ਐਤਵਾਰ, ਨਵੰਬਰ 9, 2025 07:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਪੰਜਾਬ ਵਿੱਚ ਹੋਣ ਵਾਲੀ ਮੌਕ ਡਰਿੱਲ ਨੂੰ ਲੈਕੇ ਫਿਰ ਇੱਕ ਅਪਡੇਟ ਸਾਹਮਣੇ ਆ ਰਹੀ ਹੈ...

by Gurjeet Kaur
ਮਈ 30, 2025
in Featured News, ਪੰਜਾਬ
0

ਪੰਜਾਬ ਵਿੱਚ ਹੋਣ ਵਾਲੀ ਮੌਕ ਡਰਿੱਲ ਨੂੰ ਲੈਕੇ ਫਿਰ ਇੱਕ ਅਪਡੇਟ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਪਹਿਲਾਂ ਇਹ ਮੌਕ ਡਰਿੱਲ 29 ਮਈ ਨੂੰ ਹੋਣੀ ਸੀ ਪਰ ਪ੍ਰਸ਼ਾਸ਼ਨ ਵੱਲੋਂ june ਮਹੀਨੇ ਤੱਕ ਮੁਲਤਵੀ ਕਰ ਦਿੱਤੀ ਸੀ।

ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ। ਪਾਕਿਸਤਾਨ ਨਾਲ ਲੱਗਦੇ ਸਰਹੱਦੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹੁਣ 31 ਮਈ ਸ਼ਨੀਵਾਰ ਨੂੰ ‘ਸਿਵਲ ਡਿਫੈਂਸ ਮੌਕ ਡ੍ਰਿਲ’ ਹੋਵੇਗੀ।

ਆਪ੍ਰੇਸ਼ਨ ਸ਼ੀਲਡ ਦੇ ਨਾਮ ਤੋਂ ਸਿਵਲ ਡਿਫੈਂਸ ਮੌਕ ਡ੍ਰਿਲ ਨੂੰ 31 ਮਈ ਨੂੰ ਕੀਤੀ ਜਾਵੇਗੀ। ਪ੍ਰਸ਼ਾਸ਼ਨ ਨੇ ਇਹ ਫੈਸਲਾ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਸੀ।

ਜਾਣਕਾਰੀ ਅਨੁਸਾਰ ਇਹ ਮੌਕ ਡ੍ਰਿਲ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੀਤੀ ਜਾਵੇਗੀ। ਮੌਕ ਡ੍ਰਿਲ ਜੰਮੂ ਅਤੇ ਕਸ਼ਮੀਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਅਤੇ ਗੁਜਰਾਤ ਵਿੱਚ ਹੋਵੇਗੀ।

ਪੰਜਾਬ ਵਿੱਚ ਇਹ ਮੌਕ ਡਰਿੱਲ ਸਰਹੱਦੀ ਜ਼ਿਲਿਆਂ ਵਿੱਚ ਹੋਵੇਗੀ ਜਿਵੇਂ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫ਼ਿਰੋਜ਼ਪੁਰ, ਤਰਨਤਾਰਨ।

Tags: blackoutlatest newslatest update about mockdrill in punjabmock drill updatepropunjabnewspropunjabtvpunjab news
Share291Tweet182Share73

Related Posts

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵੰਬਰ 8, 2025

ਹੁਣ 1000 ਰੁਪਏ ‘ਚ ਮਿਲੇਗਾ 2GB ਡਾਟਾ? ਦਸੰਬਰ ਤੋਂ ਮਹਿੰਗੇ ਹੋਣ ਜਾ ਰਹੇ ਮੋਬਾਈਲ ਰੀਚਾਰਜ ਪਲਾਨ

ਨਵੰਬਰ 8, 2025

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025

ਮੈਟਾ AI ਨਾਲ ਇਸ ਤਰ੍ਹਾਂ ਕਰੋ ਆਪਣੀ STORIES ਨੂੰ ਐਡਿਟ, ਬਦਲ ਜਾਵੇਗਾ ਪੂਰਾ ਲੁੱਕ

ਨਵੰਬਰ 8, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025

14 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ

ਨਵੰਬਰ 8, 2025
Load More

Recent News

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵੰਬਰ 8, 2025

ਹੁਣ 1000 ਰੁਪਏ ‘ਚ ਮਿਲੇਗਾ 2GB ਡਾਟਾ? ਦਸੰਬਰ ਤੋਂ ਮਹਿੰਗੇ ਹੋਣ ਜਾ ਰਹੇ ਮੋਬਾਈਲ ਰੀਚਾਰਜ ਪਲਾਨ

ਨਵੰਬਰ 8, 2025

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025

ਮੈਟਾ AI ਨਾਲ ਇਸ ਤਰ੍ਹਾਂ ਕਰੋ ਆਪਣੀ STORIES ਨੂੰ ਐਡਿਟ, ਬਦਲ ਜਾਵੇਗਾ ਪੂਰਾ ਲੁੱਕ

ਨਵੰਬਰ 8, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.