ਵੀਰਵਾਰ, ਜੂਨ 25, 2026 06:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਜਾਟ’ ਫਿਲਮ ਚੋਂ ਹਟਾਇਆ ਵਿਵਾਦਤ ਸੀਨ, FIR ਦਰਜ ਹੋਣ ਤੋਂ ਬਾਅਦ ਲਿਆ ਫੈਸਲਾ

ਸ਼ੁੱਕਰਵਾਰ ਨੂੰ ਫਿਲਮ 'ਜਾਟ' ਤੋਂ ਵਿਵਾਦਪੂਰਨ ਚਰਚ ਦਾ ਦ੍ਰਿਸ਼ ਹਟਾ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਫੈਸਲਾ ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਤੋਂ ਬਾਅਦ ਲਿਆ ਗਿਆ ਹੈ।

by Gurjeet Kaur
ਅਪ੍ਰੈਲ 18, 2025
in Featured News, ਪੰਜਾਬ
0

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਨਵੀਂ ਫਿਲਮ ਜਾਟ ਆ ਰਹੀ ਹੈ ਜਿਸ ਨੂੰ ਲੈਕੇ ਕਾਫੀ ਵਿਵਾਦ ਬਣਿਆ ਹੋਇਆ ਹੈ। ਇਹ ਵਿਵਾਦ ਇਨ੍ਹਾਂ ਵੱਧ ਗਿਆ ਕਿ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਵਿਰੁੱਧ ਪੰਜਾਬ ਦੇ ਜਲੰਧਰ ਵਿੱਚ FIR ਦਰਜ ਕੀਤੀ ਗਈ ਸੀ।

ਇਸੇ ਨੂੰ ਲੈਕੇ ਇੱਕ ਅਪਡੇਟ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਦ੍ਰਿਸ਼ ਹਟਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਫੈਸਲਾ ਪੰਜਾਬ ਦੇ ਜਲੰਧਰ ਵਿੱਚ FIR ਤੋਂ ਬਾਅਦ ਲਿਆ ਗਿਆ ਹੈ।

ਇੱਕ ਦਿਨ ਪਹਿਲਾਂ, ਈਸਾਈ ਭਾਈਚਾਰੇ ਦੇ ਅਲਟੀਮੇਟਮ ਤੋਂ ਬਾਅਦ, ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਸਮੇਤ 5 ਲੋਕਾਂ ਵਿਰੁੱਧ FIR ਦਰਜ ਕੀਤੀ ਗਈ ਸੀ। ਈਸਾਈ ਭਾਈਚਾਰੇ ਨੇ ਦੋਸ਼ ਲਗਾਇਆ ਕਿ ਫਿਲਮ ‘ਜਾਟ’ ਵਿੱਚ ਚਰਚ ਦੇ ਦ੍ਰਿਸ਼ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਉਨ੍ਹਾਂ ਨੇ ਇਸ ਦਾ ਵਿਰੋਧ ਜਲੰਧਰ ਵਿੱਚ ਵੀ ਕੀਤਾ। ਉਨ੍ਹਾਂ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਟ ਫਿਲਮ 10 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।

ਰਣਦੀਪ ਹੁੱਡਾ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਹੈ। ਕੁਝ ਦਿਨ ਪਹਿਲਾਂ ਉਹ ਫਿਲਮ ਦੇ ਪ੍ਰਮੋਸ਼ਨ ਲਈ ਰੋਹਤਕ ਪਹੁੰਚੇ ਸਨ।

Tags: latest newslatest UpdateMovie Jaatpropunjabnewspropunjabtvpunjab news
Share217Tweet136Share54

Related Posts

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 25, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.