ਵੀਰਵਾਰ, ਅਗਸਤ 7, 2025 10:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ।

by Gurjeet Kaur
ਜੂਨ 7, 2025
in Featured News, ਪੰਜਾਬ
0

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਦਾ 3 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਹੈ।

ਉਸਨੂੰ ਅੱਜ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਿਮਾਂਡ ਦੌਰਾਨ, ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਬਹੁਤ ਸਾਰੇ ਸਬੂਤ ਇਕੱਠੇ ਕੀਤੇ ਹਨ।

ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ, ਪੁਲਿਸ ਮੁਲਜ਼ਮ ਦਾ ਹੋਰ ਪੁਲਿਸ ਰਿਮਾਂਡ ਦੋ ਦਿਨ ਤੱਕ ਹੋਰ ਵੱਧ ਗਿਆ ਹੈ। ਦੱਸ ਦੇਈਏ ਕਿ ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ‘ਤੇ 10 ਲੱਖ ਤੋਂ ਵੱਧ subscriber ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ISI ਏਜੰਟ ਸ਼ਾਕਿਰ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ।

Tags: Jaan Mahallatest newslatest Updatepropunjabnewspropunjabtvyoutuber
Share417Tweet261Share104

Related Posts

ਟਰੰਪ ਦੇ ਟੈਰਿਫ ਚ ਕੀਤੇ ਵਾਧੇ ਤੇ ਬੋਲੇ PM ਮੋਦੀ, ਦਿੱਤਾ ਇਹ ਠੋਕਵਾਂ ਜਵਾਬ

ਅਗਸਤ 7, 2025

Punjab Weather Update: ਪੰਜਾਬ ‘ਚ ਗਰਮੀ ਫਿਰ ਦਿਖਾਉਣ ਲੱਗੀ ਆਪਣਾ ਜ਼ੋਰ, ਜਾਣੋ ਹੁਣ ਕਦੋਂ ਤੋਂ ਬਦਲੇਗਾ ਫਿਰ ਮੌਸਮ

ਅਗਸਤ 7, 2025

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025
Load More

Recent News

ਟਰੰਪ ਦੇ ਟੈਰਿਫ ਚ ਕੀਤੇ ਵਾਧੇ ਤੇ ਬੋਲੇ PM ਮੋਦੀ, ਦਿੱਤਾ ਇਹ ਠੋਕਵਾਂ ਜਵਾਬ

ਅਗਸਤ 7, 2025

Punjab Weather Update: ਪੰਜਾਬ ‘ਚ ਗਰਮੀ ਫਿਰ ਦਿਖਾਉਣ ਲੱਗੀ ਆਪਣਾ ਜ਼ੋਰ, ਜਾਣੋ ਹੁਣ ਕਦੋਂ ਤੋਂ ਬਦਲੇਗਾ ਫਿਰ ਮੌਸਮ

ਅਗਸਤ 7, 2025

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result