School Holiday Update: ਪੰਜਾਬ ਭਰ ਦੇ ਸਕੂਲਾਂ ਵਿੱਚ ਵਧਦੀ ਗਰਮੀ ਨੂੰ ਦੇਖਦੇ ਹੋਏ 1 ਜੂਨ ਤੋਂ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ ਇਸ ਵਿੱਚ ਕਈ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਸਕੂਲਾਂ ਨੂੰ ਛੁੱਟੀਆਂ ਵੱਧ ਰਹੀਆਂ ਹਨ ਜਾਂ ਨਹੀਂ।
ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਿੱਖਿਆ ਨੂੰ ਵਧੇਰੇ ਗੁਣਵੱਤ ਕਰਨ ਅਤੇ ਵਿਦਿਆਰਥੀਆਂ ਦੀ ਹਾਜ਼ਰੀਆਂ ਪੂਰੀ ਕਰਨ ਲਈ ਇੱਕ (School Holiday Update) ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਸੂਬੇ ਭਰ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ (School Holiday Update) ਹਨ ਜੋ ਕਿ 1 ਜੂਨ ਤੋਂ ਸ਼ੁਰੂ ਹੋਈਆਂ ਸਨ। ਇਸ ਸਰਕਾਰ ਵੱਲੋਂ 1 ਜੁਲਾਈ ਨੂੰ ‘ਆਓ ਸਕੂਲ ਚੱਲੀਏ’ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।
ਇਸ ਉਪਰਾਲੇ ਤਹਿਤ ਸਕੂਲ ਵਿਦਿਆਰਥੀਆਂ ਦਾ ਛੁੱਟੀਆਂ ਮਗਰੋਂ ਨਵੇਂ ਉਤਸ਼ਾਹ ਨਾਲ ਵਾਪਸੀ ਕਰਨ ਤੇ ਅਧਿਆਪਕ ਸਵਾਗਤ ਕਰਨਗੇ ਇਸ ਨਾਲ ਇਹ ਗੱਲ ਤਾਂ ਸਾਫ ਹੋ ਗਈ ਹੈ ਕਿ ਪੰਜਾਬ ਵਿੱਚ (School Holiday Update) ਸਕੂਲਾਂ ਨੂੰ ਛੁੱਟੀਆਂ ਦਾ ਕੋਈ ਵਾਧਾ ਨਹੀਂ ਕੀਤਾ ਜਾਵੇਗਾ।