ਵੀਰਵਾਰ, ਅਗਸਤ 6, 2026 09:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਧਮਕੀਆਂ ਤੋਂ ਡਰਦਿਆਂ ਚਾਰ ਭੈਣਾਂ ਦੇ ਇਕਲੌਤੇ ਭਰਾ ਨੇ ਨਿਗਲ ਲਈ ਜਹਰੀਲੀ ਦਵਾਈ

ਗੁਰਦਾਸਪੁਰ ਦੇ ਇੱਕ ਨਜ਼ਦੀਕੀ ਪਿੰਡ ਪਾਹੜਾ ਦੇ ਰਹਿਣ ਵਾਲੇ 26 ਸਾਲ ਦੇ ਨੌਜਵਾਨ ਵੱਲੋਂ ਜਹਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ।

by Gurjeet Kaur
ਅਪ੍ਰੈਲ 17, 2025
in Featured News, ਪੰਜਾਬ
0

ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਇੱਕ ਨਜ਼ਦੀਕੀ ਪਿੰਡ ਪਾਹੜਾ ਦੇ ਰਹਿਣ ਵਾਲੇ 26 ਸਾਲ ਦੇ ਨੌਜਵਾਨ ਵੱਲੋਂ ਜਹਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ।

ਪਰਿਵਾਰ ਦਾ ਆਰੋਪ ਹੈ ਕਿ ਪਿੰਡ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਤੇ ਉਸ ਦੀ ਪਤਨੀ ਵੱਲੋਂ ਉਹਨਾਂ ਦੇ ਘਰ ਆ ਕੇ ਮ੍ਰਿਤਕ ਸਰਵਨ ਦੀ ਮਾਰਕੁਟਾਈ ਕੀਤੀ ਗਈ ਸੀ ਅਤੇ ਉਸਨੂੰ ਧਮਕੀਆਂ ਦਿੱਤੀਆਂ ਗਈਆਂ ਸੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇਗਾ। ਮਾਮਲਾ ਪ੍ਰੇਮ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਦੇ ਪਿਤਾ ਸੁਰਜੀਤ ਰਾਜ ਅਤੇ ਉਸਦੀਆਂ ਭੈਣਾਂ ਦਾ ਕਹਿਣਾ ਹੈ ਕਿ ਧਮਕਿਆ ਤੋਂ ਡਰਦਿਆਂ ਹੀ ਸਰਵਣ ਵੱਲੋਂ ਜਹਰੀਲੀ ਦਵਾਈ ਨਿਗਲ ਲਈ ਗਈ। ਦੱਸ ਦਈਏ ਕਿ ਸਰਵਨ ਮਾਪਿਆਂ ਦਾ ਇਕਲੋਤਾ ਪੁੱਤਰ ਅਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਉਸਦੇ ਪਿਤਾ ਗੈਸ ਏਜੰਸੀ ਤੇ ਡੇਲੀ ਵੇਜਿਸ ਤੇ ਕੰਮ ਕਰਦੇ ਹਨ ਜਦਕਿ ਸਰਵਨ ਆਪ ਜੇਸੀਬੀ ਦਾ ਡਰਾਈਵਰ ਸੀ ।

ਉਧਰ ਪਰਿਵਾਰ ਦਾ ਤੋ ਤੋ ਬੁਰਾ ਹਾਲ ਹੈ ਅਤੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਸਰਵਨ ਦੀ ਮੌਤ ਦੇ ਜ਼ਿੰਮੇਦਾਰ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ ਉੱਥੇ ਹੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਮਾਰਕੁਟਾਈ ਕਰਨ ਵਾਲੇ ਪਤੀ ਪਤਨੀ ਅਤੇ ਇੱਕ ਹੋਰ ਲੜਕੀ ਦੇ ਖਿਲਾਫ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।

Tags: gurdaspur newslatest newslatest Updatepropunjabnewspropunjabtv
Share207Tweet130Share52

Related Posts

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਅਗਸਤ 5, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result