ਸੋਮਵਾਰ, ਸਤੰਬਰ 22, 2025 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੁਝ ਦਿਨ ਪਹਿਲਾਂ ਹੋਇਆ ਸੀ ਤਲਾਕ ਹੁਣ ਭੇਤ ਭਰੇ ਹਾਲਾਤਾਂ ‘ਚ ਮਿਲੀ ਲਾਸ਼

ਤਸਵੀਰਾਂ ਜਲਾਲਾਬਾਦ ਹਲਕੇ ਦੇ ਪਿੰਡ ਮੰਨੇਵਾਲਾ ਦੀ ਨਹਿਰ ਕੰਡਿਓ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ 27 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ।

by Gurjeet Kaur
ਅਪ੍ਰੈਲ 21, 2025
in Featured News, ਪੰਜਾਬ
0

ਤਸਵੀਰਾਂ ਜਲਾਲਾਬਾਦ ਹਲਕੇ ਦੇ ਪਿੰਡ ਮੰਨੇਵਾਲਾ ਦੀ ਨਹਿਰ ਕੰਡਿਓ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ 27 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ। ਕਿ ਜਿਸ ਦੀ ਲਾਸ਼ ਨਹਿਰ ਤੋਂ ਜਾਂਦੇ ਖਾਲ ਦੇ ਪੁਲੀ ਹੇਠਾਂ ਫਸੀ ਹੋਈ ਸੀ।

ਪਰਿਵਾਰ ਨੇ ਦੱਸਿਆ ਕਿ ਕੱਲ ਤੋਂ ਹੀ ਉਹਨਾਂ ਦਾ ਲੜਕਾ ਕੁਲਵਿੰਦਰ ਸਿੰਘ ਮੋਟਰਸਾਈਕਲ ਲੈ ਘਰ ਤੋਂ ਕਿਸੇ ਬੰਦਿਆਂ ਨੂੰ ਮਿਲਣ ਦਾ ਆਖ ਕੇ ਗਿਆ ਸੀ ਜਿਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ। ਪਰਿਵਾਰ ਵੱਲੋਂ ਪੁਲਿਸ ਨੂੰ ਰਿਪੋਰਟ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਲੋਕੇਸ਼ਨ ਲਗਾਈ ਗਈ ਤਾਂ ਉਸਦੀ ਲੋਕੇਸ਼ਨ ਪਿੰਡ ਮੰਨੇਵਾਲਾ ਦੀ ਨਹਿਰ ਦੇ ਕੰਢੇ ਦੀ ਆਈ ਜਦ ਉੱਥੇ ਜਾ ਕੇ ਦੇਖਿਆ ਤਾਂ ਉਸਦੀ ਡੈਡ ਬਾਡੀ ਮਿਲੀ।

ਪਰਿਵਾਰ ਮੈਂਬਰਾਂ ਨੇ ਆਰੋਪ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਹੀ ਉਸਦਾ ਤਲਾਕ ਹੋਇਆ ਸੀ ਤੇ ਤਲਾਕ ਦੀ ਵਜ੍ਹਾ ਪਿੰਡ ਟਿਵਾਣੇ ਦਾ ਇੱਕ ਨੌਜਵਾਨ ਸੀ ਜਿਸ ਦੇ ਨਾਲ ਉਸਦੀ ਪਤਨੀ ਦੇ ਨਜਾਇਜ਼ ਸੰਬੰਧ ਸਨ ।

ਫਿਲਹਾਲ ਮੌਕੇ ਤੇ ਪਹੁੰਚੇ ਫਾਜ਼ਿਲਕਾ ਤੋਂ ਐਸਪੀ ਡੀ ਮਾਮਲੇ ਦੀ ਜਾਂਚ ਕਰ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਪੁਲਿਸ ਹਰ ਐਂਗਲ ਤੋਂ ਇਸ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਨੇ ਇਸ ਤੋਂ ਬਾਅਦ ਬਣਦੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾਏਗੀ। ਫਿਲਹਾਲ ਪੁਲਿਸ ਦੇ ਵੱਲੋਂ ਲਾਸ਼ ਨੂੰ ਫਾਜ਼ਿਲਕਾ ਮੋਰਚਰੀ ਦੇ ਵਿੱਚ ਰਖਵਾ ਦਿੱਤਾ ਗਿਆ ਅਤੇ ਪੋਸਟਮਾਰਟਮ ਤੋਂ ਬਾਅਦ ਵਾਰਸਾ ਦੇ ਹਵਾਲੇ ਕਰ ਦਿੱਤੀ ਜਾਏਗੀ।

Tags: Jalalabad murder caselatest newslatest Updatepropunjabnewspropunjabtvpunjab news
Share204Tweet128Share51

Related Posts

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

GST 2.0 ਤੋਂ ਬਾਅਦ ਹੁਣ ਇੰਨੀ ਸਸਤੀ ਮਿਲੇਗੀ Hyundai Creta, ਜਾਣੋ ਨਵੇਂ ਰੇਟ

ਸਤੰਬਰ 22, 2025

Tech News: SAMSUNG ਦੇ ਇਸ ਨਵੇਂ ਫੋਨ ‘ਚ ਮਿਲੇਗਾ ਕਮਾਲ ਦਾ ਫ਼ੀਚਰ, ਗਾਹਕਾਂ ਨੂੰ ਹੋਵੇਗਾ ਵੱਡਾ ਫਾਇਦਾ

ਸਤੰਬਰ 22, 2025

ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਪੰਜ ਤੱਤਾਂ ’ਚ ਹੋਏ ਵਿਲੀਨ, ਸ਼ਰਧਾਂਜਲੀ ਦੇਣ ਪਹੁੰਚੇ ਕਈ ਕਲਾਕਾਰ

ਸਤੰਬਰ 22, 2025

ਜੰਮੂ ਰੂਟ ‘ਤੇ ਰਾਹਤ, ਮਾਲਵਾ ਅਤੇ ਪਤਮਪੁਰਾ ਐਕਸਪ੍ਰੈਸ ਦਾ ਸੰਚਾਲਨ ਮੁੜ ਸ਼ੁਰੂ, ਇਹ ਟ੍ਰੇਨਾਂ ਅਜੇ ਵੀ ਰਹਿਣਗੀਆਂ ਬੰਦ

ਸਤੰਬਰ 22, 2025
Load More

Recent News

‘AAP’ ਵਿਧਾਇਕ ਰਮਨ ਅਰੋੜਾ ਨੂੰ ਰਾਹਤ, ਜਲੰਧਰ ਦੀ ਅਦਾਲਤ ਤੋਂ ਮਿਲੀ ਜ਼ਮਾਨਤ

ਸਤੰਬਰ 22, 2025

ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝ/ੜਪ, ਮਾਹੌਲ ਹੋ ਗਿਆ ਤਣਾਅਪੂਰਨ

ਸਤੰਬਰ 22, 2025

GST 2.0 ਤੋਂ ਬਾਅਦ ਹੁਣ ਇੰਨੀ ਸਸਤੀ ਮਿਲੇਗੀ Hyundai Creta, ਜਾਣੋ ਨਵੇਂ ਰੇਟ

ਸਤੰਬਰ 22, 2025

Tech News: SAMSUNG ਦੇ ਇਸ ਨਵੇਂ ਫੋਨ ‘ਚ ਮਿਲੇਗਾ ਕਮਾਲ ਦਾ ਫ਼ੀਚਰ, ਗਾਹਕਾਂ ਨੂੰ ਹੋਵੇਗਾ ਵੱਡਾ ਫਾਇਦਾ

ਸਤੰਬਰ 22, 2025

ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਪੰਜ ਤੱਤਾਂ ’ਚ ਹੋਏ ਵਿਲੀਨ, ਸ਼ਰਧਾਂਜਲੀ ਦੇਣ ਪਹੁੰਚੇ ਕਈ ਕਲਾਕਾਰ

ਸਤੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.