ਸੋਮਵਾਰ, ਅਗਸਤ 31, 2026 02:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਅਪ੍ਰੈਲ ਤੇ ਮਈ ਦੇ ਮਹੀਨੇ ਵਿੱਚ ਕਾਫੀ ਛੁੱਟੀਆਂ ਹੋਈਆਂ ਇਹ ਕਿਹਾ ਜਾ ਸਕਦਾ ਹੈ ਕਿ ਇਹ ਦੋਨੋ ਮਹੀਨੇ ਛੁੱਟੀਆਂ ਤੋਂ ਮੁਲਾਜ਼ਮਾਂ ਅਤੇ ਬੱਚਿਆਂ ਦੇ ਲਈ ਕਾਫੀ ਖਾਸ ਰਹੇ ਸਨ। ਇਨ੍ਹਾਂ ਦੋਵੇਂ ਮਹੀਨੇ ਬੈਕ-ਟੂ-ਬੈਕ ਕਈ ਛੁੱਟੀਆਂ ਆਈਆਂ ਸਨ।

by Gurjeet Kaur
ਜੂਨ 3, 2025
in Featured News, ਪੰਜਾਬ
0

Punjab Govt. Holiday: ਅਪ੍ਰੈਲ ਤੇ ਮਈ ਦੇ ਮਹੀਨੇ ਵਿੱਚ ਕਾਫੀ ਛੁੱਟੀਆਂ ਹੋਈਆਂ ਇਹ ਕਿਹਾ ਜਾ ਸਕਦਾ ਹੈ ਕਿ ਇਹ ਦੋਨੋ ਮਹੀਨੇ ਛੁੱਟੀਆਂ ਤੋਂ ਮੁਲਾਜ਼ਮਾਂ ਅਤੇ ਬੱਚਿਆਂ ਦੇ ਲਈ ਕਾਫੀ ਖਾਸ ਰਹੇ ਸਨ। ਇਨ੍ਹਾਂ ਦੋਵੇਂ ਮਹੀਨੇ ਬੈਕ-ਟੂ-ਬੈਕ ਕਈ ਛੁੱਟੀਆਂ ਆਈਆਂ ਸਨ।

ਉੱਥੇ ਹੀ ਜੂਨ ਦਾ ਮਹੀਨਾ ਸਕੂਲ ਪੜਦੇ ਬੱਚਿਆਂ ਦੇ ਲਈ ਖਾਸ ਰਿਹਾ ਕਿਉਂਕਿ ਉਨ੍ਹਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਮਿਲ ਗਈਆਂ। ਪਰ ਮੁਲਾਜ਼ਮਾਂ ਦੇ ਲਈ ਜੂਨ ਦਾ ਮਹੀਨਾ ਕੋਈ ਖਾਸ ਛੁੱਟੀਆਂ ਨਹੀਂ ਲੈ ਕੇ ਆਇਆ। ਇਸ ਹਫਤੇ ਸਿਰਫ ਇੱਕ ਛੁੱਟੀ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 7 ਜੂਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹੇਗੀ।

ਜੀ ਹਾਂ 7 ਜੂਨ ਵਾਲੇ ਦਿਨ ਬਕਰੀਦ (ਈਦ-ਉਲ-ਅਜ਼ਹਾ) ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਰਕੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਬਾਅਦ ਜੂਨ ਦੇ ਵਿੱਚ ਬਸ ਇੱਕ ਹੋਰ ਛੁੱਟੀ ਆਵੇਗੀ ਉਹ ਵੀ 11 ਜੂਨ ਦੀ। ਪੰਜਾਬ ਸਰਕਾਰ ਵੱਲੋਂ ਸ਼ੇਅਰ ਕੀਤੀਆਂ ਗਜ਼ਟਡ ਛੁੱਟੀਆਂ ਦੇ ਅਨੁਸਾਰ ਕਬੀਰ ਜੈਯੰਤੀ 11 ਜੂਨ ਦੀ ਦਿਨ ਬੁੱਧਵਾਰ ਦੀ ਛੁੱਟੀ ਹੋਏਗੀ।

 

 

 

Tags: Holiday newslatest newslatest UpdatepropunjabnewspropunjabtvPunjab Govt Holiday Update
Share686Tweet429Share172

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.