ਵੀਰਵਾਰ, ਅਕਤੂਬਰ 9, 2025 03:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

PM ਮੋਦੀ ਨੇ ਕੇਰਲਾ ‘ਚ Vizhinjam Deepwater Port ਦਾ ਕੀਤਾ ਉਦਘਾਟਨ, ਜਾਣੋ ਕੀ ਹੈ ਖਾਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,900 ਕਰੋੜ ਰੁਪਏ ਦੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਸਮੁੰਦਰੀ-ਪਾਣੀ ਬਹੁ-ਮੰਤਵੀ ਸਮੁੰਦਰੀ ਬੰਦਰਗਾਹ ਦਾ ਉਦਘਾਟਨ ਕੀਤਾ ਹੈ।

by Gurjeet Kaur
ਮਈ 2, 2025
in Featured News, ਕਾਰੋਬਾਰ, ਕੇਂਦਰ, ਦੇਸ਼
0

Vizhinjam Deepwater Port: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,900 ਕਰੋੜ ਰੁਪਏ ਦੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਸਮੁੰਦਰੀ-ਪਾਣੀ ਬਹੁ-ਮੰਤਵੀ ਸਮੁੰਦਰੀ ਬੰਦਰਗਾਹ ਦਾ ਉਦਘਾਟਨ ਕੀਤਾ ਹੈ।

ਦੱਸ ਦੇਈਏ ਕਿ ਇਹ ਦੇਸ਼ ਦਾ ਪਹਿਲਾ ਅਰਧ-ਆਟੋਮੈਟਿਕ ਟ੍ਰਾਂਸ ਸ਼ਿਪਮੈਂਟ ਪੋਰਟ ਹੈ। ਇਹ ਭਾਰਤ ਦੇ ਸਮੁੰਦਰੀ ਵਪਾਰ ਨੂੰ ਵਧਾਉਣ ਅਤੇ ਵਿਸ਼ਵ ਪੱਧਰ ‘ਤੇ ਇਸਨੂੰ ਮਜ਼ਬੂਤ ​​ਕਰਨ ਲਈ ਬਣਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕੇਰਲ ਪ੍ਰੋਗਰਾਮ ਤੋਂ ਬਾਅਦ, ਪ੍ਰਧਾਨ ਮੰਤਰੀ ਆਂਧਰਾ ਪ੍ਰਦੇਸ਼ ਲਈ ਰਵਾਨਾ ਹੋਣਗੇ। ਉਹ ਦੁਪਹਿਰ 3.30 ਵਜੇ ਅਮਰਾਵਤੀ ਪਹੁੰਚਣਗੇ। ਇੱਥੇ ਉਹ 58 ਹਜ਼ਾਰ ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਤੋਂ ਇਲਾਵਾ, ਉਹ ਅਮਰਾਵਤੀ ਰਾਜਧਾਨੀ ਸ਼ਹਿਰ ਦੇ ਨਿਰਮਾਣ ਕਾਰਜ ਨੂੰ ਵੀ ਦੁਬਾਰਾ ਸ਼ੁਰੂ ਕਰਨਗੇ।

ਪ੍ਰਧਾਨ ਮੰਤਰੀ ਵੀਰਵਾਰ ਰਾਤ ਨੂੰ ਕੇਰਲ ਪਹੁੰਚੇ। ਇਸ ਦੌਰਾਨ, ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ, ਕੇਂਦਰੀ ਮੰਤਰੀ ਜਾਰਜ ਕੁਰੀਅਨ ਅਤੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਸੀ ਪੋਰਟ ਦੀਆਂ ਕੁਝ ਖਾਸ ਵਿਸ਼ੇਸ਼ਤਾਵਾਂ ਹਨ
ਇਹ ਸੀ ਪੋਰਟ ਅੰਤਰਰਾਸ਼ਟਰੀ ਸ਼ਿਪਿੰਗ ਮਾਰਗ ਤੋਂ ਸਿਰਫ 10 ਨਾਟਿਕਲ ਭਾਵ 19 ਕਿਮੀ ਦੂਰ ਹੈ ਜਿਸ ਨਾਲ ਸਮੇਂ ਅਤੇ ਲਾਗਤ ਦੋਨਾਂ ਦੀ ਬੱਚਤ ਹੋਵੇਗੀ।
ਪੋਰਟ ਦੇ ਨਜ਼ਦੀਕ 20 ਤੋਂ 24 ਮੀਟਰ ਡੂੰਘਾ ਸਮੁੰਦਰ ਹੈ ਜੋ ਦੁਨੀਆਂ ਦੇ ਸਭ ਤੋਂ ਵੱਡੇ ਕੰਟੇਨਰ ਸਮੁੰਦਰੀ ਜਹਾਜ਼ਾਂ ਨੂੰ ਸੰਭਾਲ ਸਕਦਾ ਹੈ।
ਇਹ ਭਾਰਤ ਦਾ ਪਹਿਲਾ ਪੋਰਟ ਹੈ ਜਿੱਥੇ ਵੱਡੇ ਕੰਟੇਨਰ ਜਹਾਜ਼ਾਂ ਤੋਂ ਛੋਟੇ ਜਹਾਜ਼ਾਂ ਵਿੱਚ ਸਮਾਨ ਪੋਰਟ ਕੀਤਾ ਜਾ ਸਕਦਾ ਹੈ।
ਇਹ ਪੋਰਟ ਭਾਰਤ ਅਤੇ ਕੇਰਲ ਦੀ ਅਰਥਵਿਵਸਥਾ ਨੂੰ ਵਧਾਵਾ ਦੇਵੇਗਾ ਜਿਸ ਨਾਲ ਭਾਰਤ ਦੀ ਅਰਥਵਿਵਸਥਾ ਨੂੰ ਫਾਇਦਾ ਹੋਵੇਗਾ।
ਇਹ ਦੱਖਣ ਭਾਰਤ ਦਾ ਐਂਟਰੀ ਗੇਟ ਬਣੇਗਾ ਜੋ ਕਿ ਗਲੋਬਲ ਬਿਜਨਸ ਚ ਭਾਰਤ ਦੀ ਸਥਿਤੀ ਨੂੰ ਮਜਬੂਤ ਕਰੇਗਾ।

Tags: Karela newslatest newslatest Updatepm modipropunjabnewspropunjabtvVizhinjam Deepwater Port
Share221Tweet138Share55

Related Posts

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025

ਮਾਨ ਸਰਕਾਰ ਦਾ ਸਿੱਖਿਆ ਵਿੱਚ ਇਨਕਲਾਬੀ ਯੋਗਦਾਨ: ਅਧਿਆਪਕਾਂ ਦਾ ਸਤਿਕਾਰ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ

ਅਕਤੂਬਰ 9, 2025
Load More

Recent News

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.