ਸ਼ਨੀਵਾਰ, ਮਈ 23, 2026 07:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਜਾਨਲੇਵਾ ਹੋਈ ਗਰਮੀ, ਗਰਮੀ ਕਾਰਨ ਬਜ਼ੁਰਗ ਦੀ ਮੌਤ

ਪੰਜਾਬ ਵਿੱਚ ਵਧਦੇ ਤਾਪਮਾਨ ਕਾਰਨ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

by Gurjeet Kaur
ਜੂਨ 11, 2025
in Featured News, ਪੰਜਾਬ
0

ਪੰਜਾਬ ਵਿੱਚ ਵਧਦੇ ਤਾਪਮਾਨ ਕਾਰਨ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਮੈਦਾਨੀ ਇਲਾਕਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਜੇਕਰ ਅਸੀਂ ਸਰਦੀਆਂ ਵਾਲੇ ਖੇਤਰ ਦੀ ਗੱਲ ਕਰੀਏ ਤਾਂ ਉਹਨਾਂ ਵਿੱਚ ਵੀ ਅੱਜ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।

ਦੱਸ ਦੇਈਏ ਕਿ ਗਰਮੀ ਹੁਣ ਬੇਹੱਦ ਜਾਨਲੇਵਾ ਬਣ ਗਈ ਹੈ ਇਸੇ ਦੇ ਤਹਿਤ ਗੁਰਦਸਪੂਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗਰਮੀ ਅਤੇ ਲੂ ਕਰਕੇ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਇੱਕ 62 ਸਾਲਾ ਵਿਅਕਤੀ ਜਿਸ ਦੀ ਪਛਾਣ ਵਿਜੇ ਕੁਮਾਰ ਵੱਜੋਂ ਹੋਈ ਹੈ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਵਿਅਕਤੀ ਹਿਮਾਚਲ ਵਿੱਚ ਪੇਂਟ ਦਾ ਕੰਮ ਕਰਦਾ ਸੀ ਤੇ ਹਿਮਾਚਲ ਤੋਂ ਵਾਪਸ ਆਉਂਦੇ ਸਮੇਂ ਰੇਲਵੇ ਸਟੇਸ਼ਨ ਤੇ ਆਰਾਮ ਕਰ ਰਿਹਾ ਸੀ ਪਰ ਗਰਮੀ ਕਰਕੇ ਹਾਰਟ ਅਟੈਕ ਹੋ ਗਿਆ।

ਜਿਸ ਤੋਂ ਬਾਅਦ ਰੇਲਵੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਇੰਨਾ ਹੀ ਨਹੀਂ ਗਰਮੀ ਕਾਰਨ ਲੋਕ ਸਿਰਫ਼ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਅਤੇ ਇਸ ਗਰਮ ਮਾਹੌਲ ਵਿੱਚ ਕਾਰੋਬਾਰ ਮੱਠਾ ਜਾਪਦਾ ਹੈ।

ਬਾਜ਼ਾਰਾਂ ਵਿੱਚ ਕੁਝ ਕੁ ਲੋਕ ਹੀ ਦਿਖਾਈ ਦੇ ਰਹੇ ਹਨ। ਇਸ ਗਰਮੀ ਕਾਰਨ ਲੋਕਾਂ ਨੂੰ ਆਪਣਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਬੂਟੇ ਓਨੇ ਨਹੀਂ ਹਨ ਜਿੰਨੇ ਦੀ ਲੋੜ ਹੈ, ਜਿਸ ਕਾਰਨ ਪੰਜਾਬ ਵਿੱਚ ਗਰਮੀ ਜਾਰੀ ਹੈ।

 

Tags: death cs of heat in punjabheat wave in punjab newslatest newslatest Updatepropunjabnewspropunjabtv
Share215Tweet134Share54

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.