ਸ਼ੁੱਕਰਵਾਰ, ਜਨਵਰੀ 9, 2026 01:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਫਿਰੋਜ਼ਪੁਰ ਚ੍ਹ ਐਕਸੀਡੈਂਟ ਦੌਰਾਨ ਮੋਟਰਸਾਈਕਲ ਤੇ ਜਾਂਦੇ ਮਾਂ ਪੁੱਤ ਦੀ ਹੋਈ ਮੌਤ

ਛੋਟੇ ਹਾਥੀ ਨੇ ਟੱਕਰ ਮਾਰ ਦਿੱਤੀ ਜਿਸ ਦੌਰਾਨ ਬੇਟੇ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਬਲਜੀਤ ਕੌਰ ਦੀ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ।

by Gurjeet Kaur
ਅਪ੍ਰੈਲ 18, 2025
in Featured News, ਪੰਜਾਬ
0

ਫਿਰੋਜ਼ਪੁਰ ਤੋਂ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਥਾਣਾ ਆਰਫਕੇ ਦੇ ਨਜਦੀਕ ਪਿੰਡ ਬੱਗੇਵਾਲਾ ਵਿਖੇ ਪਿੰਡ ਨਿਹਾਲਾ ਲਵੇਰਾ ਦੀ ਇੱਕ ਆਸ਼ਾ ਵਰਕਰ ਮੈਡਮ ਬਲਜੀਤ ਕੌਰ ਪਤਨੀ ਡਾਕਟਰ ਮੰਗਜੀਤ ਸਿੰਘ ਅਤੇ ਉਸ ਦਾ ਬੇਟਾ ਲਵਪ੍ਰੀਤ ਸਿੰਘ ਬੀਤੀ ਸ਼ਾਮ ਆਰਿਫ਼ ਕੇ ਤੋਂ ਵਾਪਿਸ ਆਪਣੇ ਘਰ ਨੂੰ ਜਾ ਰਹੇ ਸਨ।

ਅਚਾਨਕ ਪਿੰਡ ਬਗੇਵਾਲਾ ਦੇ ਸ਼ਮਸ਼ਾਨ ਘਾਟ ਕੋਲ ਸਾਹਮਣੇ ਤੋਂ ਆਉਂਦੇ ਛੋਟੇ ਹਾਥੀ ਨੇ ਟੱਕਰ ਮਾਰ ਦਿੱਤੀ ਜਿਸ ਦੌਰਾਨ ਬੇਟੇ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਬਲਜੀਤ ਕੌਰ ਦੀ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ।

ਇਸ ਮਾਂ ਬੇਟੇ ਦੇ ਐਕਸੀਡੈਂਟ ਦੌਰਾਨ ਮਾਂ ਪੁੱਤ ਦੀ ਹੋਈ ਮੌਤ ਨੂੰ ਲੈਕੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਾਮਲੇ ਦੀ ਤਫਤੀਸ਼ ਪੁਲਿਸ ਥਾਣਾ ਅਰਫਕੇ ਦੇ ਥਾਣੇਦਾਰ ਕੁਲਬੀਰ ਸਿੰਘ ਕਰ ਰਹੇ ਹਨ।

ਉਹਨਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਟੋ ਚਾਲਕ ਗਲਤ ਸਾਇਡ ਤੋਂ ਆ ਰਿਹਾ ਸੀ। ਜੋ ਸਿਧਾ ਆਕੇ ਇਸ ਮਾਂ ਬੇਟੇ ਦੇ ਵਿੱਚ ਵੱਜਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਿਸ ਬਾਬਤ ਆਟੋ ਚਾਲਕ ‘ਤੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Tags: firozpur newslatest newslatest Updatepropunjabnewspropunjabtvroad accident
Share219Tweet137Share55

Related Posts

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026
Load More

Recent News

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.