ਸ਼ਨੀਵਾਰ, ਅਗਸਤ 22, 2026 03:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਚੰਡੀਗੜ੍ਹ ਵਿੱਚ covid-19 ਨਾਲ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਆਏ ਰਾਜਕੁਮਾਰ ਨੂੰ ਸੈਕਟਰ 32 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ

by Gurjeet Kaur
ਮਈ 28, 2025
in Featured News, ਸਿਹਤ, ਪੰਜਾਬ
0

ਚੰਡੀਗੜ੍ਹ ਵਿੱਚ covid-19 ਨਾਲ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਆਏ ਰਾਜਕੁਮਾਰ ਨੂੰ ਸੈਕਟਰ 32 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਸਦੀ ਹਾਲਤ ਨਾਜ਼ੁਕ ਸੀ।

ਹੁਣ ਉਨ੍ਹਾਂ ਦੀ ਮੌਤ ਦੀਆਂ ਖ਼ਬਰਾਂ ਆ ਰਹੀਆਂ ਹਨ। ਲੁਧਿਆਣਾ ਤੋਂ ਆਏ ਅਤੇ ਇਲਾਜ ਅਧੀਨ ਰਾਜਕੁਮਾਰ ਨੂੰ 3 ਦਿਨ ਪਹਿਲਾਂ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ।

ਚੰਡੀਗੜ੍ਹ ਦੇ ਵਿੱਚ ਕੋਵਿਡ 25 ਨਾਲ ਪਹਿਲੇ ਮਰੀਜ਼ ਦੀ ਮੌਤ ਹੋਈ। ਅੱਜ ਸਵੇਰੇ ਸੈਕਟਰ 32 ਹਸਪਤਾਲ ਵਿੱਚ ਮਰੀਜ਼ ਨੇ ਦਮ ਤੋੜਿਆ। ਕੁਝ ਦਿਨ ਪਹਿਲਾਂ ਲੁਧਿਆਣਾ ਤੋਂ ਸੈਕਟਰ 32 ਹਸਪਤਾਲ ਵਿਖੇ ਮਰੀਜ਼ ਨੂੰ ਰੈਫਰ ਕੀਤਾ ਗਿਆ ਸੀ। ਸਿਹਤ ਵਿੱਚ ਸੁਧਾਰ ਨਾ ਆਉਣ ਕਰਕੇ ਬੀਤੇ ਦਿਨੀ ਸੈਕਟਰ 32 ਹਸਪਤਾਲ ਦੇ ਡਾਕਟਰਾਂ ਵੱਲੋਂ ਮਰੀਜ਼ ਦਾ ਕਰੋਨਾ ਟੈਸਟ ਕੀਤਾ ਗਿਆ ਸੀ।

ਕੋਵਿਡ ਟੈਸਟ ਦੀ ਰਿਪੋਰਟ ਦੇ ਦੌਰਾਨ ਮਰੀਜ਼ ਦੇ ਵਿੱਚ ਕੋਵਿਡ ਪੋਜੀਟਿਵ ਪਾਇਆ ਗਿਆ ਸੀ ਜਿਸ ਤੋਂ ਬਾਅਦ ਮਰੀਜ਼ ਨੂੰ ਆਈਸੋਲੇਟ ਕਰ ਦਿੱਤਾ ਗਿਆ ਸੀ। ਮਰੀਜ਼ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਦਾ ਰਹਿਣ ਵਾਲਾ ਸੀ ਅਤੇ ਲੁਧਿਆਣਾ ਦੇ ਵਿੱਚ ਕੰਮ ਕਰਦਾ ਸੀ। ਇਸ ਸਮੇਂ ਸੈਕਟਰ 32 ਹਸਪਤਾਲ ਵੱਲੋਂ ਕੋਵਿਡ 25 ਨੂੰ ਵੇਖਦਿਆਂ ਹੋਇਆਂ 10 ਤੋਂ 12 ਬੈਡਾਂ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।

Tags: chandigarh newslatest covid-19 updatepropunjabnewspropunjabtv
Share214Tweet134Share54

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.