ਬੁੱਧਵਾਰ, ਸਤੰਬਰ 16, 2026 12:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਤੋਂ ਵੱਡੀ ਰਾਹਤ, ਸਿਲੰਡਰ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਨਵਾਂ ਮਹੀਨਾ ਭਾਵ ਜੂਨ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। ਦੱਸ ਦੇਈਏ ਕਿ ਅੱਜ ਸਿਲੰਡਰ ਦੀਆਂ ਕੀਮਤਾਂ ਚ ਵੱਡੀ ਫੇਰ ਬਦਲ ਦੇਖਣ ਨੂੰ ਮਿਲੀ ਹੈ।

by Gurjeet Kaur
ਜੂਨ 1, 2025
in Featured News, ਕਾਰੋਬਾਰ
0

ਨਵਾਂ ਮਹੀਨਾ ਭਾਵ ਜੂਨ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। ਦੱਸ ਦੇਈਏ ਕਿ ਅੱਜ ਸਿਲੰਡਰ ਦੀਆਂ ਕੀਮਤਾਂ ਚ ਵੱਡੀ ਫੇਰ ਬਦਲ ਦੇਖਣ ਨੂੰ ਮਿਲੀ ਹੈ। ਭਾਵ ਅੱਜ 19 ਕਿਲੋਗ੍ਰਾਮ ਵਪਾਰਕ LPG ਸਿਲੰਡਰ ਦੀ ਕੀਮਤ 25.50 ਰੁਪਏ ਘਟਾ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਵਪਾਰਕ ਸਿਲੰਡਰ ਦੀਆਂ ਇਹ ਕੀਮਤਾਂ ਅੱਜ 1 ਜੂਨ ਤੋਂ ਲਾਗੂ ਹੋ ਜਾਣੀਆਂ ਹਨ ਵਪਾਰਕ LPG ਸਿਲੰਡਰਾਂ ਦੀ ਵਰਤੋਂ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਕੀਤੀ ਜਾਂਦੀ ਹੈ।

ਇਸ ਤੋਂ ਪਹਿਲਾਂ, ਵਪਾਰਕ ਸਿਲੰਡਰ ਦੀ ਕੀਮਤ ਅਪ੍ਰੈਲ ਵਿਚ 41 ਰੁਪਏ ਅਤੇ ਮਈ ਵਿੱਚ 14.5 ਰੁਪਏ ਘਟਾਈ ਗਈ ਸੀ। ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿਚ ਕਟੌਤੀ ਕੀਤੀ ਗਈ ਹੈ। ਮਈ ਦੀ ਸ਼ੁਰੂਆਤ ਵਿਚ ਵੀ ਕੰਪਨੀਆਂ ਨੇ 14.50 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਸੀ।

ਇਸ ਦਾ ਸਿੱਧਾ ਅਸਰ ਹੋਟਲਾਂ, ਰੈਸਟੋਰੈਂਟਾਂ ਅਤੇ ਫੂਡ ਇੰਡਸਟਰੀ ਵਰਗੀਆਂ ਸੇਵਾਵਾਂ ’ਤੇ ਪਵੇਗਾ, ਜਿੱਥੇ ਇਸ ਗੈਸ ਦਾ ਵੱਡੀ ਮਾਤਰਾ ਵਿੱਚ ਇਸਤੇਮਾਲ ਹੁੰਦਾ ਹੈ। ਛੋਟੇ ਵਪਾਰੀ ਜੋ ਛੋਟੇ ਫ਼ੂਡ ਸਟਾਲ ਦਾ ਕੰਮ ਕਰਦੇ ਹਨ ਜਾਂ ਆਮ ਲੋਕਾਂ ਨੂੰ ਇਸਦਾ ਭਰਪੂਰ ਫਾਇਦਾ ਹੋਣ ਵਾਲਾ ਹੈ।

Tags: Bussiness NewsCommercial LPG Cylinder PriceLatest cylinder Pricelatest Updatepropunjabnewspropunjabtv
Share368Tweet230Share92

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.