ਸ਼ਨੀਵਾਰ, ਸਤੰਬਰ 26, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਅਮਰੀਕਾ ਵਿੱਚ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ ਇਸੇ ਦੇ ਤਹਿਤ ਹੁਣ ਹੋਰ ਵੱਡਾ ਫੈਸਲਾ ਸਾਹਮਣੇ ਆ ਰਿਹਾ ਹੈ।

by Gurjeet Kaur
ਜੂਨ 5, 2025
in Featured News, ਵਿਦੇਸ਼
0

ਅਮਰੀਕਾ ਵਿੱਚ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ ਇਸੇ ਦੇ ਤਹਿਤ ਹੁਣ ਹੋਰ ਵੱਡਾ ਫੈਸਲਾ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਡੋਨਾਲਡ ਟਰੰਪ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਕਾਰਜਕਾਰੀ ਆਦੇਸ਼ ਜਾਰੀ ਕੀਤਾ ਹੈ। ਡੋਨਾਲਡ ਟਰੰਪ ਬੇ ਅਮਰੀਕਾ ‘ਚ 12 ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ਬੰਦ ਕਰ ਦਿੱਤੀ ਹੈ।

ਇਸ ਫੈਸਲੇ ਦਾ ਕਾਰਨ ਦੱਸਦੇ ਹੋਏ ਟਰੰਪ ਪ੍ਰਸ਼ਾਸ਼ਨ ਨੇ ਕਿਹਾ ਕਿ ਅਸੀਂ ਖ਼ਤਰਨਾਕ ਲੋਕਾਂ ਤੋਂ ਦੇਸ਼ ਨੂੰ ਬਚਾ ਰਹੇ ਹਾਂ ਇਹ ਫੈਸਲਾ ਰਾਸ਼ਟਰੀ ਸੁਰੱਖਿਆ ਅਤੇ ਜਨਤਾ ਦੀ ਸੁਰੱਖਿਆ ਲਈ ਲਿਆ ਗਿਆ ਹੈ।

ਇਸ ਦੇ ਨਾਲ ਹੀ ਪ੍ਰਸ਼ਾਸ਼ਨ ਨੇ ਕਿਹਾ ਕਿ “ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਤੇ ਨਫਰਤ ਫੈਲਾਉਣ ਵਾਲਿਆਂ ਤੋਂ ਨਾਗਰਿਕਾਂ ਨੂੰ ਸੁਰੱਖਿਅਤ ਰੱਖਣਾ ਹੈ, ਨਾਲ ਹੀ ਇਮੀਗ੍ਰੇਸ਼ਨ ਦੇ ਕਾਨੂੰਨਾਂ ਦਾ ਗਲਤ ਲਾਭ ਚੁੱਕਣ ਵਾਲਿਆਂ ਤੋਂ ਵੀ ਦੇਸ਼ ਨੂੰ ਬਚਾਉਣ ਦੀ ਲੋੜ ਹੈ

ਜਾਣਕਾਰੀ ਅਨੁਸਾਰ ਟਰੰਪ ਨੇ ਜਿਨ੍ਹਾਂ ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾਈ ਹੈ, ਉਨ੍ਹਾਂ ਵਿੱਚ ਅਫਗਾਨਿਸਤਾਨ, ਚਾਡ, ਇਕੂਟੇਰੀਅਲ ਗਿਨੀ, ਕਾਂਗੋ ਗਣਰਾਜ, ਇਰੀਟਰੀਆ, ਹੈਤੀ, ਈਰਾਨ, ਸੋਮਾਲੀਆ, ਲੀਬੀਆ, ਸੁਡਾਨ, ਯਮਨ, ਬਰਮਾ ਸ਼ਾਮਲ ਹਨ। ਇਸ ਦੇ ਨਾਲ ਹੀ ਸੱਤ ਹੋਰ ਦੇਸ਼ਾਂ ‘ਤੇ ਵੀ ਸਖ਼ਤ ਯਾਤਰਾ ਪਾਬੰਦੀਆਂ ਲਗਾਈਆਂ ਗਈਆਂ ਹਨ।

Tags: Donald Trumpentry baninternational newslatest newslatest Updatepropunjabnewspropunjabtv
Share261Tweet163Share65

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.