਹੜ ਘਰ ਘਰ ਵਿਸਥਾਰ ਕਰਦਾ ਜਾ ਰਿਹਾ ਹੈ ਜਿਸ ਕਾਰਨ ਨੌਜਵਾਨੀ ਖਤਰੇ ਵਿੱਚ ਜਾ ਰਹੀ ਹੈ। ਬਟਾਲਾ ਦੇ ਇਲਾਕੇ ਮਾਨ ਨਗਰ ਦੇ ਵਿੱਚ ਇੱਕ 25 ਸਾਲਾਂ ਨੌਜਵਾਨ ਰੋਹਿਤ ਦੀ ਨਸ਼ੇ ਦੀ ਓਵਰ ਡੋਜ ਨਾਲ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ।

by Gurjeet Kaur
ਅਪ੍ਰੈਲ 17, 2025
in Featured News, ਪੰਜਾਬ
0

ਲਗਾਤਾਰ ਪੰਜਾਬ ਦੇ ਵਿੱਚ ਨਸ਼ਾ ਰੂਪੀ ਕੋਹੜ ਘਰ ਘਰ ਵਿਸਥਾਰ ਕਰਦਾ ਜਾ ਰਿਹਾ ਹੈ ਜਿਸ ਕਾਰਨ ਨੌਜਵਾਨੀ ਖਤਰੇ ਵਿੱਚ ਜਾ ਰਹੀ ਹੈ। ਬਟਾਲਾ ਦੇ ਇਲਾਕੇ ਮਾਨ ਨਗਰ ਦੇ ਵਿੱਚ ਇੱਕ 25 ਸਾਲਾਂ ਨੌਜਵਾਨ ਰੋਹਿਤ ਦੀ ਨਸ਼ੇ ਦੀ ਓਵਰ ਡੋਜ ਨਾਲ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ।

ਉੱਥੇ ਮੌਜੂਦ ਇਲਾਕੇ ਦੇ ਲੋਕਾਂ ਵਲੋਂ ਦੱਸਿਆ ਗਿਆ ਕਿ ਸਾਡੇ ਇਲਾਕੇ ਮਾਨ ਨਗਰ ਵਿੱਚ ਸ਼ਰੇਆਮ ਨਸ਼ਾ ਵਿੱਕਦਾ ਹੈ | ਮੌਕੇ ਤੇ ਪੁਹੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਪੋਸਟ ਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ |

ਮ੍ਰਿਤਕ ਰੋਹਿਤ ਦੇ ਪਿਤਾ ਨੇ ਦੱਸਿਆ ਕਿ ਕੰਮ ਲਈ ਅੱਜ ਸ਼ਾਮ 6 ਵਜੇ ਬੇਟੇ ਨੇ ਦਿੱਲੀ ਜਾਣਾ ਸੀ ਪੈਸੇ ਵੀ ਅਸੀਂ ਦਿੱਤੇ ਸੀ ਉਸੇ ਦੌਰਾਨ ਰੋਹਿਤ ਨੂੰ ਕਿਸੇ ਦਾ ਫੋਨ ਆਇਆ ਅਤੇ ਉਹ ਘਰੋਂ ਆ ਗਿਆ। ਥੋੜੀ ਦੇਰ ਬਾਅਦ ਫੋਨ ਆਇਆ ਕਿ ਤੁਹਾਡੇ ਬੇਟੇ ਦੀ ਮ੍ਰਿਤਕ ਦੇਹ ਮਾਨ ਨਗਰ ਦੇ ਖਾਲੀ ਪਲਾਟਾਂ ਵਿੱਚ ਪਈ ਹੋਈ ਹੈ।

ਰੋਹਿਤ ਸਾਡਾ ਇਕਲੌਤਾ ਸਹਾਰਾ ਸੀ ਉਥੇ ਹੀ ਪਿਤਾ ਨੇ ਕਿਹਾ ਅਸੀ ਪੁੱਤ ਨੂੰ ਬੁਹਤ ਕਹਿੰਦੇ ਸੀ ਕਿ ਗੁਰੂ ਦੇ ਲੜ ਲੱਗ ਜਾ ਪਰ ਉਸਨੇ ਸਾਡੀ ਇੱਕ ਨਹੀਂ ਸੁਣੀ ਜਿਦਾਂ ਆਇਆ ਸੀ ਉਦਾਂ ਹੀ ਚਲਾ ਗਿਆ |

ਉਥੇ ਹੀ ਇਕੱਠੇ ਹੋਏ ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਕਿਸੇ ਵੀ ਸਰਕਾਰ ਕੋਲੋਂ ਨਸ਼ੇ ਉੱਤੇ ਠੱਲ ਨਹੀਂ ਪਾਈ ਗਈ ਗਰੀਬ ਘਰਾਂ ਉਤੇ ਕਾਰਵਾਈ ਕੀਤੀ ਜਾਂਦੀ ਹੈ ਵੱਡੇ ਨਸ਼ੇ ਦੇ ਸੌਦਾਗਰਾਂ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

ਸਾਡੇ ਇਲਾਕੇ ਮਾਨ ਨਗਰ ਵਿੱਚ ਸ਼ਰੇਆਮ ਨਸ਼ਾ ਵਿੱਕਦਾ ਹੈ ਇਥੋਂ ਕੁਝ ਹੀ ਦੂਰੀ ਉਤੇ CI ਸਟਾਫ ਦਾ ਦਫਤਰ ਹੈ ਬਾਰ ਬਾਰ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣ ‘ਤੇ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਉਲਟਾ ਪੁਲਿਸ ਨਸ਼ਾ ਤਸਕਰ ਨੂੰ ਪਹਿਲਾਂ ਹੀ ਫੋਨ ਕਰਕੇ ਸੁਚੇਤ ਕਰ ਦਿੰਦੀ ਹੈ।

ਉੱਥੇ ਹੀ ਮੌਕੇ ਤੇ ਪੁਹੰਚੇ ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਇਤਲਾਹ ਮਿਲੀ ਸੀ ਕਿ ਨੌਜਵਾਨ ਦੀ ਮ੍ਰਿਤਕ ਦੇਹ ਮਾਨ ਨਗਰ ਦੇ ਖਾਲੀ ਪਲਾਟਾਂ ਵਿੱਚ ਵੇਖੀ ਗਈ ਹੈ ਮੌਕੇ ‘ਤੇ ਆਏ ਹਾਂ ਵੈਰੀਫਾਈ ਕਰ ਰਹੇ ਹਾਂ ਅਤੇ ਪੋਸਟਮਾਰਟਮ ਤੋਂ ਬਾਅਦ ਸਾਫ ਹੋਵੇਗਾ ਕਿ ਇਸ ਦੀ ਮੌਤ ਨਸ਼ੇ ਨਾਲ ਜਾਂ ਫਿਰ ਗਰਮੀ ਨਾਲ ਹੋਈ ਹੈ ਬਾਕੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags: Boy deathlatest newslatest Updatepropunjabnewspropunjabtvpunjab news
Share207Tweet130Share52

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.