ਮੰਗਲਵਾਰ, ਮਈ 5, 2026 06:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੋਨੂੰ ਸੂਦ ਦੇ ਵਾਇਰਲ ਵੀਡੀਓ ਤੋਂ ਮਿਲਿਆ ਸੰਕੇਤ, ਦੇਖੋ ਕੌਣ ਹੋ ਸਕਦੈ ਪਾਰਟੀ ਦਾ CM ਚਿਹਰਾ (ਵੀਡੀਓ)

by propunjabtv
ਜਨਵਰੀ 17, 2022
in ਦੇਸ਼, ਪੰਜਾਬ
0

ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਬਣਾ ਸਕਦੀ ਹੈ। ਹਾਲਾਂਕਿ ਵੀਡੀਓ ਸ਼ੇਅਰ ਕਰਦੇ ਹੋਏ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ ਪਰ ਵੀਡੀਓ ਦੇਖ ਕੇ ਸਾਫ ਪਤਾ ਚੱਲਦਾ ਹੈ ਕਿ ਪਾਰਟੀ ਚੋਣਾਂ ‘ਚ ਚੰਨੀ ਨੂੰ ਮੁੱਖ ਮੰਤਰੀ ਦੇ ਰੂਪ ‘ਚ ਪੇਸ਼ ਕਰ ਸਕਦੀ ਹੈ।

बोल रहा पंजाब, अब पंजे के साथ- मजबूत करेंगे हर हाथ। pic.twitter.com/qQOZpnKItd

— Congress (@INCIndia) January 17, 2022

ਕਾਂਗਰਸ ਦੇ ਟਵਿੱਟਰ ਪੇਜ਼ ‘ਤੇ ਜਾਰੀ ਵੀਡੀਓ ਵਿੱਚ ਲਿਖਿਆ ਹੈ, “ਪੰਜਾਬ ਬੋਲ ਰਿਹਾ ਹੈ, ਹੁਣ ਪੰਜੇ ਨਾਲ-ਮਜ਼ਬੂਤ ​​ਕਰਾਂਗੇ ਹਰ ਹੱਥ।” ਇਸ ਵੀਡੀਓ ‘ਚ ਸੋਨੂੰ ਸੂਦ ਖੇਤ ਕੋਲ ਬੈਠੇ ਨਜ਼ਰ ਆ ਰਹੇ ਹਨ। ਉਹ ਕਹਿੰਦਾ ਹੈ, “ਅਸਲੀ ਮੁੱਖ ਮੰਤਰੀ ਉਹ ਜਾਂ ਅਸਲੀ ਰਾਜਾ ਉਹ ਜਿਸ ਨੂੰ ਜ਼ਬਰਦਸਤੀ ਕੁਰਸੀ ‘ਤੇ ਬਿਠਾਇਆ ਜਾਵੇ। ਉਸ ਨੂੰ ਸੰਘਰਸ਼ ਨਾ ਕਰਨਾ ਪਵੇ। ਉਸ ਨੂੰ ਦੱਸਣ ਦੀ ਲੋੜ ਨਾ ਪਵੇ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਹਾਂ, ਮੈਂ ਇਸਦੇ ਕਾਬਿਲ ਹਾਂ। ਉਹ ਅਜਿਹਾ ਹੋਣਾ ਚਾਹੀਦਾ ਹੈ ਜੋ ਬੈਕਬੈਂਚਰ ਹੋਵੇ। ਉਸ ਨੂੰ ਪਿੱਛਿਓਂ ਚੁੱਕ ਕੇ ਲਿਆਂਦਾ ਜਾਵੇ ਅਤੇ ਬੋਲੇ ਕਿ ਤੁਸੀਂ ਇਸ ਦੇ ਕਾਬਿਲ ਹੋ ਤੁਸੀਂ ਬਣੋ। ਉਹ ਜੋ ਬਣੇਗਾ ਉਹ ਦੇਸ਼ ਨੂੰ ਬਦਲ ਸਕਦਾ ਹੈ।”

Tags: Charanjit Singh Channicongresssonu sood
Share199Tweet124Share50

Related Posts

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮਈ 5, 2026
Load More

Recent News

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.